ਖ਼ਰੋਜ 9:23 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਖ਼ਰੋਜ 9:23 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਖ਼ਰੋਜ 9:23 PANIRV Mobile Phone Wallpaper - ਮੂਸਾ ਨੇ ਆਪਣਾ ਢਾਂਗਾ - Mobile Bible Verse Wallpaper

ਖ਼ਰੋਜ 9:23 PANIRV

ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਭੇਜੇ ਅਤੇ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਤੇ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਖ਼ਰੋਜ 9:23 PANIRV Bible images with quotes are generated using nature scenery backgrounds and scenic photos.

ਖ਼ਰੋਜ 9:23 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਖ਼ਰੋਜ 9:23 PANIRV. Please click on any image below to navigate to that specific Bible verse page.

ਜ਼ਬੂਰ 18:13 PANIRV Bible Verse Image
ਜ਼ਬੂਰ 18:13 (PANIRV) »
ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।

ਯਸਾਯਾਹ 30:30 PANIRV Bible Verse Image
ਯਸਾਯਾਹ 30:30 (PANIRV) »
ਯਹੋਵਾਹ ਆਪਣੀ ਤੇਜਵਾਨ ਅਵਾਜ਼ ਸੁਣਾਵੇਗਾ ਅਤੇ ਆਪਣੀ ਬਾਂਹ ਦਾ ਉਲਾਰ, ਤੱਤੇ ਕ੍ਰੋਧ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਵਿਖਾਵੇਗਾ, ਨਾਲੇ ਮੋਹਲੇਧਾਰ ਮੀਂਹ, ਵਾਛੜ ਅਤੇ ਗੜੇ ਹੋਣਗੇ।

ਹਿਜ਼ਕੀਏਲ 38:22 PANIRV Bible Verse Image
ਹਿਜ਼ਕੀਏਲ 38:22 (PANIRV) »
ਮੈਂ ਮਰੀ ਭੇਜ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਂ ਕਰਾਂਗਾ। ਉਹ ਦੇ ਉੱਤੇ, ਉਹ ਦੇ ਲੋਕਾਂ ਉੱਤੇ ਅਤੇ ਉਹਨਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ, ਜ਼ੋਰ ਦੀ ਵਰਖਾ, ਵੱਡੇ-ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ।

ਯਸ਼ਵਾ 10:11 PANIRV Bible Verse Image
ਯਸ਼ਵਾ 10:11 (PANIRV) »
ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸਰਾਏਲ ਦੇ ਅੱਗੋਂ ਭੱਜੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਉਹਨਾਂ ਉੱਤੇ ਅਕਾਸ਼ੋਂ ਵੱਡੇ-ਵੱਡੇ ਪੱਥਰ ਅਜ਼ੇਕਾਹ ਤੱਕ ਇਉਂ ਸੁੱਟੇ ਕਿ ਉਹ ਮਰ ਗਏ। ਜਿਹੜੇ ਗੜਿਆਂ ਨਾਲ ਮਰੇ ਉਹ ਉਹਨਾਂ ਤੋਂ ਵੱਧ ਸਨ, ਜਿਹੜੇ ਇਸਰਾਏਲ ਦੀ ਤਲਵਾਰ ਨਾਲ ਵੱਢੇ ਗਏ।

ਪਰਕਾਸ਼ ਦੀ ਪੋਥੀ 8:7 PANIRV Bible Verse Image
ਪਰਕਾਸ਼ ਦੀ ਪੋਥੀ 8:7 (PANIRV) »
ਪਹਿਲੇ ਦੂਤ ਨੇ ਤੁਰ੍ਹੀ ਵਜਾਈ ਤਾਂ ਲਹੂ ਨਾਲ ਮਿਲੇ ਹੋਏ ਗੜੇ ਅਤੇ ਅੱਗ ਪਰਗਟ ਹੋਈ ਜੋ ਧਰਤੀ ਉੱਤੇ ਸੁੱਟੀ ਗਈ, ਤਦ ਧਰਤੀ ਦੀ ਇੱਕ ਤਿਹਾਈ ਅਤੇ ਰੁੱਖਾਂ ਦੀ ਇੱਕ ਤਿਹਾਈ ਸੜ ਗਈ ਅਤੇ ਸਭ ਹਰਾ ਘਾਹ ਸੜ ਗਿਆ।

ਪਰਕਾਸ਼ ਦੀ ਪੋਥੀ 16:21 PANIRV Bible Verse Image
ਪਰਕਾਸ਼ ਦੀ ਪੋਥੀ 16:21 (PANIRV) »
ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ।

ਜ਼ਬੂਰ 148:8 PANIRV Bible Verse Image
ਜ਼ਬੂਰ 148:8 (PANIRV) »
ਅੱਗ ਅਤੇ ਗੜ੍ਹੇ, ਬਰਫ਼ ਤੇ ਧੁੰਦ, ਤੂਫਾਨੀ ਹਵਾ ਜਿਹੜੀ ਉਹ ਦਾ ਹੁਕਮ ਪੂਰਾ ਕਰਦੀ ਹੈ,

ਜ਼ਬੂਰ 78:47 PANIRV Bible Verse Image
ਜ਼ਬੂਰ 78:47 (PANIRV) »
ਉਸ ਨੇ ਉਨ੍ਹਾਂ ਦੀਆਂ ਦਾਖ ਦੀਆਂ ਵੇਲਾਂ ਨੂੰ ਗੜਿਆਂ ਨਾਲ, ਅਤੇ ਉਨ੍ਹਾਂ ਦਿਆਂ ਗੁੱਲਰ ਰੁੱਖਾਂ ਨੂੰ ਵੱਡੇ-ਵੱਡੇ ਔਲਿਆਂ ਨਾਲ ਬਰਬਾਦ ਕਰ ਸੁੱਟਿਆ।

ਜ਼ਬੂਰ 29:3 PANIRV Bible Verse Image
ਜ਼ਬੂਰ 29:3 (PANIRV) »
ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਰਮੇਸ਼ੁਰ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਉੱਤੇ ਗਰਜਦਾ ਹੈ।

ਜ਼ਬੂਰ 105:32 PANIRV Bible Verse Image
ਜ਼ਬੂਰ 105:32 (PANIRV) »
ਉਹ ਨੇ ਗੜਿਆਂ ਦੀ ਬੁਛਾੜ ਦਿੱਤੀ, ਅਤੇ ਉਨ੍ਹਾਂ ਦੇ ਦੇਸ ਵਿੱਚ ਅੱਗ ਦੀਆਂ ਲੰਬਾਂ।

ਖ਼ਰੋਜ 20:18 PANIRV Bible Verse Image
ਖ਼ਰੋਜ 20:18 (PANIRV) »
ਸਾਰੀ ਪਰਜਾ ਗੱਜਾਂ, ਲਸ਼ਕਾਂ ਅਤੇ ਤੁਰ੍ਹੀ ਦੀ ਅਵਾਜ਼ ਅਤੇ ਪਰਬਤ ਤੋਂ ਧੂੰਆਂ ਵੇਖ ਰਹੀ ਸੀ ਅਤੇ ਜਦ ਪਰਜਾ ਨੇ ਵੇਖਿਆ ਤਾਂ ਕੰਬ ਉੱਠੀ ਅਤੇ ਦੂਰ ਜਾ ਖੜੀ ਹੋਈ।

ਜ਼ਬੂਰ 77:18 PANIRV Bible Verse Image
ਜ਼ਬੂਰ 77:18 (PANIRV) »
ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।

Available Bible Translations

American Standard Version
Exodus 9:23 (ASV) »
King James Version
Exodus 9:23 (KJV) »
GOD’S WORD® (GW)
Exodus 9:23 (GW) »
World English Bible
Exodus 9:23 (WEB) »
Louis Segond 1910
Exode 9:23 (LSG) »
इंडियन रिवाइज्ड वर्जन - हिंदी
निर्गमन 9:23 (HINIRV) »
ভারতীয় সংশোধিত সংস্করণ - বাংলা
যাত্ৰা 9:23 (BENIRV) »
இந்தியன் ரீவைஸ்டு வேர்ஷன் - தமிழ்
யாத்திராகமம் 9:23 (TAMIRV) »
इंडियन रिवाइज्ड वर्जन - मराठी
निर्गम 9:23 (MARIRV) »
ఇండియన్ రేవిజ్డ్ వెర్షన్ - తెలుగు
నిర్గమకాండం 9:23 (TELIRV) »
ઇન્ડિયન રિવાયઝ્ડ વર્ઝન - ગુજરાતી
નિર્ગમન 9:23 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ವಿಮೋಚನಕಾಂಡ 9:23 (KANIRV) »
الكتاب المقدس باللغة العربية، فان دايك
اَلْخُرُوجُ 9:23 (AVD) »
תנ ך עברי מודרני
שמות 9:23 (HEB) »
Bíblia Sagrada Português
Êxodo 9:23 (BSL) »
Kinh Thánh: Tiếng Việt
Xuất Hành 9:23 (VIE) »
Reina Valera Antigua
Éxodo 9:23 (RVA) »
La Sacra Bibbia
Esodo 9:23 (RIV) »
圣 经 简体中文和合本
出 埃 及 记 9:23 (CUVS) »
聖 經 繁體中文和合本
出 埃 及 記 9:23 (CUVT) »
Bibla e Shenjtë
Eksodi 9:23 (ALB) »
Svenska Bibeln 1917
2 Mosebok 9:23 (SV1917) »
Библия на русском
Исход 9:23 (RUSV) »
Українська Біблія
Вихід 9:23 (UKR) »
Szent Biblia - Magyar
2 Mózes 9:23 (KAR) »
Българска Библия
Изход 9:23 (BULG) »
Kitaabka Quduuska Ah
Baxniintii 9:23 (SOM) »
De Heilige Schrift
Exodus 9:23 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »