ਯਿਰਮਿਯਾਹ 31:3 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਯਿਰਮਿਯਾਹ 31:3 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 31:3 PANIRV Mobile Phone Wallpaper - ਯਹੋਵਾਹ ਨੇ ਦੂਰੋਂ - Mobile Bible Verse Wallpaper

ਯਿਰਮਿਯਾਹ 31:3 PANIRV

ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿੱਚਿਆ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 31:3 PANIRV Bible images with quotes are generated using nature scenery backgrounds and scenic photos.

ਯਿਰਮਿਯਾਹ 31:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 31:3 PANIRV. Please click on any image below to navigate to that specific Bible verse page.

ਜ਼ਬੂਰ 103:17 PANIRV Bible Verse Image
ਜ਼ਬੂਰ 103:17 (PANIRV) »
ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,

ਯਸਾਯਾਹ 54:8 PANIRV Bible Verse Image
ਯਸਾਯਾਹ 54:8 (PANIRV) »
ਕ੍ਰੋਧ ਦੇ ਹੜ੍ਹ ਵਿੱਚ ਮੈਂ ਆਪਣਾ ਮੂੰਹ ਕੁਝ ਪਲਾਂ ਲਈ ਤੇਰੇ ਕੋਲੋਂ ਲੁਕਾ ਲਿਆ ਸੀ, ਪਰ ਹੁਣ ਸਦੀਪਕ ਦਯਾ ਨਾਲ ਮੈਂ ਤੇਰੇ ਉੱਤੇ ਰਹਮ ਕਰਾਂਗਾ, ਯਹੋਵਾਹ ਤੇਰਾ ਛੁਡਾਉਣ ਵਾਲਾ ਆਖਦਾ ਹੈ।

ਹੋਸ਼ੇਆ 11:4 PANIRV Bible Verse Image
ਹੋਸ਼ੇਆ 11:4 (PANIRV) »
ਮੈਂ ਉਹਨਾਂ ਨੂੰ ਆਦਮੀ ਦੇ ਰੱਸਿਆਂ ਨਾਲ ਅਤੇ ਪ੍ਰੇਮ ਦੇ ਬੰਧਨਾਂ ਨਾਲ ਖਿੱਚਿਆ। ਮੈਂ ਉਹਨਾਂ ਲਈ ਉਹ ਬਣਿਆ ਜੋ ਉਹਨਾਂ ਦੇ ਜਬਾੜਿਆਂ ਉੱਤੋਂ ਲਗਾਮ ਖੋਲ੍ਹਦਾ ਹੈ, ਮੈਂ ਉਹਨਾਂ ਦੀ ਵੱਲ ਝੁੱਕ ਕੇ ਖੁਆਇਆ।

ਅਸਤਸਨਾ 33:3 PANIRV Bible Verse Image
ਅਸਤਸਨਾ 33:3 (PANIRV) »
ਸੱਚ-ਮੁੱਚ ਉਹ ਲੋਕਾਂ ਨਾਲ ਪ੍ਰੇਮ ਕਰਦਾ ਹੈ, ਉਸ ਦੇ ਸਾਰੇ ਸੰਤ ਜਨ ਤੇਰੇ ਹੱਥ ਵਿੱਚ ਹਨ, ਅਤੇ ਉਹ ਤੇਰੇ ਪੈਰਾਂ ਕੋਲ ਬੈਠਦੇ ਹਨ, ਹਰ ਇੱਕ ਤੇਰੇ ਬਚਨਾਂ ਤੋਂ ਲਾਭ ਉਠਾਉਂਦਾ ਹੈ।

ਅਫ਼ਸੀਆਂ 2:4 PANIRV Bible Verse Image
ਅਫ਼ਸੀਆਂ 2:4 (PANIRV) »
ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ!

1 ਯੂਹੰਨਾ 4:19 PANIRV Bible Verse Image
1 ਯੂਹੰਨਾ 4:19 (PANIRV) »
ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।

ਅਸਤਸਨਾ 7:7 PANIRV Bible Verse Image
ਅਸਤਸਨਾ 7:7 (PANIRV) »
ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕਰਕੇ ਤੁਹਾਨੂੰ ਇਸ ਕਾਰਨ ਨਹੀਂ ਚੁਣਿਆ ਕਿ ਤੁਸੀਂ ਗਿਣਤੀ ਵਿੱਚ ਸਾਰੇ ਲੋਕਾਂ ਨਾਲੋਂ ਜ਼ਿਆਦਾ ਸੀ, ਤੁਸੀਂ ਤਾਂ ਸਾਰੇ ਲੋਕਾਂ ਵਿੱਚੋਂ ਥੋੜ੍ਹੇ ਜਿਹੇ ਸੀ,

2 ਤਿਮੋਥਿਉਸ 1:9 PANIRV Bible Verse Image
2 ਤਿਮੋਥਿਉਸ 1:9 (PANIRV) »
ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।

ਅਫ਼ਸੀਆਂ 1:3 PANIRV Bible Verse Image
ਅਫ਼ਸੀਆਂ 1:3 (PANIRV) »
ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ!

ਤੀਤੁਸ 3:3 PANIRV Bible Verse Image
ਤੀਤੁਸ 3:3 (PANIRV) »
ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ।

ਰੋਮੀਆਂ 8:30 PANIRV Bible Verse Image
ਰੋਮੀਆਂ 8:30 (PANIRV) »
ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ।

ਯੂਹੰਨਾ 6:44 PANIRV Bible Verse Image
ਯੂਹੰਨਾ 6:44 (PANIRV) »
ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ।

Available Bible Translations

American Standard Version
Jeremiah 31:3 (ASV) »
King James Version
Jeremiah 31:3 (KJV) »
GOD’S WORD® (GW)
Jeremiah 31:3 (GW) »
World English Bible
Jeremiah 31:3 (WEB) »
Louis Segond 1910
Jérémie 31:3 (LSG) »
इंडियन रिवाइज्ड वर्जन - हिंदी
यिर्मयाह 31:3 (HINIRV) »
ভারতীয় সংশোধিত সংস্করণ - বাংলা
যিৰিমিয়া 31:3 (BENIRV) »
இந்தியன் ரீவைஸ்டு வேர்ஷன் - தமிழ்
எரேமியா 31:3 (TAMIRV) »
इंडियन रिवाइज्ड वर्जन - मराठी
यिर्मया 31:3 (MARIRV) »
ఇండియన్ రేవిజ్డ్ వెర్షన్ - తెలుగు
యిర్మీయా 31:3 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 31:3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 31:3 (KANIRV) »
الكتاب المقدس باللغة العربية، فان دايك
إِرْمِيَا 31:3 (AVD) »
תנ ך עברי מודרני
ירמיה 31:3 (HEB) »
Bíblia Sagrada Português
Jeremias 31:3 (BSL) »
Kinh Thánh: Tiếng Việt
Giê-rê-mi-a 31:3 (VIE) »
Reina Valera Antigua
Jeremías 31:3 (RVA) »
La Sacra Bibbia
Geremia 31:3 (RIV) »
圣 经 简体中文和合本
耶 利 米 书 31:3 (CUVS) »
聖 經 繁體中文和合本
耶 利 米 書 31:3 (CUVT) »
Bibla e Shenjtë
Jeremia 31:3 (ALB) »
Svenska Bibeln 1917
Jeremia 31:3 (SV1917) »
Библия на русском
Иеремия 31:3 (RUSV) »
Українська Біблія
Єремія 31:3 (UKR) »
Szent Biblia - Magyar
Jeremiás 31:3 (KAR) »
Българска Библия
Еремия 31:3 (BULG) »
Kitaabka Quduuska Ah
Yeremyaah 31:3 (SOM) »
De Heilige Schrift
Jeremia 31:3 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »