ਯੂਹੰਨਾ 17:18 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਯੂਹੰਨਾ 17:18 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯੂਹੰਨਾ 17:18 PANIRV Mobile Phone Wallpaper - ਜਿਵੇਂ ਕਿ ਤੂੰ ਮੈਨੂੰ - Mobile Bible Verse Wallpaper

ਯੂਹੰਨਾ 17:18 PANIRV

ਜਿਵੇਂ ਕਿ ਤੂੰ ਮੈਨੂੰ ਸੰਸਾਰ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਸੰਸਾਰ ਵਿੱਚ ਭੇਜਿਆ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯੂਹੰਨਾ 17:18 PANIRV Bible images with quotes are generated using nature scenery backgrounds and scenic photos.

ਯੂਹੰਨਾ 17:18 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯੂਹੰਨਾ 17:18 PANIRV. Please click on any image below to navigate to that specific Bible verse page.

ਯੂਹੰਨਾ 17:3 PANIRV Bible Verse Image
ਯੂਹੰਨਾ 17:3 (PANIRV) »
ਇਹ ਸਦੀਪਕ ਜੀਵਨ ਹੈ ਉਹ ਤੈਨੂੰ, ਸੱਚੇ ਪਰਮੇਸ਼ੁਰ ਨੂੰ ਜਾਣਨ ਅਤੇ ਯਿਸੂ ਮਸੀਹ ਜਿਸ ਨੂੰ ਤੂੰ ਭੇਜਿਆ ਹੈ।

ਯੂਹੰਨਾ 20:21 PANIRV Bible Verse Image
ਯੂਹੰਨਾ 20:21 (PANIRV) »
ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।”

2 ਕੁਰਿੰਥੀਆਂ 5:20 PANIRV Bible Verse Image
2 ਕੁਰਿੰਥੀਆਂ 5:20 (PANIRV) »
ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ।

ਯੂਹੰਨਾ 17:8 PANIRV Bible Verse Image
ਯੂਹੰਨਾ 17:8 (PANIRV) »
ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ। ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ।

ਮੱਤੀ 10:5 PANIRV Bible Verse Image
ਮੱਤੀ 10:5 (PANIRV) »
ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: “ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”।

ਯਸਾਯਾਹ 61:1 PANIRV Bible Verse Image
ਯਸਾਯਾਹ 61:1 (PANIRV) »
ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,

ਯੂਹੰਨਾ 17:23 PANIRV Bible Verse Image
ਯੂਹੰਨਾ 17:23 (PANIRV) »
ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।

ਯੂਹੰਨਾ 4:38 PANIRV Bible Verse Image
ਯੂਹੰਨਾ 4:38 (PANIRV) »
ਮੈਂ ਤੁਹਾਨੂੰ ਇਸ ਫ਼ਸਲ ਦਾ ਫ਼ਲ ਪ੍ਰਾਪਤ ਕਰਨ ਲਈ ਭੇਜਿਆ, ਜਿਸ ਲਈ ਤੁਸੀਂ ਕੰਮ ਨਹੀਂ ਕੀਤਾ, ਹੋਰਾਂ ਲੋਕਾਂ ਨੇ ਇਸ ਲਈ ਕੰਮ ਕੀਤਾ ਅਤੇ ਤੁਸੀਂ ਉਨ੍ਹਾਂ ਦੀ ਮਿਹਨਤ ਦਾ ਹੀ ਲਾਭ ਕਰ ਲੈ ਹੋ।”

ਯੂਹੰਨਾ 17:25 PANIRV Bible Verse Image
ਯੂਹੰਨਾ 17:25 (PANIRV) »
ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ।

ਯੂਹੰਨਾ 17:21 PANIRV Bible Verse Image
ਯੂਹੰਨਾ 17:21 (PANIRV) »
ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ।

ਮੱਤੀ 23:34 PANIRV Bible Verse Image
ਮੱਤੀ 23:34 (PANIRV) »
ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।

ਅਫ਼ਸੀਆਂ 3:7 PANIRV Bible Verse Image
ਅਫ਼ਸੀਆਂ 3:7 (PANIRV) »
ਅਤੇ ਪਰਮੇਸ਼ੁਰ ਦੀ ਕਿਰਪਾ ਜੋ ਉਹ ਦੀ ਸਮਰੱਥਾ ਦੇ ਕਾਰਨ ਮੇਰੇ ਉੱਤੇ ਹੋਈ ਉਹ ਦੇ ਦਾਨ ਅਨੁਸਾਰ ਮੈਂ ਉਸ ਖੁਸ਼ਖਬਰੀ ਦਾ ਸੇਵਕ ਬਣਿਆ!

Available Bible Translations

American Standard Version
John 17:18 (ASV) »
King James Version
John 17:18 (KJV) »
GOD’S WORD® (GW)
John 17:18 (GW) »
World English Bible
John 17:18 (WEB) »
Louis Segond 1910
Jean 17:18 (LSG) »
इंडियन रिवाइज्ड वर्जन - हिंदी
यूहन्ना 17:18 (HINIRV) »
ভারতীয় সংশোধিত সংস্করণ - বাংলা
যোহন 17:18 (BENIRV) »
இந்தியன் ரீவைஸ்டு வேர்ஷன் - தமிழ்
யோவான் 17:18 (TAMIRV) »
इंडियन रिवाइज्ड वर्जन - मराठी
योहान 17:18 (MARIRV) »
ఇండియన్ రేవిజ్డ్ వెర్షన్ - తెలుగు
యోహాను 17:18 (TELIRV) »
ઇન્ડિયન રિવાયઝ્ડ વર્ઝન - ગુજરાતી
યોહાન 17:18 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಹಾನನು 17:18 (KANIRV) »
الكتاب المقدس باللغة العربية، فان دايك
يوحنَّا 17:18 (AVD) »
Bíblia Sagrada Português
João 17:18 (BSL) »
Kinh Thánh: Tiếng Việt
Giăng 17:18 (VIE) »
Reina Valera Antigua
Juan 17:18 (RVA) »
圣 经 简体中文和合本
约 翰 福 音 17:18 (CUVS) »
聖 經 繁體中文和合本
約 翰 福 音 17:18 (CUVT) »
Bibla e Shenjtë
Gjoni 17:18 (ALB) »
Svenska Bibeln 1917
Johannes 17:18 (SV1917) »
Библия на русском
Иоанна 17:18 (RUSV) »
Українська Біблія
Івана 17:18 (UKR) »
Szent Biblia - Magyar
János 17:18 (KAR) »
Българска Библия
Йоан 17:18 (BULG) »
Kitaabka Quduuska Ah
Yooxanaa 17:18 (SOM) »
De Heilige Schrift
Johannes 17:18 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »