ਯਿਰਮਿਯਾਹ 42:1 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਯਿਰਮਿਯਾਹ 42:1 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 42:1 PANIRV Mobile Phone Wallpaper - ਤਦ ਫੌਜਾਂ ਦੇ ਸਾਰੇ - Mobile Bible Verse Wallpaper

ਯਿਰਮਿਯਾਹ 42:1 PANIRV

ਤਦ ਫੌਜਾਂ ਦੇ ਸਾਰੇ ਸਰਦਾਰ ਕਾਰੇਆਹ ਦਾ ਪੁੱਤਰ ਯੋਹਾਨਾਨ ਹੋਸ਼ਆਯਾਹ ਦਾ ਪੁੱਤਰ ਯਜ਼ਨਯਾਹ ਅਤੇ ਸਭ ਲੋਕ ਛੋਟੇ ਤੋਂ ਵੱਡੇ ਤੱਕ ਨੇੜੇ ਆਏ

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 42:1 PANIRV Bible images with quotes are generated using nature scenery backgrounds and scenic photos.

ਯਿਰਮਿਯਾਹ 42:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 42:1 PANIRV. Please click on any image below to navigate to that specific Bible verse page.

ਯਿਰਮਿਯਾਹ 6:13 PANIRV Bible Verse Image
ਯਿਰਮਿਯਾਹ 6:13 (PANIRV) »
ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।

ਯਿਰਮਿਯਾਹ 40:13 PANIRV Bible Verse Image
ਯਿਰਮਿਯਾਹ 40:13 (PANIRV) »
ਤਾਂ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਰਣ ਵਿੱਚ ਸਨ ਮਿਸਪਾਹ ਵਿੱਚ ਗਦਲਯਾਹ ਕੋਲ ਆਏ

ਯਿਰਮਿਯਾਹ 41:11 PANIRV Bible Verse Image
ਯਿਰਮਿਯਾਹ 41:11 (PANIRV) »
ਜਦ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਉਹ ਦੇ ਨਾਲ ਸਨ ਇਹ ਸਾਰੀ ਬੁਰਿਆਈ ਜਿਹੜੀ ਉਸ ਕੀਤੀ ਸੁਣੀ

ਯਿਰਮਿਯਾਹ 40:8 PANIRV Bible Verse Image
ਯਿਰਮਿਯਾਹ 40:8 (PANIRV) »
ਤਾਂ ਨਥਨਯਾਹ ਦਾ ਪੁੱਤਰ ਇਸਮਾਏਲ, ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਯੋਨਾਥਾਨ, ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਏਫਈ ਨਟੋਫਾਥੀ ਦੇ ਪੁੱਤਰ ਅਤੇ ਮਆਕਾਥੀ ਦਾ ਪੁੱਤਰ ਯਜ਼ਨਯਾਹ, ਉਹ ਅਤੇ ਉਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ

ਯਿਰਮਿਯਾਹ 42:8 PANIRV Bible Verse Image
ਯਿਰਮਿਯਾਹ 42:8 (PANIRV) »
ਤਦ ਉਸ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੱਕ ਸੱਦਿਆ

ਯਿਰਮਿਯਾਹ 44:12 PANIRV Bible Verse Image
ਯਿਰਮਿਯਾਹ 44:12 (PANIRV) »
ਮੈਂ ਯਹੂਦਾਹ ਦੇ ਬਾਕੀ ਲੋਕਾਂ ਨੂੰ ਲਵਾਂਗਾ ਜਿਹਨਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਉਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਉਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਉਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੱਕ ਉਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਉਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ

ਯਿਰਮਿਯਾਹ 8:10 PANIRV Bible Verse Image
ਯਿਰਮਿਯਾਹ 8:10 (PANIRV) »
ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜ਼ਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।

ਰਸੂਲਾਂ ਦੇ ਕਰਤੱਬ 8:10 PANIRV Bible Verse Image
ਰਸੂਲਾਂ ਦੇ ਕਰਤੱਬ 8:10 (PANIRV) »
ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ!

ਹਿਜ਼ਕੀਏਲ 20:1 PANIRV Bible Verse Image
ਹਿਜ਼ਕੀਏਲ 20:1 (PANIRV) »
ਸੱਤਵੇਂ ਸਾਲ ਦੇ ਪੰਜਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਇਹ ਹੋਇਆ ਕਿ ਇਸਰਾਏਲ ਦੇ ਕੁਝ ਬਜ਼ੁਰਗ ਮਨੁੱਖ ਯਹੋਵਾਹ ਤੋਂ ਕੁਝ ਪੁੱਛਣ ਨੂੰ ਆਏ ਅਤੇ ਮੇਰੇ ਸਾਹਮਣੇ ਬੈਠ ਗਏ।

ਹਿਜ਼ਕੀਏਲ 14:3 PANIRV Bible Verse Image
ਹਿਜ਼ਕੀਏਲ 14:3 (PANIRV) »
ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ। ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁਝ ਪੁੱਛਣ।

ਮੱਤੀ 15:8 PANIRV Bible Verse Image
ਮੱਤੀ 15:8 (PANIRV) »
ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।

ਹਿਜ਼ਕੀਏਲ 11:1 PANIRV Bible Verse Image
ਹਿਜ਼ਕੀਏਲ 11:1 (PANIRV) »
ਪਰਮੇਸ਼ੁਰ ਦਾ ਆਤਮਾ ਮੈਨੂੰ ਚੁੱਕ ਕੇ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਜਿਸ ਦਾ ਮੂੰਹ ਪੂਰਬ ਵੱਲ ਹੈ ਲੈ ਗਿਆ ਅਤੇ ਵੇਖੋ, ਉਸ ਫਾਟਕ ਦੇ ਬੂਹੇ ਵਿੱਚ ਪੱਚੀ ਮਨੁੱਖ ਸਨ ਅਤੇ ਮੈਂ ਉਹਨਾਂ ਦੇ ਵਿੱਚ ਅੱਜ਼ੂਰ ਦੇ ਪੁੱਤਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤਰ ਪਲਟਯਾਹ ਨੂੰ ਵੇਖਿਆ, ਜੋ ਲੋਕਾਂ ਦੇ ਹਾਕਮ ਸਨ।

Available Bible Translations

American Standard Version
Jeremiah 42:1 (ASV) »
King James Version
Jeremiah 42:1 (KJV) »
GOD’S WORD® (GW)
Jeremiah 42:1 (GW) »
World English Bible
Jeremiah 42:1 (WEB) »
Louis Segond 1910
Jérémie 42:1 (LSG) »
इंडियन रिवाइज्ड वर्जन - हिंदी
यिर्मयाह 42:1 (HINIRV) »
ভারতীয় সংশোধিত সংস্করণ - বাংলা
যিৰিমিয়া 42:1 (BENIRV) »
இந்தியன் ரீவைஸ்டு வேர்ஷன் - தமிழ்
எரேமியா 42:1 (TAMIRV) »
इंडियन रिवाइज्ड वर्जन - मराठी
यिर्मया 42:1 (MARIRV) »
ఇండియన్ రేవిజ్డ్ వెర్షన్ - తెలుగు
యిర్మీయా 42:1 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 42:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 42:1 (KANIRV) »
الكتاب المقدس باللغة العربية، فان دايك
إِرْمِيَا 42:1 (AVD) »
תנ ך עברי מודרני
ירמיה 42:1 (HEB) »
Bíblia Sagrada Português
Jeremias 42:1 (BSL) »
Kinh Thánh: Tiếng Việt
Giê-rê-mi-a 42:1 (VIE) »
Reina Valera Antigua
Jeremías 42:1 (RVA) »
La Sacra Bibbia
Geremia 42:1 (RIV) »
圣 经 简体中文和合本
耶 利 米 书 42:1 (CUVS) »
聖 經 繁體中文和合本
耶 利 米 書 42:1 (CUVT) »
Bibla e Shenjtë
Jeremia 42:1 (ALB) »
Svenska Bibeln 1917
Jeremia 42:1 (SV1917) »
Библия на русском
Иеремия 42:1 (RUSV) »
Українська Біблія
Єремія 42:1 (UKR) »
Szent Biblia - Magyar
Jeremiás 42:1 (KAR) »
Българска Библия
Еремия 42:1 (BULG) »
Kitaabka Quduuska Ah
Yeremyaah 42:1 (SOM) »
De Heilige Schrift
Jeremia 42:1 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »