ਯਸਾਯਾਹ 42:16 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਯਸਾਯਾਹ 42:16 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 42:16 PANIRV Mobile Phone Wallpaper - ਮੈਂ ਅੰਨ੍ਹਿਆਂ ਨੂੰ - Mobile Bible Verse Wallpaper

ਯਸਾਯਾਹ 42:16 PANIRV

ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਰਾਂਗਾ, ਜਿਸ ਨੂੰ ਉਹ ਨਹੀਂ ਜਾਣਦੇ, ਅਤੇ ਉਨ੍ਹਾਂ ਮਾਰਗਾਂ ਵਿੱਚ ਉਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਜਾਣਦੇ ਹੀ ਨਹੀਂ। ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 42:16 PANIRV Bible images with quotes are generated using nature scenery backgrounds and scenic photos.

ਯਸਾਯਾਹ 42:16 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 42:16 PANIRV. Please click on any image below to navigate to that specific Bible verse page.

ਯਸਾਯਾਹ 30:21 PANIRV Bible Verse Image
ਯਸਾਯਾਹ 30:21 (PANIRV) »
ਅਤੇ ਜਦ ਕਦੀ ਤੁਸੀਂ ਸੱਜੇ ਨੂੰ ਮੁੜੋ ਜਾਂ ਖੱਬੇ ਨੂੰ ਤਾਂ ਤੁਹਾਡੇ ਕੰਨ ਤੁਹਾਡੇ ਪਿੱਛੋਂ ਇੱਕ ਅਵਾਜ਼ ਇਹ ਆਖਦੀ ਹੋਈ ਸੁਣਨਗੇ ਕਿ ਤੁਹਾਡਾ ਰਾਹ ਇਹੋ ਹੀ ਹੈ, ਇਸ ਵਿੱਚ ਚੱਲੋ।

ਲੂਕਾ 3:5 PANIRV Bible Verse Image
ਲੂਕਾ 3:5 (PANIRV) »
ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ,

ਯਸਾਯਾਹ 40:4 PANIRV Bible Verse Image
ਯਸਾਯਾਹ 40:4 (PANIRV) »
ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਰਾ ਪੱਧਰਾ ਅਤੇ ਉੱਚੇ-ਨੀਵੇਂ ਥਾਂ ਸਿੱਧੇ ਕੀਤੇ ਜਾਣਗੇ।

ਯਸਾਯਾਹ 35:8 PANIRV Bible Verse Image
ਯਸਾਯਾਹ 35:8 (PANIRV) »
ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ। ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ।

ਲੂਕਾ 1:78 PANIRV Bible Verse Image
ਲੂਕਾ 1:78 (PANIRV) »
ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ,

ਯਿਰਮਿਯਾਹ 32:39 PANIRV Bible Verse Image
ਯਿਰਮਿਯਾਹ 32:39 (PANIRV) »
ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ

ਅਫ਼ਸੀਆਂ 5:8 PANIRV Bible Verse Image
ਅਫ਼ਸੀਆਂ 5:8 (PANIRV) »
ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ।

ਯਸਾਯਾਹ 60:19 PANIRV Bible Verse Image
ਯਸਾਯਾਹ 60:19 (PANIRV) »
ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ।

ਯਸਾਯਾਹ 32:3 PANIRV Bible Verse Image
ਯਸਾਯਾਹ 32:3 (PANIRV) »
ਵੇਖਣ ਵਾਲਿਆਂ ਦੀਆਂ ਅੱਖਾਂ ਬੰਦ ਨਾ ਹੋਣਗੀਆਂ, ਅਤੇ ਸੁਣਨ ਵਾਲਿਆਂ ਦੇ ਕੰਨ ਸੁਣਨਗੇ।

ਯਸਾਯਾਹ 29:18 PANIRV Bible Verse Image
ਯਸਾਯਾਹ 29:18 (PANIRV) »
ਉਸ ਦਿਨ ਬੋਲ੍ਹੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਤੇ ਹਨੇਰੇ ਵਿੱਚੋਂ ਵੇਖਣਗੀਆਂ,

ਇਬਰਾਨੀ 13:5 PANIRV Bible Verse Image
ਇਬਰਾਨੀ 13:5 (PANIRV) »
ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।

ਜ਼ਬੂਰ 94:14 PANIRV Bible Verse Image
ਜ਼ਬੂਰ 94:14 (PANIRV) »
ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ।

Available Bible Translations

American Standard Version
Isaiah 42:16 (ASV) »
King James Version
Isaiah 42:16 (KJV) »
GOD’S WORD® (GW)
Isaiah 42:16 (GW) »
World English Bible
Isaiah 42:16 (WEB) »
Louis Segond 1910
Ésaïe 42:16 (LSG) »
इंडियन रिवाइज्ड वर्जन - हिंदी
यशायाह 42:16 (HINIRV) »
ভারতীয় সংশোধিত সংস্করণ - বাংলা
যিচয়া 42:16 (BENIRV) »
இந்தியன் ரீவைஸ்டு வேர்ஷன் - தமிழ்
ஏசாயா 42:16 (TAMIRV) »
इंडियन रिवाइज्ड वर्जन - मराठी
यशया 42:16 (MARIRV) »
ఇండియన్ రేవిజ్డ్ వెర్షన్ - తెలుగు
యెషయా 42:16 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 42:16 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 42:16 (KANIRV) »
الكتاب المقدس باللغة العربية، فان دايك
إِشَعْيَاءَ 42:16 (AVD) »
תנ ך עברי מודרני
ישעיה 42:16 (HEB) »
Bíblia Sagrada Português
Isaías 42:16 (BSL) »
Kinh Thánh: Tiếng Việt
I-sai-a 42:16 (VIE) »
Reina Valera Antigua
Isaías 42:16 (RVA) »
La Sacra Bibbia
Isaia 42:16 (RIV) »
圣 经 简体中文和合本
以 赛 亚 书 42:16 (CUVS) »
聖 經 繁體中文和合本
以 賽 亞 書 42:16 (CUVT) »
Bibla e Shenjtë
Isaia 42:16 (ALB) »
Svenska Bibeln 1917
Jesaja 42:16 (SV1917) »
Библия на русском
Исаия 42:16 (RUSV) »
Українська Біблія
Ісая 42:16 (UKR) »
Szent Biblia - Magyar
Ézsaiás 42:16 (KAR) »
Българска Библия
Исая 42:16 (BULG) »
Kitaabka Quduuska Ah
Ishacyaah 42:16 (SOM) »
De Heilige Schrift
Jesaja 42:16 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »