ਲੂਕਾ 14:26 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਲੂਕਾ 14:26 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਲੂਕਾ 14:26 PANIRV Mobile Phone Wallpaper - ਜੇ ਕੋਈ ਮੇਰੇ ਕੋਲ ਆਵੇ - Mobile Bible Verse Wallpaper

ਲੂਕਾ 14:26 PANIRV

ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਲੂਕਾ 14:26 PANIRV Bible images with quotes are generated using nature scenery backgrounds and scenic photos.

ਲੂਕਾ 14:26 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਲੂਕਾ 14:26 PANIRV. Please click on any image below to navigate to that specific Bible verse page.

ਮੱਤੀ 10:37 PANIRV Bible Verse Image
ਮੱਤੀ 10:37 (PANIRV) »
ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ।

ਯੂਹੰਨਾ 12:25 PANIRV Bible Verse Image
ਯੂਹੰਨਾ 12:25 (PANIRV) »
ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।

ਫਿਲਿੱਪੀਆਂ 3:8 PANIRV Bible Verse Image
ਫਿਲਿੱਪੀਆਂ 3:8 (PANIRV) »
ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ।

ਰਸੂਲਾਂ ਦੇ ਕਰਤੱਬ 20:24 PANIRV Bible Verse Image
ਰਸੂਲਾਂ ਦੇ ਕਰਤੱਬ 20:24 (PANIRV) »
ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।

ਜ਼ਬੂਰ 73:25 PANIRV Bible Verse Image
ਜ਼ਬੂਰ 73:25 (PANIRV) »
ਸਵਰਗ ਵਿੱਚ ਮੇਰਾ ਹੋਰ ਕੌਣ ਹੈ? ਅਤੇ ਧਰਤੀ ਉੱਤੇ ਤੈਥੋਂ ਬਿਨ੍ਹਾਂ ਮੈਂ ਕਿਸੇ ਹੋਰ ਨੂੰ ਲੋਚਦਾ ਨਹੀਂ।

ਪਰਕਾਸ਼ ਦੀ ਪੋਥੀ 12:11 PANIRV Bible Verse Image
ਪਰਕਾਸ਼ ਦੀ ਪੋਥੀ 12:11 (PANIRV) »
ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।

ਅਸਤਸਨਾ 13:6 PANIRV Bible Verse Image
ਅਸਤਸਨਾ 13:6 (PANIRV) »
ਜੇ ਤੁਹਾਡਾ ਸੱਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,

ਅਸਤਸਨਾ 33:9 PANIRV Bible Verse Image
ਅਸਤਸਨਾ 33:9 (PANIRV) »
ਉਸ ਨੇ ਆਪਣੇ ਪਿਤਾ ਤੇ ਮਾਤਾ ਦੇ ਵਿਖੇ ਆਖਿਆ, ਮੈਂ ਉਨ੍ਹਾਂ ਨੂੰ ਨਹੀਂ ਵੇਖਿਆ, ਨਾ ਹੀ ਉਸਨੇ ਆਪਣੇ ਭਰਾਵਾਂ ਨੂੰ ਆਪਣਾ ਮੰਨਿਆ, ਨਾ ਆਪਣੇ ਪੁੱਤਰਾਂ ਨੂੰ ਪਛਾਣਿਆ, ਕਿਉਂ ਜੋ ਉਨ੍ਹਾਂ ਨੇ ਤੇਰਾ ਆਖਾ ਮੰਨਿਆ, ਅਤੇ ਤੇਰੇ ਨੇਮ ਦੀ ਪਾਲਨਾ ਕਰਦੇ ਹਨ।

ਉਪਦੇਸ਼ਕ 2:17 PANIRV Bible Verse Image
ਉਪਦੇਸ਼ਕ 2:17 (PANIRV) »
ਇਸ ਲਈ ਮੈਂ ਜੀਵਨ ਤੋਂ ਅੱਕ ਗਿਆ, ਕਿਉਂ ਜੋ ਉਹ ਸਾਰਾ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ, ਕਿਉਂਕਿ ਸਭ ਕੁਝ ਵਿਅਰਥ ਅਤੇ ਹਵਾ ਦਾ ਫੱਕਣਾ ਹੈ।

ਅੱਯੂਬ 7:15 PANIRV Bible Verse Image
ਅੱਯੂਬ 7:15 (PANIRV) »
ਇਸ ਲਈ ਮੇਰੀ ਜਾਨ ਫਾਂਸੀ ਨੂੰ ਅਤੇ ਮੇਰੀਆਂ ਹੱਡੀਆਂ ਮੌਤ ਨੂੰ ਜੀਵਨ ਤੋਂ ਵੱਧ ਚੁਣਦੀਆਂ ਹਨ!

ਪੈਦਾਇਸ਼ 29:30 PANIRV Bible Verse Image
ਪੈਦਾਇਸ਼ 29:30 (PANIRV) »
ਤਦ ਯਾਕੂਬ ਉਹ ਰਾਖ਼ੇਲ ਕੋਲ ਵੀ ਗਿਆ ਕਿਉਂ ਜੋ ਉਹ ਰਾਖ਼ੇਲ ਨੂੰ ਲੇਆਹ ਨਾਲੋਂ ਵੱਧ ਪ੍ਰੇਮ ਕਰਦਾ ਸੀ ਤੇ ਉਸ ਨੇ ਹੋਰ ਸੱਤ ਸਾਲ ਤੱਕ ਉਸ ਦੀ ਸੇਵਾ ਕੀਤੀ।

ਰੋਮੀਆਂ 9:13 PANIRV Bible Verse Image
ਰੋਮੀਆਂ 9:13 (PANIRV) »
ਜਿਵੇਂ ਲਿਖਿਆ ਹੋਇਆ ਹੈ, ਜੋ ਮੈਂ ਯਾਕੂਬ ਨਾਲ ਪਿਆਰ ਪਰ ਏਸਾਓ ਨਾਲ ਵੈਰ ਕੀਤਾ।

Available Bible Translations

American Standard Version
Luke 14:26 (ASV) »
King James Version
Luke 14:26 (KJV) »
GOD’S WORD® (GW)
Luke 14:26 (GW) »
World English Bible
Luke 14:26 (WEB) »
Louis Segond 1910
Luc 14:26 (LSG) »
इंडियन रिवाइज्ड वर्जन - हिंदी
लूका 14:26 (HINIRV) »
ভারতীয় সংশোধিত সংস্করণ - বাংলা
লূক 14:26 (BENIRV) »
இந்தியன் ரீவைஸ்டு வேர்ஷன் - தமிழ்
லூக்கா 14:26 (TAMIRV) »
इंडियन रिवाइज्ड वर्जन - मराठी
लूक 14:26 (MARIRV) »
ఇండియన్ రేవిజ్డ్ వెర్షన్ - తెలుగు
లూకా 14:26 (TELIRV) »
ઇન્ડિયન રિવાયઝ્ડ વર્ઝન - ગુજરાતી
લૂક 14:26 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಲೂಕನು 14:26 (KANIRV) »
الكتاب المقدس باللغة العربية، فان دايك
لُوقا 14:26 (AVD) »
Bíblia Sagrada Português
Lucas 14:26 (BSL) »
Kinh Thánh: Tiếng Việt
Lu-ca 14:26 (VIE) »
Reina Valera Antigua
Lucas 14:26 (RVA) »
La Sacra Bibbia
Luca 14:26 (RIV) »
圣 经 简体中文和合本
路 加 福 音 14:26 (CUVS) »
聖 經 繁體中文和合本
路 加 福 音 14:26 (CUVT) »
Bibla e Shenjtë
Luka 14:26 (ALB) »
Svenska Bibeln 1917
Lukas 14:26 (SV1917) »
Библия на русском
Луки 14:26 (RUSV) »
Українська Біблія
Луки 14:26 (UKR) »
Szent Biblia - Magyar
Lukács 14:26 (KAR) »
Българска Библия
Лука 14:26 (BULG) »
Kitaabka Quduuska Ah
Luukos 14:26 (SOM) »
De Heilige Schrift
Lukas 14:26 (NLD) »
Dansk Bibel 1871
Lukas 14:26 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »