ਯਸਾਯਾਹ 29:20 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਯਸਾਯਾਹ 29:20 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 29:20 PANIRV Mobile Phone Wallpaper - ਕਿਉਂ ਜੋ ਜ਼ਾਲਮ ਮਿਟ - Mobile Bible Verse Wallpaper

ਯਸਾਯਾਹ 29:20 PANIRV

ਕਿਉਂ ਜੋ ਜ਼ਾਲਮ ਮਿਟ ਜਾਣਗੇ, ਠੱਠਾ ਕਰਨ ਵਾਲੇ ਮੁੱਕ ਜਾਣਗੇ, ਅਤੇ ਸਾਰੇ ਜਿਹੜੇ ਬਦੀ ਲਈ ਜਾਗਦੇ ਹਨ ਮਿਟਾਏ ਜਾਣਗੇ,

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 29:20 PANIRV Bible images with quotes are generated using nature scenery backgrounds and scenic photos.

ਯਸਾਯਾਹ 29:20 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 29:20 PANIRV. Please click on any image below to navigate to that specific Bible verse page.

ਮੀਕਾਹ 2:1 PANIRV Bible Verse Image
ਮੀਕਾਹ 2:1 (PANIRV) »
ਹਾਏ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ।

ਯਸਾਯਾਹ 28:14 PANIRV Bible Verse Image
ਯਸਾਯਾਹ 28:14 (PANIRV) »
ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ,

ਯਸਾਯਾਹ 29:5 PANIRV Bible Verse Image
ਯਸਾਯਾਹ 29:5 (PANIRV) »
ਪਰ ਤੇਰੇ ਵੈਰੀਆਂ ਦਾ ਦਲ ਬਰੀਕ ਘੱਟੇ ਵਾਂਗੂੰ, ਅਤੇ ਜ਼ਾਲਮਾਂ ਦਾ ਦਲ ਉੱਡਦੇ ਕੱਖਾਂ ਵਾਂਗੂੰ ਹੋਵੇਗਾ। ਇਹ ਝੱਟਪੱਟ, ਇੱਕਦਮ ਹੋ ਜਾਵੇਗਾ।

ਯਸਾਯਾਹ 59:4 PANIRV Bible Verse Image
ਯਸਾਯਾਹ 59:4 (PANIRV) »
ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ!

ਯਸਾਯਾਹ 13:3 PANIRV Bible Verse Image
ਯਸਾਯਾਹ 13:3 (PANIRV) »
ਮੈਂ ਆਪਣੇ ਸੰਤਾਂ ਨੂੰ ਹੁਕਮ ਦਿੱਤਾ ਹੈ, ਨਾਲੇ ਮੈਂ ਆਪਣੇ ਕ੍ਰੋਧ ਨੂੰ ਪੂਰਾ ਕਰਨ ਲਈ, ਆਪਣੇ ਸੂਰਮਿਆਂ ਨੂੰ ਬੁਲਾਇਆ, ਜਿਹੜੇ ਮੇਰੀ ਜਿੱਤ ਤੇ ਪ੍ਰਸੰਨ ਹੁੰਦੇ ਹਨ।

ਲੂਕਾ 16:14 PANIRV Bible Verse Image
ਲੂਕਾ 16:14 (PANIRV) »
ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ।

ਲੂਕਾ 13:14 PANIRV Bible Verse Image
ਲੂਕਾ 13:14 (PANIRV) »
ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ।

ਲੂਕਾ 6:7 PANIRV Bible Verse Image
ਲੂਕਾ 6:7 (PANIRV) »
ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ।

ਲੂਕਾ 23:11 PANIRV Bible Verse Image
ਲੂਕਾ 23:11 (PANIRV) »
ਤਦ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਸ ਨੂੰ ਬੇਇੱਜ਼ਤ ਕੀਤਾ ਅਤੇ ਠੱਠਾ ਕੀਤਾ ਅਤੇ ਭੜਕੀਲੀ ਪੁਸ਼ਾਕ ਪਹਿਨਾ ਕੇ ਉਸ ਨੂੰ ਪਿਲਾਤੁਸ ਦੇ ਕੋਲ ਵਾਪਸ ਭੇਜ ਦਿੱਤਾ।

ਲੂਕਾ 20:20 PANIRV Bible Verse Image
ਲੂਕਾ 20:20 (PANIRV) »
ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।

ਲੂਕਾ 23:35 PANIRV Bible Verse Image
ਲੂਕਾ 23:35 (PANIRV) »
ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖ਼ੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!

ਮਰਕੁਸ 2:6 PANIRV Bible Verse Image
ਮਰਕੁਸ 2:6 (PANIRV) »
ਪਰ ਕਈ ਉਪਦੇਸ਼ਕ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ

Available Bible Translations

American Standard Version
Isaiah 29:20 (ASV) »
King James Version
Isaiah 29:20 (KJV) »
GOD’S WORD® (GW)
Isaiah 29:20 (GW) »
World English Bible
Isaiah 29:20 (WEB) »
Louis Segond 1910
Ésaïe 29:20 (LSG) »
इंडियन रिवाइज्ड वर्जन - हिंदी
यशायाह 29:20 (HINIRV) »
ভারতীয় সংশোধিত সংস্করণ - বাংলা
যিচয়া 29:20 (BENIRV) »
இந்தியன் ரீவைஸ்டு வேர்ஷன் - தமிழ்
ஏசாயா 29:20 (TAMIRV) »
इंडियन रिवाइज्ड वर्जन - मराठी
यशया 29:20 (MARIRV) »
ఇండియన్ రేవిజ్డ్ వెర్షన్ - తెలుగు
యెషయా 29:20 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 29:20 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 29:20 (KANIRV) »
الكتاب المقدس باللغة العربية، فان دايك
إِشَعْيَاءَ 29:20 (AVD) »
תנ ך עברי מודרני
ישעיה 29:20 (HEB) »
Bíblia Sagrada Português
Isaías 29:20 (BSL) »
Kinh Thánh: Tiếng Việt
I-sai-a 29:20 (VIE) »
Reina Valera Antigua
Isaías 29:20 (RVA) »
La Sacra Bibbia
Isaia 29:20 (RIV) »
圣 经 简体中文和合本
以 赛 亚 书 29:20 (CUVS) »
聖 經 繁體中文和合本
以 賽 亞 書 29:20 (CUVT) »
Bibla e Shenjtë
Isaia 29:20 (ALB) »
Svenska Bibeln 1917
Jesaja 29:20 (SV1917) »
Библия на русском
Исаия 29:20 (RUSV) »
Українська Біблія
Ісая 29:20 (UKR) »
Szent Biblia - Magyar
Ézsaiás 29:20 (KAR) »
Българска Библия
Исая 29:20 (BULG) »
Kitaabka Quduuska Ah
Ishacyaah 29:20 (SOM) »
De Heilige Schrift
Jesaja 29:20 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »