ਗਲਾਤਿਯਾ 2:20 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਗਲਾਤਿਯਾ 2:20 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਗਲਾਤਿਯਾ 2:20 PANIRV Mobile Phone Wallpaper - ਮੈਂ ਮਸੀਹ ਦੇ ਨਾਲ - Mobile Bible Verse Wallpaper

ਗਲਾਤਿਯਾ 2:20 PANIRV

ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਗਲਾਤਿਯਾ 2:20 PANIRV Bible images with quotes are generated using nature scenery backgrounds and scenic photos.

ਗਲਾਤਿਯਾ 2:20 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਗਲਾਤਿਯਾ 2:20 PANIRV. Please click on any image below to navigate to that specific Bible verse page.

ਗਲਾਤਿਯਾ 5:24 PANIRV Bible Verse Image
ਗਲਾਤਿਯਾ 5:24 (PANIRV) »
ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।

2 ਕੁਰਿੰਥੀਆਂ 5:15 PANIRV Bible Verse Image
2 ਕੁਰਿੰਥੀਆਂ 5:15 (PANIRV) »
ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।

ਰੋਮੀਆਂ 6:4 PANIRV Bible Verse Image
ਰੋਮੀਆਂ 6:4 (PANIRV) »
ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।

2 ਕੁਰਿੰਥੀਆਂ 4:10 PANIRV Bible Verse Image
2 ਕੁਰਿੰਥੀਆਂ 4:10 (PANIRV) »
ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ।

ਕੁਲੁੱਸੀਆਂ 3:3 PANIRV Bible Verse Image
ਕੁਲੁੱਸੀਆਂ 3:3 (PANIRV) »
ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।

ਗਲਾਤਿਯਾ 6:14 PANIRV Bible Verse Image
ਗਲਾਤਿਯਾ 6:14 (PANIRV) »
ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।

ਰੋਮੀਆਂ 6:8 PANIRV Bible Verse Image
ਰੋਮੀਆਂ 6:8 (PANIRV) »
ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ।

2 ਕੁਰਿੰਥੀਆਂ 13:5 PANIRV Bible Verse Image
2 ਕੁਰਿੰਥੀਆਂ 13:5 (PANIRV) »
ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਨਿਕੰਮੇ ਨਾ ਹੋਵੇ!

ਰੋਮੀਆਂ 6:13 PANIRV Bible Verse Image
ਰੋਮੀਆਂ 6:13 (PANIRV) »
ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।

1 ਥੱਸਲੁਨੀਕੀਆਂ 5:10 PANIRV Bible Verse Image
1 ਥੱਸਲੁਨੀਕੀਆਂ 5:10 (PANIRV) »
ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ।

ਗਲਾਤਿਯਾ 1:4 PANIRV Bible Verse Image
ਗਲਾਤਿਯਾ 1:4 (PANIRV) »
ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ।

ਤੀਤੁਸ 2:14 PANIRV Bible Verse Image
ਤੀਤੁਸ 2:14 (PANIRV) »
ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।

Available Bible Translations

American Standard Version
Galatians 2:20 (ASV) »
King James Version
Galatians 2:20 (KJV) »
GOD’S WORD® (GW)
Galatians 2:20 (GW) »
World English Bible
Galatians 2:20 (WEB) »
Louis Segond 1910
Galates 2:20 (LSG) »
इंडियन रिवाइज्ड वर्जन - हिंदी
गलातियों 2:20 (HINIRV) »
ভারতীয় সংশোধিত সংস্করণ - বাংলা
গালাতীয়া 2:20 (BENIRV) »
இந்தியன் ரீவைஸ்டு வேர்ஷன் - தமிழ்
கலாத்தியர் 2:20 (TAMIRV) »
इंडियन रिवाइज्ड वर्जन - मराठी
गलतीकरांस 2:20 (MARIRV) »
ఇండియన్ రేవిజ్డ్ వెర్షన్ - తెలుగు
గలతీ పత్రిక 2:20 (TELIRV) »
ઇન્ડિયન રિવાયઝ્ડ વર્ઝન - ગુજરાતી
ગલાતીઓને 2:20 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಗಲಾತ್ಯದವರಿಗೆ 2:20 (KANIRV) »
الكتاب المقدس باللغة العربية، فان دايك
غَلاطِيَّة 2:20 (AVD) »
Bíblia Sagrada Português
Gálatas 2:20 (BSL) »
Kinh Thánh: Tiếng Việt
Ga-la-ti 2:20 (VIE) »
Reina Valera Antigua
Gálatas 2:20 (RVA) »
La Sacra Bibbia
Galati 2:20 (RIV) »
圣 经 简体中文和合本
加 拉 太 书 2:20 (CUVS) »
聖 經 繁體中文和合本
加 拉 太 書 2:20 (CUVT) »
Bibla e Shenjtë
Galatasve 2:20 (ALB) »
Библия на русском
Галатам 2:20 (RUSV) »
Українська Біблія
галатів 2:20 (UKR) »
Szent Biblia - Magyar
Galátzia 2:20 (KAR) »
Българска Библия
Галатяни 2:20 (BULG) »
Kitaabka Quduuska Ah
Galatiya 2:20 (SOM) »
De Heilige Schrift
Galaten 2:20 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »