ਯਸ਼ਵਾ 23:7 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਯਸ਼ਵਾ 23:7 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸ਼ਵਾ 23:7 PANIRV Mobile Phone Wallpaper - ਇਸ ਲਈ ਕਿ ਤੁਸੀਂ - Mobile Bible Verse Wallpaper

ਯਸ਼ਵਾ 23:7 PANIRV

ਇਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਉਹਨਾਂ ਦੇ ਦੇਵਤਿਆਂ ਦਾ ਨਾਮ ਵੀ ਜੁਬਾਨ ਤੇ ਨਾ ਲਿਆਓ, ਨਾ ਉਹਨਾਂ ਦੀ ਸਹੁੰ ਦੇਵੋ, ਨਾ ਉਹਨਾਂ ਦੀ ਉਪਾਸਨਾ ਕਰੋ ਅਤੇ ਨਾ ਉਹਨਾਂ ਦੇ ਅੱਗੇ ਮੱਥਾ ਟੇਕੋ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਯਸ਼ਵਾ 23:7 PANIRV Bible images with quotes are generated using nature scenery backgrounds and scenic photos.

ਯਸ਼ਵਾ 23:7 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸ਼ਵਾ 23:7 PANIRV. Please click on any image below to navigate to that specific Bible verse page.

ਖ਼ਰੋਜ 23:13 PANIRV Bible Verse Image
ਖ਼ਰੋਜ 23:13 (PANIRV) »
ਜੋ ਕੁਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦੇ ਨਾਮ ਵੀ ਨਾ ਲਓ ਅਤੇ ਉਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ।

ਯਿਰਮਿਯਾਹ 5:7 PANIRV Bible Verse Image
ਯਿਰਮਿਯਾਹ 5:7 (PANIRV) »
ਮੈਂ ਤੈਨੂੰ ਕਿਵੇਂ ਮਾਫ਼ ਕਰ ਸਕਦਾ ਹਾਂ? ਤੇਰੇ ਪੁੱਤਰਾਂ ਨੇ ਮੈਨੂੰ ਤਿਆਗ ਦਿੱਤਾ ਹੈ, ਅਤੇ ਉਹਨਾਂ ਦੀ ਸਹੁੰ ਖਾਧੀ ਹੈ ਜਿਹੜੇ ਦੇਵਤੇ ਵੀ ਨਹੀਂ! ਜਦ ਮੈਂ ਉਹਨਾਂ ਨੂੰ ਰਜਾ ਕੇ ਖੁਆਇਆ, ਉਹਨਾਂ ਨੇ ਵਿਭਚਾਰ ਕੀਤਾ, ਉਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰ ਵਿੱਚ ਇਕੱਠੇ ਹੋਏ!

ਅਸਤਸਨਾ 7:2 PANIRV Bible Verse Image
ਅਸਤਸਨਾ 7:2 (PANIRV) »
ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਹਰਾ ਦੇਵੇ ਤਾਂ ਤੁਸੀਂ ਉਹਨਾਂ ਨੂੰ ਮਾਰ ਸੁੱਟਿਓ। ਤੁਸੀਂ ਉਹਨਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਓ, ਤੁਸੀਂ ਨਾ ਉਹਨਾਂ ਨਾਲ ਨੇਮ ਬੰਨ੍ਹਿਓ ਅਤੇ ਨਾ ਹੀ ਉਹਨਾਂ ਉੱਤੇ ਤਰਸ ਖਾਇਓ,

ਜ਼ਬੂਰ 16:4 PANIRV Bible Verse Image
ਜ਼ਬੂਰ 16:4 (PANIRV) »
ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਲ੍ਹਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਨਾਮ ਲਿਆਵਾਂਗਾ।

ਖ਼ਰੋਜ 23:33 PANIRV Bible Verse Image
ਖ਼ਰੋਜ 23:33 (PANIRV) »
ਉਹ ਤੁਹਾਡੀ ਧਰਤੀ ਵਿੱਚ ਨਾ ਰਹਿਣ ਅਜਿਹਾ ਨਾ ਹੋਵੇ ਕਿ ਉਹ ਤੁਹਾਡੇ ਤੋਂ ਮੇਰੇ ਵਿਰੁੱਧ ਪਾਪ ਕਰਾਉਣ ਕਿਉਂ ਜੇ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰੋ ਤਾਂ ਉਹ ਜ਼ਰੂਰ ਤੁਹਾਡੇ ਲਈ ਫਾਹੀ ਹੋਵੇਗੀ।

2 ਕੁਰਿੰਥੀਆਂ 6:14 PANIRV Bible Verse Image
2 ਕੁਰਿੰਥੀਆਂ 6:14 (PANIRV) »
ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?

1 ਕੁਰਿੰਥੀਆਂ 15:33 PANIRV Bible Verse Image
1 ਕੁਰਿੰਥੀਆਂ 15:33 (PANIRV) »
ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।

ਸਫ਼ਨਯਾਹ 1:5 PANIRV Bible Verse Image
ਸਫ਼ਨਯਾਹ 1:5 (PANIRV) »
ਉਹਨਾਂ ਨੂੰ ਵੀ ਜੋ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਅਕਾਸ਼ ਦੀ ਸੈਨਾਂ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸਹੁੰ ਖਾਂਦੇ ਹਨ, ਨਾਲੇ ਮਲਕਾਮ ਦੀ ਵੀ ਸਹੁੰ ਖਾਂਦੇ ਹਨ,

ਕਹਾਉਤਾਂ 4:14 PANIRV Bible Verse Image
ਕਹਾਉਤਾਂ 4:14 (PANIRV) »
ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ।

ਯਸ਼ਵਾ 23:12 PANIRV Bible Verse Image
ਯਸ਼ਵਾ 23:12 (PANIRV) »
ਜੇ ਤੁਸੀਂ ਕਿਸੇ ਤਰ੍ਹਾਂ ਪਿਛੇ ਹੱਟ ਜਾਓ ਅਤੇ ਇਹਨਾਂ ਕੌਮਾਂ ਦੇ ਬਚੇ ਹੋਇਆਂ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਉਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਉਹਨਾਂ ਦੇ ਵਿੱਚ ਵੜੋ ਅਤੇ ਉਹ ਤੁਹਾਡੇ ਵਿੱਚ ਵੜਨ

ਹੋਸ਼ੇਆ 2:17 PANIRV Bible Verse Image
ਹੋਸ਼ੇਆ 2:17 (PANIRV) »
ਮੈਂ ਤਾਂ ਉਹ ਦੇ ਮੂੰਹੋਂ ਬਆਲਾਂ ਦੇ ਨਾਮ ਦੂਰ ਕਰਾਂਗਾ, ਅਤੇ ਉਹ ਫੇਰ ਆਪਣੇ ਨਾਮ ਦੇ ਨਾਲ ਯਾਦ ਨਾ ਕੀਤੇ ਜਾਣਗੇ।

ਗਿਣਤੀ 32:38 PANIRV Bible Verse Image
ਗਿਣਤੀ 32:38 (PANIRV) »
ਅਤੇ ਨਬੋ ਬਆਲ-ਮਓਨ ਜਿਨ੍ਹਾਂ ਦੇ ਨਾਮ ਬਦਲੇ ਗਏ ਅਤੇ ਸਿਬਮਾਹ ਨੂੰ ਬਣਾਇਆ ਅਤੇ ਜਿਹੜੇ ਸ਼ਹਿਰ ਉਨ੍ਹਾਂ ਨੇ ਬਣਾਏ ਉਨ੍ਹਾਂ ਦੇ ਹੋਰ ਨਾਮ ਰੱਖੇ।

Available Bible Translations

American Standard Version
Joshua 23:7 (ASV) »
King James Version
Joshua 23:7 (KJV) »
GOD’S WORD® (GW)
Joshua 23:7 (GW) »
World English Bible
Joshua 23:7 (WEB) »
Louis Segond 1910
Josué 23:7 (LSG) »
Luther Bibel 1912
Josua 23:7 (LUTH1912) »
इंडियन रिवाइज्ड वर्जन - हिंदी
यहोशू 23:7 (HINIRV) »
ভারতীয় সংশোধিত সংস্করণ - বাংলা
যিহোচূৱা 23:7 (BENIRV) »
இந்தியன் ரீவைஸ்டு வேர்ஷன் - தமிழ்
யோசுவா 23:7 (TAMIRV) »
इंडियन रिवाइज्ड वर्जन - मराठी
यहोशवा 23:7 (MARIRV) »
ఇండియన్ రేవిజ్డ్ వెర్షన్ - తెలుగు
యెహోషువ 23:7 (TELIRV) »
ઇન્ડિયન રિવાયઝ્ડ વર્ઝન - ગુજરાતી
યહોશુઆ 23:7 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೋಶುವನು 23:7 (KANIRV) »
الكتاب المقدس باللغة العربية، فان دايك
يَشُوع 23:7 (AVD) »
תנ ך עברי מודרני
יהושע 23:7 (HEB) »
Bíblia Sagrada Português
Joshua 23:7 (BSL) »
Kinh Thánh: Tiếng Việt
Giô-sua 23:7 (VIE) »
Reina Valera Antigua
Josué 23:7 (RVA) »
La Sacra Bibbia
Giosué 23:7 (RIV) »
圣 经 简体中文和合本
约 书 亚 记 23:7 (CUVS) »
聖 經 繁體中文和合本
約 書 亞 記 23:7 (CUVT) »
Bibla e Shenjtë
Jozueu 23:7 (ALB) »
Svenska Bibeln 1917
Josua 23:7 (SV1917) »
Библия на русском
Иисус Навин 23:7 (RUSV) »
Українська Біблія
Ісус Навин 23:7 (UKR) »
Szent Biblia - Magyar
Józsué 23:7 (KAR) »
Българска Библия
Исус Навиев 23:7 (BULG) »
Kitaabka Quduuska Ah
Yashuuca 23:7 (SOM) »
De Heilige Schrift
Jozua 23:7 (NLD) »
Dansk Bibel 1871
Josua 23:7 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »