ਅਹਬਾਰ 20:8 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਅਹਬਾਰ 20:8 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਹਬਾਰ 20:8 PANIRV Mobile Phone Wallpaper - ਤੁਸੀਂ ਮੇਰੀਆਂ - Mobile Bible Verse Wallpaper

ਅਹਬਾਰ 20:8 PANIRV

ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ ਅਤੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਉਹੋ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਅਹਬਾਰ 20:8 PANIRV Bible images with quotes are generated using nature scenery backgrounds and scenic photos.

ਅਹਬਾਰ 20:8 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਹਬਾਰ 20:8 PANIRV. Please click on any image below to navigate to that specific Bible verse page.

ਖ਼ਰੋਜ 31:13 PANIRV Bible Verse Image
ਖ਼ਰੋਜ 31:13 (PANIRV) »
ਤੂੰ ਇਸਰਾਏਲੀਆਂ ਨੂੰ ਬੋਲ ਕਿ ਮੇਰੇ ਸਬਤਾਂ ਦੀ ਜ਼ਰੂਰ ਮਨੌਤ ਕਰਿਓ ਕਿਉਂ ਜੋ ਉਹ ਮੇਰੇ ਵਿੱਚ ਅਤੇ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਨਿਸ਼ਾਨ ਹੈ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਵਿੱਤਰ ਕਰਨ ਵਾਲਾ ਹਾਂ।

ਅਹਬਾਰ 21:8 PANIRV Bible Verse Image
ਅਹਬਾਰ 21:8 (PANIRV) »
ਇਸ ਲਈ ਤੂੰ ਉਸ ਨੂੰ ਪਵਿੱਤਰ ਕਰੀਂ, ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਤੂੰ ਉਸ ਨੂੰ ਪਵਿੱਤਰ ਜਾਣੀ ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।

ਯਾਕੂਬ 1:22 PANIRV Bible Verse Image
ਯਾਕੂਬ 1:22 (PANIRV) »
ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।

2 ਥੱਸਲੁਨੀਕੀਆਂ 2:13 PANIRV Bible Verse Image
2 ਥੱਸਲੁਨੀਕੀਆਂ 2:13 (PANIRV) »
ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ।

1 ਥੱਸਲੁਨੀਕੀਆਂ 5:23 PANIRV Bible Verse Image
1 ਥੱਸਲੁਨੀਕੀਆਂ 5:23 (PANIRV) »
ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।

1 ਕੁਰਿੰਥੀਆਂ 1:30 PANIRV Bible Verse Image
1 ਕੁਰਿੰਥੀਆਂ 1:30 (PANIRV) »
ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ।

ਯੂਹੰਨਾ 13:17 PANIRV Bible Verse Image
ਯੂਹੰਨਾ 13:17 (PANIRV) »
ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ।

ਮੱਤੀ 5:19 PANIRV Bible Verse Image
ਮੱਤੀ 5:19 (PANIRV) »
ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।

ਮੱਤੀ 12:50 PANIRV Bible Verse Image
ਮੱਤੀ 12:50 (PANIRV) »
ਕਿਉਂਕਿ ਜੋ ਕੋਈ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ, ਮੇਰੀ ਭੈਣ ਅਤੇ ਮਾਤਾ ਹੈ।

ਮੱਤੀ 7:24 PANIRV Bible Verse Image
ਮੱਤੀ 7:24 (PANIRV) »
ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।

ਹਿਜ਼ਕੀਏਲ 37:28 PANIRV Bible Verse Image
ਹਿਜ਼ਕੀਏਲ 37:28 (PANIRV) »
ਮੇਰਾ ਪਵਿੱਤਰ ਸਥਾਨ ਸਦਾ ਲਈ ਉਹਨਾਂ ਦੇ ਵਿਚਕਾਰ ਹੋਵੇਗਾ, ਤਾਂ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਜਿਹੜਾ ਇਸਰਾਏਲ ਨੂੰ ਪਵਿੱਤਰ ਕਰਦਾ ਹਾਂ!

ਹਿਜ਼ਕੀਏਲ 20:12 PANIRV Bible Verse Image
ਹਿਜ਼ਕੀਏਲ 20:12 (PANIRV) »
ਨਾਲੇ ਮੈਂ ਆਪਣੇ ਸਬਤ ਵੀ ਉਹਨਾਂ ਨੂੰ ਦਿੱਤੇ, ਤਾਂ ਜੋ ਉਹ ਮੇਰੇ ਅਤੇ ਉਹਨਾਂ ਦੇ ਵਿਚਾਲੇ ਨਿਸ਼ਾਨ ਹੋਣ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਉਹਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।

Available Bible Translations

American Standard Version
Leviticus 20:8 (ASV) »
King James Version
Leviticus 20:8 (KJV) »
GOD’S WORD® (GW)
Leviticus 20:8 (GW) »
World English Bible
Leviticus 20:8 (WEB) »
Louis Segond 1910
Lévitique 20:8 (LSG) »
इंडियन रिवाइज्ड वर्जन - हिंदी
लैव्यव्यवस्था 20:8 (HINIRV) »
ভারতীয় সংশোধিত সংস্করণ - বাংলা
লেবীয়া 20:8 (BENIRV) »
இந்தியன் ரீவைஸ்டு வேர்ஷன் - தமிழ்
லேவியராகமம் 20:8 (TAMIRV) »
इंडियन रिवाइज्ड वर्जन - मराठी
लेवीय 20:8 (MARIRV) »
ఇండియన్ రేవిజ్డ్ వెర్షన్ - తెలుగు
లేవీకాండం 20:8 (TELIRV) »
ઇન્ડિયન રિવાયઝ્ડ વર્ઝન - ગુજરાતી
લેવીય 20:8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯಾಜಕಕಾಂಡ 20:8 (KANIRV) »
الكتاب المقدس باللغة العربية، فان دايك
اَللَّاوِيِّينَ 20:8 (AVD) »
תנ ך עברי מודרני
ויקרא 20:8 (HEB) »
Bíblia Sagrada Português
Levítico 20:8 (BSL) »
Kinh Thánh: Tiếng Việt
Lê-vi 20:8 (VIE) »
Reina Valera Antigua
Levítico 20:8 (RVA) »
圣 经 简体中文和合本
利 未 记 20:8 (CUVS) »
聖 經 繁體中文和合本
利 未 記 20:8 (CUVT) »
Bibla e Shenjtë
Levitiku 20:8 (ALB) »
Svenska Bibeln 1917
3 Mosebok 20:8 (SV1917) »
Библия на русском
Левит 20:8 (RUSV) »
Українська Біблія
Левит 20:8 (UKR) »
Szent Biblia - Magyar
3 Mózes 20:8 (KAR) »
Българска Библия
Левит 20:8 (BULG) »
聖書 日本語
レビ記 20:8 (JPN) »
Kitaabka Quduuska Ah
Laawiyiintii 20:8 (SOM) »
De Heilige Schrift
Leviticus 20:8 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »