ਯਸਾਯਾਹ 46:4 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਯਸਾਯਾਹ 46:4 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 46:4 PANIRV Mobile Phone Wallpaper - ਤੁਹਾਡੇ ਬੁਢਾਪੇ ਤੱਕ - Mobile Bible Verse Wallpaper

ਯਸਾਯਾਹ 46:4 PANIRV

ਤੁਹਾਡੇ ਬੁਢਾਪੇ ਤੱਕ ਅਤੇ ਧੌਲਿਆਂ ਤੱਕ ਉਹ ਹੀ ਹਾਂ, ਮੈਂ ਤੈਨੂੰ ਬਣਾਇਆ ਹੈ, ਮੈਂ ਹੀ ਤੈਨੂੰ ਚੁੱਕਾਂਗਾ, ਮੈਂ ਉਠਾਵਾਂਗਾ ਅਤੇ ਮੈਂ ਛੁਡਾਵਾਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 46:4 PANIRV Bible images with quotes are generated using nature scenery backgrounds and scenic photos.

ਯਸਾਯਾਹ 46:4 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 46:4 PANIRV. Please click on any image below to navigate to that specific Bible verse page.

ਜ਼ਬੂਰ 71:18 PANIRV Bible Verse Image
ਜ਼ਬੂਰ 71:18 (PANIRV) »
ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।

ਜ਼ਬੂਰ 48:14 PANIRV Bible Verse Image
ਜ਼ਬੂਰ 48:14 (PANIRV) »
ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ!

ਇਬਰਾਨੀ 13:8 PANIRV Bible Verse Image
ਇਬਰਾਨੀ 13:8 (PANIRV) »
ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।

ਯਾਕੂਬ 1:17 PANIRV Bible Verse Image
ਯਾਕੂਬ 1:17 (PANIRV) »
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।

ਜ਼ਬੂਰ 92:14 PANIRV Bible Verse Image
ਜ਼ਬੂਰ 92:14 (PANIRV) »
ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,

ਜ਼ਬੂਰ 102:26 PANIRV Bible Verse Image
ਜ਼ਬੂਰ 102:26 (PANIRV) »
ਉਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਉਹ ਬਦਲ ਜਾਣਗੇ!

ਰੋਮੀਆਂ 11:29 PANIRV Bible Verse Image
ਰੋਮੀਆਂ 11:29 (PANIRV) »
ਕਿਉਂ ਜੋ ਪਰਮੇਸ਼ੁਰ ਦੇ ਵਰਦਾਨ ਅਤੇ ਬੁਲਾਹਟ ਸਦਾ ਲਈ ਹੈ।

ਇਬਰਾਨੀ 1:12 PANIRV Bible Verse Image
ਇਬਰਾਨੀ 1:12 (PANIRV) »
ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।

ਯਸਾਯਾਹ 41:4 PANIRV Bible Verse Image
ਯਸਾਯਾਹ 41:4 (PANIRV) »
ਕਿਸ ਨੇ ਇਹ ਕੀਤਾ, ਅਤੇ ਪੀੜ੍ਹੀਆਂ ਨੂੰ ਆਦ ਤੋਂ ਬੁਲਾ ਕੇ ਮੁਕਾਇਆ? ਮੈਂ, ਯਹੋਵਾਹ ਨੇ! ਆਦ ਤੋਂ ਅੰਤ ਤੱਕ ਮੈਂ ਉਹੀ ਹਾਂ!

ਮਲਾਕੀ 3:6 PANIRV Bible Verse Image
ਮਲਾਕੀ 3:6 (PANIRV) »
ਕਿਉਂ ਜੋ ਮੈਂ ਯਹੋਵਾਹ ਅਟੱਲ ਹਾਂ। ਇਸੇ ਕਾਰਨ, ਹੇ ਯਾਕੂਬ ਦੇ ਪੁੱਤਰੋ, ਤੁਸੀਂ ਨਾਸ ਨਹੀਂ ਹੋਏ।

ਯਸਾਯਾਹ 43:25 PANIRV Bible Verse Image
ਯਸਾਯਾਹ 43:25 (PANIRV) »
ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।

ਮਲਾਕੀ 2:16 PANIRV Bible Verse Image
ਮਲਾਕੀ 2:16 (PANIRV) »
ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਲਾਕਨਾਮੇ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਵਿਸ਼ਵਾਸਘਾਤ ਨਾ ਕਰੋ।

Available Bible Translations

American Standard Version
Isaiah 46:4 (ASV) »
King James Version
Isaiah 46:4 (KJV) »
GOD’S WORD® (GW)
Isaiah 46:4 (GW) »
World English Bible
Isaiah 46:4 (WEB) »
Louis Segond 1910
Ésaïe 46:4 (LSG) »
इंडियन रिवाइज्ड वर्जन - हिंदी
यशायाह 46:4 (HINIRV) »
ভারতীয় সংশোধিত সংস্করণ - বাংলা
যিচয়া 46:4 (BENIRV) »
இந்தியன் ரீவைஸ்டு வேர்ஷன் - தமிழ்
ஏசாயா 46:4 (TAMIRV) »
इंडियन रिवाइज्ड वर्जन - मराठी
यशया 46:4 (MARIRV) »
ఇండియన్ రేవిజ్డ్ వెర్షన్ - తెలుగు
యెషయా 46:4 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 46:4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 46:4 (KANIRV) »
الكتاب المقدس باللغة العربية، فان دايك
إِشَعْيَاءَ 46:4 (AVD) »
תנ ך עברי מודרני
ישעיה 46:4 (HEB) »
Bíblia Sagrada Português
Isaías 46:4 (BSL) »
Kinh Thánh: Tiếng Việt
I-sai-a 46:4 (VIE) »
Reina Valera Antigua
Isaías 46:4 (RVA) »
La Sacra Bibbia
Isaia 46:4 (RIV) »
圣 经 简体中文和合本
以 赛 亚 书 46:4 (CUVS) »
聖 經 繁體中文和合本
以 賽 亞 書 46:4 (CUVT) »
Bibla e Shenjtë
Isaia 46:4 (ALB) »
Svenska Bibeln 1917
Jesaja 46:4 (SV1917) »
Библия на русском
Исаия 46:4 (RUSV) »
Українська Біблія
Ісая 46:4 (UKR) »
Szent Biblia - Magyar
Ézsaiás 46:4 (KAR) »
Българска Библия
Исая 46:4 (BULG) »
Kitaabka Quduuska Ah
Ishacyaah 46:4 (SOM) »
De Heilige Schrift
Jesaja 46:4 (NLD) »
Dansk Bibel 1871
Esajas 46:4 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »