ਯਸਾਯਾਹ 48:13 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਯਸਾਯਾਹ 48:13 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 48:13 PANIRV Mobile Phone Wallpaper - ਹਾਂ, ਮੇਰੇ ਹੱਥ ਨੇ - Mobile Bible Verse Wallpaper

ਯਸਾਯਾਹ 48:13 PANIRV

ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਂਹ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੋ ਜਾਂਦੇ ਹਨ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸਾਯਾਹ 48:13 PANIRV Bible images with quotes are generated using nature scenery backgrounds and scenic photos.

ਯਸਾਯਾਹ 48:13 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 48:13 PANIRV. Please click on any image below to navigate to that specific Bible verse page.

ਯਸਾਯਾਹ 40:26 PANIRV Bible Verse Image
ਯਸਾਯਾਹ 40:26 (PANIRV) »
ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾਂ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ।

ਯਸਾਯਾਹ 45:18 PANIRV Bible Verse Image
ਯਸਾਯਾਹ 45:18 (PANIRV) »
ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।

ਖ਼ਰੋਜ 20:11 PANIRV Bible Verse Image
ਖ਼ਰੋਜ 20:11 (PANIRV) »
ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ।

ਜ਼ਬੂਰ 102:25 PANIRV Bible Verse Image
ਜ਼ਬੂਰ 102:25 (PANIRV) »
ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ।

ਇਬਰਾਨੀ 1:10 PANIRV Bible Verse Image
ਇਬਰਾਨੀ 1:10 (PANIRV) »
ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ,

ਯਸਾਯਾਹ 42:5 PANIRV Bible Verse Image
ਯਸਾਯਾਹ 42:5 (PANIRV) »
ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ।

ਯਸਾਯਾਹ 40:12 PANIRV Bible Verse Image
ਯਸਾਯਾਹ 40:12 (PANIRV) »
ਕਿਸ ਨੇ ਆਪਣੀਆਂ ਚੁਲੀਆਂ ਨਾਲ ਸਮੁੰਦਰਾਂ ਨੂੰ ਮਿਣਿਆ ਹੈ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਤਰਾਜ਼ੂ ਵਿੱਚ ਤੋਲਿਆ ਹੈ?

ਯਸਾਯਾਹ 40:22 PANIRV Bible Verse Image
ਯਸਾਯਾਹ 40:22 (PANIRV) »
ਉਹੋ ਹੈ ਜਿਹੜਾ ਧਰਤੀ ਦੇ ਘੇਰੇ ਉੱਪਰ ਬੈਠਦਾ ਹੈ, ਅਤੇ ਧਰਤੀ ਦੇ ਵਾਸੀ ਟਿੱਡਿਆਂ ਵਾਂਗੂੰ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈ, ਅਤੇ ਵੱਸਣ ਲਈ ਉਹਨਾਂ ਨੂੰ ਤੰਬੂ ਵਾਂਗੂੰ ਫੈਲਾਉਂਦਾ ਹੈ,

ਜ਼ਬੂਰ 148:5 PANIRV Bible Verse Image
ਜ਼ਬੂਰ 148:5 (PANIRV) »
ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ, ਕਿਉਂ ਜੋ ਉਸ ਹੁਕਮ ਦਿੱਤਾ ਅਤੇ ਓਹ ਉਤਪੰਨ ਹੋਏ,

ਜ਼ਬੂਰ 147:4 PANIRV Bible Verse Image
ਜ਼ਬੂਰ 147:4 (PANIRV) »
ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ।

ਜ਼ਬੂਰ 119:89 PANIRV Bible Verse Image
ਜ਼ਬੂਰ 119:89 (PANIRV) »
ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!

ਅੱਯੂਬ 37:18 PANIRV Bible Verse Image
ਅੱਯੂਬ 37:18 (PANIRV) »
ਭਲਾ, ਤੂੰ ਉਹ ਦੇ ਨਾਲ ਅਕਾਸ਼ ਮੰਡਲ ਤਾਣ ਸਕਦਾ ਹੈ, ਜਿਹੜਾ ਢਾਲ਼ੇ ਹੋਏ ਸ਼ੀਸ਼ੇ ਵਾਂਗੂੰ ਨਿੱਗਰ ਹੈ?

Available Bible Translations

American Standard Version
Isaiah 48:13 (ASV) »
King James Version
Isaiah 48:13 (KJV) »
GOD’S WORD® (GW)
Isaiah 48:13 (GW) »
World English Bible
Isaiah 48:13 (WEB) »
Louis Segond 1910
Ésaïe 48:13 (LSG) »
इंडियन रिवाइज्ड वर्जन - हिंदी
यशायाह 48:13 (HINIRV) »
ভারতীয় সংশোধিত সংস্করণ - বাংলা
যিচয়া 48:13 (BENIRV) »
இந்தியன் ரீவைஸ்டு வேர்ஷன் - தமிழ்
ஏசாயா 48:13 (TAMIRV) »
इंडियन रिवाइज्ड वर्जन - मराठी
यशया 48:13 (MARIRV) »
ఇండియన్ రేవిజ్డ్ వెర్షన్ - తెలుగు
యెషయా 48:13 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 48:13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 48:13 (KANIRV) »
الكتاب المقدس باللغة العربية، فان دايك
إِشَعْيَاءَ 48:13 (AVD) »
תנ ך עברי מודרני
ישעיה 48:13 (HEB) »
Bíblia Sagrada Português
Isaías 48:13 (BSL) »
Kinh Thánh: Tiếng Việt
I-sai-a 48:13 (VIE) »
Reina Valera Antigua
Isaías 48:13 (RVA) »
La Sacra Bibbia
Isaia 48:13 (RIV) »
圣 经 简体中文和合本
以 赛 亚 书 48:13 (CUVS) »
聖 經 繁體中文和合本
以 賽 亞 書 48:13 (CUVT) »
Bibla e Shenjtë
Isaia 48:13 (ALB) »
Svenska Bibeln 1917
Jesaja 48:13 (SV1917) »
Библия на русском
Исаия 48:13 (RUSV) »
Українська Біблія
Ісая 48:13 (UKR) »
Szent Biblia - Magyar
Ézsaiás 48:13 (KAR) »
Българска Библия
Исая 48:13 (BULG) »
Kitaabka Quduuska Ah
Ishacyaah 48:13 (SOM) »
De Heilige Schrift
Jesaja 48:13 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »