ਯਿਰਮਿਯਾਹ 26:10 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਯਿਰਮਿਯਾਹ 26:10 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 26:10 PANIRV Mobile Phone Wallpaper - ਜਦ ਯਹੂਦਾਹ ਦੇ - Mobile Bible Verse Wallpaper

ਯਿਰਮਿਯਾਹ 26:10 PANIRV

ਜਦ ਯਹੂਦਾਹ ਦੇ ਸਰਦਾਰਾਂ ਨੇ ਇਹ ਗੱਲਾਂ ਸੁਣੀਆਂ ਤਾਂ ਉਹ ਰਾਜਾ ਦੇ ਮਹਿਲ ਵਿੱਚੋਂ ਯਹੋਵਾਹ ਦੇ ਭਵਨ ਨੂੰ ਚੜ੍ਹ ਗਏ ਅਤੇ ਯਹੋਵਾਹ ਦੇ ਫਾਟਕਾਂ ਦੇ ਨਵੇਂ ਬੂਹੇ ਵਿੱਚ ਬੈਠ ਗਏ

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 26:10 PANIRV Bible images with quotes are generated using nature scenery backgrounds and scenic photos.

ਯਿਰਮਿਯਾਹ 26:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 26:10 PANIRV. Please click on any image below to navigate to that specific Bible verse page.

ਯਿਰਮਿਯਾਹ 36:10 PANIRV Bible Verse Image
ਯਿਰਮਿਯਾਹ 36:10 (PANIRV) »
ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫਾਨ ਦੇ ਪੁੱਤਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉੱਪਰਲੇ ਵਿਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਨੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ।

2 ਰਾਜਿਆਂ 15:35 PANIRV Bible Verse Image
2 ਰਾਜਿਆਂ 15:35 (PANIRV) »
ਕੇਵਲ ਉਨ੍ਹਾਂ ਨੇ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ।

ਹਿਜ਼ਕੀਏਲ 22:6 PANIRV Bible Verse Image
ਹਿਜ਼ਕੀਏਲ 22:6 (PANIRV) »
ਵੇਖ, ਇਸਰਾਏਲ ਦੇ ਪ੍ਰਧਾਨ ਤੇਰੇ ਵਿੱਚ ਹਰ ਇੱਕ ਆਪਣੇ ਬਲ ਅਨੁਸਾਰ ਖੂਨ ਵਹਾਉਣ ਦਾ ਕਾਰਨ ਸਨ।

ਯਿਰਮਿਯਾਹ 38:4 PANIRV Bible Verse Image
ਯਿਰਮਿਯਾਹ 38:4 (PANIRV) »
ਤਾਂ ਸਰਦਾਰਾਂ ਨੇ ਰਾਜਾ ਨੂੰ ਆਖਿਆ, ਇਸ ਮਨੁੱਖ ਨੂੰ ਮਾਰ ਹੀ ਸੁੱਟੋ, ਇਸ ਲਈ ਜੋ ਉਹ ਯੋਧਿਆਂ ਦੇ ਹੱਥ ਜਿਹੜੇ ਇਸ ਸ਼ਹਿਰ ਦੇ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਉਹਨਾਂ ਦੇ ਲਈ ਇਹੋ ਜਿਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਇਹ ਮਨੁੱਖ ਇਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ

ਯਿਰਮਿਯਾਹ 36:25 PANIRV Bible Verse Image
ਯਿਰਮਿਯਾਹ 36:25 (PANIRV) »
ਨਾਲੇ ਅਲਨਾਥਾਨ ਅਤੇ ਦਲਾਯਾਹ ਅਤੇ ਗਮਰਯਾਹ ਨੇ ਰਾਜਾ ਅੱਗੇ ਬੇਨਤੀ ਕੀਤੀ ਕਿ ਇਸ ਲਪੇਟੇ ਹੋਏ ਪੱਤਰ ਨੂੰ ਅੱਗ ਵਿੱਚ ਨਾ ਸਾੜੋ ਪਰ ਉਸ ਉਹਨਾਂ ਦੀ ਨਾ ਸੁਣੀ

ਯਿਰਮਿਯਾਹ 34:19 PANIRV Bible Verse Image
ਯਿਰਮਿਯਾਹ 34:19 (PANIRV) »
ਅਰਥਾਤ ਯਹੂਦਾਹ ਦੇ ਸਰਦਾਰਾਂ ਨੂੰ, ਯਰੂਸ਼ਲਮ ਦੇ ਸਰਦਾਰਾਂ ਨੂੰ, ਖੁਸਰੇ, ਜਾਜਕ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਜਿਹੜੇ ਉਸ ਵੱਛੇ ਦੇ ਟੋਟਿਆਂ ਦੇ ਵਿੱਚ ਦੀ ਲੰਘ ਗਏ

ਯਿਰਮਿਯਾਹ 26:24 PANIRV Bible Verse Image
ਯਿਰਮਿਯਾਹ 26:24 (PANIRV) »
ਪਰ ਸ਼ਾਫਾਨ ਦੇ ਪੁੱਤਰ ਅਹੀਕਾਮ ਦਾ ਹੱਥ ਯਿਰਮਿਯਾਹ ਦੇ ਨਾਲ ਸੀ ਭਈ ਉਹ ਉਸ ਨੂੰ ਲੋਕਾਂ ਦੇ ਹੱਥ ਵਿੱਚ ਮਾਰਨ ਲਈ ਨਾ ਦੇਣ।

ਯਿਰਮਿਯਾਹ 36:12 PANIRV Bible Verse Image
ਯਿਰਮਿਯਾਹ 36:12 (PANIRV) »
ਤਾਂ ਉਹ ਉਤਰ ਕੇ ਰਾਜਾ ਦੇ ਮਹਿਲ ਵਿੱਚ ਲਿਖਾਰੀ ਦੀ ਕੋਠੜੀ ਉੱਤੇ ਗਿਆ। ਵੇਖੋ, ਉੱਥੇ ਸਾਰੇ ਸਰਦਾਰ ਬੈਠੇ ਸਨ, ਅਲੀਸ਼ਾਮਾ ਲਿਖਾਰੀ, ਸ਼ਮਆਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲਨਾਥਾਨ, ਸ਼ਾਫਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਸਾਰੇ ਸਰਦਾਰ

ਯਿਰਮਿਯਾਹ 26:16 PANIRV Bible Verse Image
ਯਿਰਮਿਯਾਹ 26:16 (PANIRV) »
ਤਦ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਜਾਜਕਾਂ ਅਤੇ ਨਬੀਆਂ ਨੂੰ ਆਖਿਆ ਕਿ ਇਹ ਮਨੁੱਖ ਮੌਤ ਦੇ ਜੋਗ ਨਹੀਂ ਕਿਉਂ ਜੋ ਇਹ ਯਹੋਵਾਹ ਸਾਡੇ ਪਰਮੇਸ਼ੁਰ ਦੇ ਨਾਮ ਉੱਤੇ ਸਾਡੇ ਨਾਲ ਬੋਲਿਆ ਹੈ

ਯਿਰਮਿਯਾਹ 37:14 PANIRV Bible Verse Image
ਯਿਰਮਿਯਾਹ 37:14 (PANIRV) »
ਯਿਰਮਿਯਾਹ ਨੇ ਆਖਿਆ, ਇਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ੍ਹ ਕੇ ਸਰਦਾਰਾਂ ਕੋਲ ਲੈ ਗਿਆ

ਹਿਜ਼ਕੀਏਲ 22:27 PANIRV Bible Verse Image
ਹਿਜ਼ਕੀਏਲ 22:27 (PANIRV) »
ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ ਕਰਦੇ ਹਨ।

Available Bible Translations

American Standard Version
Jeremiah 26:10 (ASV) »
King James Version
Jeremiah 26:10 (KJV) »
GOD’S WORD® (GW)
Jeremiah 26:10 (GW) »
World English Bible
Jeremiah 26:10 (WEB) »
Louis Segond 1910
Jérémie 26:10 (LSG) »
इंडियन रिवाइज्ड वर्जन - हिंदी
यिर्मयाह 26:10 (HINIRV) »
ভারতীয় সংশোধিত সংস্করণ - বাংলা
যিৰিমিয়া 26:10 (BENIRV) »
இந்தியன் ரீவைஸ்டு வேர்ஷன் - தமிழ்
எரேமியா 26:10 (TAMIRV) »
इंडियन रिवाइज्ड वर्जन - मराठी
यिर्मया 26:10 (MARIRV) »
ఇండియన్ రేవిజ్డ్ వెర్షన్ - తెలుగు
యిర్మీయా 26:10 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 26:10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 26:10 (KANIRV) »
الكتاب المقدس باللغة العربية، فان دايك
إِرْمِيَا 26:10 (AVD) »
תנ ך עברי מודרני
ירמיה 26:10 (HEB) »
Bíblia Sagrada Português
Jeremias 26:10 (BSL) »
Kinh Thánh: Tiếng Việt
Giê-rê-mi-a 26:10 (VIE) »
Reina Valera Antigua
Jeremías 26:10 (RVA) »
圣 经 简体中文和合本
耶 利 米 书 26:10 (CUVS) »
聖 經 繁體中文和合本
耶 利 米 書 26:10 (CUVT) »
Bibla e Shenjtë
Jeremia 26:10 (ALB) »
Svenska Bibeln 1917
Jeremia 26:10 (SV1917) »
Библия на русском
Иеремия 26:10 (RUSV) »
Українська Біблія
Єремія 26:10 (UKR) »
Szent Biblia - Magyar
Jeremiás 26:10 (KAR) »
Българска Библия
Еремия 26:10 (BULG) »
Kitaabka Quduuska Ah
Yeremyaah 26:10 (SOM) »
De Heilige Schrift
Jeremia 26:10 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »