ਯਿਰਮਿਯਾਹ 50:1 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਯਿਰਮਿਯਾਹ 50:1 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 50:1 PANIRV Mobile Phone Wallpaper - ਉਹ ਬਚਨ ਜਿਹੜਾ - Mobile Bible Verse Wallpaper

ਯਿਰਮਿਯਾਹ 50:1 PANIRV

ਉਹ ਬਚਨ ਜਿਹੜਾ ਯਹੋਵਾਹ ਬਾਬਲ ਲਈ ਕਸਦੀਆਂ ਦੇ ਦੇਸ ਦੇ ਬਾਰੇ ਯਿਰਮਿਯਾਹ ਨਬੀ ਦੇ ਰਾਹੀਂ ਬੋਲਿਆ, -

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਿਰਮਿਯਾਹ 50:1 PANIRV Bible images with quotes are generated using nature scenery backgrounds and scenic photos.

ਯਿਰਮਿਯਾਹ 50:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 50:1 PANIRV. Please click on any image below to navigate to that specific Bible verse page.

ਯਿਰਮਿਯਾਹ 51:1 PANIRV Bible Verse Image
ਯਿਰਮਿਯਾਹ 51:1 (PANIRV) »
ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਇੱਕ ਨਾਸ ਕਰਨ ਵਾਲੀ ਹਵਾ ਚਲਾਵਾਂਗਾ, ਬਾਬਲ ਦੇ ਵਿਰੁੱਧ, ਲੇਬ-ਕਾਮਾਈ ਦੇ ਵਿਰੁੱਧ।

ਯਿਰਮਿਯਾਹ 25:26 PANIRV Bible Verse Image
ਯਿਰਮਿਯਾਹ 25:26 (PANIRV) »
ਉੱਤਰ ਦੇ ਸਾਰੇ ਰਾਜਿਆਂ ਨੂੰ ਜਿਹੜੇ ਨੇੜੇ ਅਤੇ ਦੁਰੇਡੇ ਹਨ, ਇੱਕ ਦੂਜੇ ਦੇ ਮਗਰ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਨੂੰ ਜਿਹੜੀਆਂ ਸਰਿਸ਼ਟੀ ਉੱਤੇ ਹਨ, ਅਤੇ ਉਹਨਾਂ ਦੇ ਪਿੱਛੇ ਸ਼ੇਸ਼ਕ ਦਾ ਰਾਜਾ ਪੀਵੇਗਾ।

ਯਸਾਯਾਹ 13:1 PANIRV Bible Verse Image
ਯਸਾਯਾਹ 13:1 (PANIRV) »
ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ, -

ਪਰਕਾਸ਼ ਦੀ ਪੋਥੀ 18:1 PANIRV Bible Verse Image
ਪਰਕਾਸ਼ ਦੀ ਪੋਥੀ 18:1 (PANIRV) »
ਇਸ ਤੋਂ ਬਾਅਦ ਮੈਂ ਇੱਕ ਹੋਰ ਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਦੇ ਕੋਲ ਅਧਿਕਾਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ।

2 ਪਤਰਸ 1:21 PANIRV Bible Verse Image
2 ਪਤਰਸ 1:21 (PANIRV) »
ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।

ਰਸੂਲਾਂ ਦੇ ਕਰਤੱਬ 7:4 PANIRV Bible Verse Image
ਰਸੂਲਾਂ ਦੇ ਕਰਤੱਬ 7:4 (PANIRV) »
ਤਦ ਉਹ ਕਸਦੀਆਂ ਦੇ ਦੇਸ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ ਵਿੱਚ ਵਸਾਇਆ, ਜਿੱਥੇ ਹੁਣ ਤੁਸੀਂ ਰਹਿੰਦੇ ਹੋ।

ਹਬੱਕੂਕ 2:5 PANIRV Bible Verse Image
ਹਬੱਕੂਕ 2:5 (PANIRV) »
ਮਧ ਧੋਖਾ ਦੇਣ ਵਾਲੀ ਹੈ, ਹੰਕਾਰੀ ਪੁਰਖ ਘਰ ਵਿੱਚ ਨਹੀਂ ਰਹਿੰਦਾ, ਉਹ ਪਤਾਲ ਵਾਂਗੂੰ ਆਪਣੀ ਲਾਲਸਾ ਵਧਾਉਂਦਾ ਹੈ ਅਤੇ ਉਹ ਮੌਤ ਵਰਗਾ ਹੈ ਅਤੇ ਉਹ ਕਦੇ ਨਹੀਂ ਰੱਜਦਾ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦੇ ਢੇਰ ਲਾਉਂਦਾ ਹੈ।

ਯਿਰਮਿਯਾਹ 27:7 PANIRV Bible Verse Image
ਯਿਰਮਿਯਾਹ 27:7 (PANIRV) »
ਸਾਰੀਆਂ ਕੌਮਾਂ ਉਹ ਦੀ ਉਹ ਦੇ ਪੁੱਤਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੱਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਉਹ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ

ਯਸਾਯਾਹ 23:13 PANIRV Bible Verse Image
ਯਸਾਯਾਹ 23:13 (PANIRV) »
ਵੇਖੋ, ਕਸਦੀਆਂ ਦੇ ਦੇਸ ਨੂੰ! ਇਹ ਲੋਕ ਜਿਹੜੇ ਹੁਣ ਨਹੀਂ ਹਨ, ਅੱਸ਼ੂਰੀਆਂ ਦੇ ਉਹ ਨੂੰ ਜੰਗਲੀ ਜਾਨਵਰਾਂ ਦਾ ਸਥਾਨ ਬਣਾਇਆ ਹੈ, ਉਹਨਾਂ ਨੇ ਆਪਣੇ ਜੰਗੀ ਬੁਰਜ ਖੜ੍ਹੇ ਕੀਤੇ, ਉਹਨਾਂ ਨੇ ਉਹ ਦੇ ਮਹਿਲਾਂ ਨੂੰ ਢਾਹ ਸੁੱਟਿਆ, ਅਤੇ ਉਹ ਨੂੰ ਖੰਡਰ ਬਣਾ ਦਿੱਤਾ ਹੈ।

ਯਸਾਯਾਹ 14:4 PANIRV Bible Verse Image
ਯਸਾਯਾਹ 14:4 (PANIRV) »
ਤਾਂ ਤੂੰ ਬਾਬਲ ਦੇ ਰਾਜੇ ਦੇ ਵਿਰੁੱਧ ਇਹ ਬੋਲੀ ਮਾਰੀਂ ਅਤੇ ਆਖੀਂ - ਦੁੱਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਸਥਾਨ ਕਿਵੇਂ ਨਖੁੱਟ ਗਿਆ!

ਯਸਾਯਾਹ 21:1 PANIRV Bible Verse Image
ਯਸਾਯਾਹ 21:1 (PANIRV) »
ਸਮੁੰਦਰ ਦੀ ਉਜਾੜ ਦੇ ਵਿਖੇ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਸੇ ਤਰ੍ਹਾਂ ਉਹ ਉਜਾੜ ਤੋਂ, ਇੱਕ ਡਰਾਉਣੇ ਦੇਸ ਤੋਂ ਚਲਿਆ ਆਉਂਦਾ ਹੈ।

ਯਸਾਯਾਹ 47:1 PANIRV Bible Verse Image
ਯਸਾਯਾਹ 47:1 (PANIRV) »
ਹੇ ਬਾਬਲ ਦੀ ਕੁਆਰੀਏ ਧੀਏ, ਹੇਠਾਂ ਆ ਕੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀ ਧੀਏ, ਸਿੰਘਾਸਣ ਬਿਨ੍ਹਾਂ ਥੱਲੇ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ!

Available Bible Translations

American Standard Version
Jeremiah 50:1 (ASV) »
King James Version
Jeremiah 50:1 (KJV) »
GOD’S WORD® (GW)
Jeremiah 50:1 (GW) »
World English Bible
Jeremiah 50:1 (WEB) »
Louis Segond 1910
Jérémie 50:1 (LSG) »
इंडियन रिवाइज्ड वर्जन - हिंदी
यिर्मयाह 50:1 (HINIRV) »
ভারতীয় সংশোধিত সংস্করণ - বাংলা
যিৰিমিয়া 50:1 (BENIRV) »
இந்தியன் ரீவைஸ்டு வேர்ஷன் - தமிழ்
எரேமியா 50:1 (TAMIRV) »
इंडियन रिवाइज्ड वर्जन - मराठी
यिर्मया 50:1 (MARIRV) »
ఇండియన్ రేవిజ్డ్ వెర్షన్ - తెలుగు
యిర్మీయా 50:1 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 50:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 50:1 (KANIRV) »
الكتاب المقدس باللغة العربية، فان دايك
إِرْمِيَا 50:1 (AVD) »
תנ ך עברי מודרני
ירמיה 50:1 (HEB) »
Bíblia Sagrada Português
Jeremias 50:1 (BSL) »
Kinh Thánh: Tiếng Việt
Giê-rê-mi-a 50:1 (VIE) »
Reina Valera Antigua
Jeremías 50:1 (RVA) »
La Sacra Bibbia
Geremia 50:1 (RIV) »
圣 经 简体中文和合本
耶 利 米 书 50:1 (CUVS) »
聖 經 繁體中文和合本
耶 利 米 書 50:1 (CUVT) »
Bibla e Shenjtë
Jeremia 50:1 (ALB) »
Svenska Bibeln 1917
Jeremia 50:1 (SV1917) »
Библия на русском
Иеремия 50:1 (RUSV) »
Українська Біблія
Єремія 50:1 (UKR) »
Szent Biblia - Magyar
Jeremiás 50:1 (KAR) »
Българска Библия
Еремия 50:1 (BULG) »
Kitaabka Quduuska Ah
Yeremyaah 50:1 (SOM) »
De Heilige Schrift
Jeremia 50:1 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »