ਮਲਾਕੀ 1:5 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਮਲਾਕੀ 1:5 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮਲਾਕੀ 1:5 PANIRV Mobile Phone Wallpaper - ਤੁਹਾਡੀਆਂ ਅੱਖਾਂ - Mobile Bible Verse Wallpaper

ਮਲਾਕੀ 1:5 PANIRV

ਤੁਹਾਡੀਆਂ ਅੱਖਾਂ ਵੇਖਣਗੀਆਂ ਅਤੇ ਤੁਸੀਂ ਆਖੋਗੇ, ਯਹੋਵਾਹ ਦੀ ਵਡਿਆਈ ਇਸਰਾਏਲ ਦੀਆਂ ਹੱਦਾਂ ਤੋਂ ਅੱਗੇ ਤੱਕ ਹੋਵੇ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਮਲਾਕੀ 1:5 PANIRV Bible images with quotes are generated using nature scenery backgrounds and scenic photos.

ਮਲਾਕੀ 1:5 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮਲਾਕੀ 1:5 PANIRV. Please click on any image below to navigate to that specific Bible verse page.

ਅਸਤਸਨਾ 4:3 PANIRV Bible Verse Image
ਅਸਤਸਨਾ 4:3 (PANIRV) »
ਜੋ ਕੁਝ ਯਹੋਵਾਹ ਨੇ ਬਆਲ ਪਓਰ ਦੇ ਕਾਰਨ ਕੀਤਾ ਉਹ ਸਭ ਤੁਹਾਡੀਆਂ ਅੱਖਾਂ ਨੇ ਵੇਖਿਆ ਹੈ, ਕਿਉਂ ਜੋ ਜਿਹੜੇ ਮਨੁੱਖ ਬਆਲ-ਪਓਰ ਪਰਾਏ ਦੇਵਤੇ ਦੇ ਪਿੱਛੇ ਹੋ ਗਏ ਸਨ, ਉਨ੍ਹਾਂ ਸਾਰਿਆਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਨਾਸ ਕਰ ਦਿੱਤਾ ਹੈ,

ਮੀਕਾਹ 5:4 PANIRV Bible Verse Image
ਮੀਕਾਹ 5:4 (PANIRV) »
ਉਹ ਖੜ੍ਹਾ ਹੋ ਕੇ ਯਹੋਵਾਹ ਦੇ ਬਲ ਵਿੱਚ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਪਰਤਾਪ ਵਿੱਚ ਆਪਣਾ ਇੱਜੜ ਚਾਰੇਗਾ, ਅਤੇ ਉਹ ਸੁਰੱਖਿਅਤ ਰਹਿਣਗੇ, ਕਿਉਂ ਜੋ ਉਹ ਧਰਤੀ ਦੀਆਂ ਹੱਦਾਂ ਤੱਕ ਮਹਾਨ ਹੋਵੇਗਾ।

ਹਿਜ਼ਕੀਏਲ 39:21 PANIRV Bible Verse Image
ਹਿਜ਼ਕੀਏਲ 39:21 (PANIRV) »
ਮੈਂ ਕੌਮਾਂ ਵਿਚਕਾਰ ਆਪਣੀ ਮਹਿਮਾ ਕਾਇਮ ਕਰਾਂਗਾ ਅਤੇ ਸਾਰੀਆਂ ਕੌਮਾਂ ਮੇਰੇ ਨਿਆਂ ਨੂੰ ਅਤੇ ਮੇਰੇ ਹੱਥ ਨੂੰ ਜਿਹੜਾ ਮੈਂ ਉਹਨਾਂ ਨੂੰ ਪਾਇਆ, ਵੇਖਣਗੀਆਂ।

ਹਿਜ਼ਕੀਏਲ 38:16 PANIRV Bible Verse Image
ਹਿਜ਼ਕੀਏਲ 38:16 (PANIRV) »
ਤੂੰ ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਗੂੰ ਲੁਕਾ ਲਵੇਂਗਾ, ਇਹ ਆਖਰੀ ਦਿਨਾਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ, ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤਰ ਠਹਿਰਾਵਾਂਗਾ।

ਹਿਜ਼ਕੀਏਲ 38:23 PANIRV Bible Verse Image
ਹਿਜ਼ਕੀਏਲ 38:23 (PANIRV) »
ਮੈਂ ਆਪਣੀ ਮਹਿਮਾ ਅਤੇ ਆਪਣੀ ਪਵਿੱਤਰਤਾ ਕਰਾਵਾਂਗਾ। ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਂਵਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!

ਜ਼ਬੂਰ 35:26 PANIRV Bible Verse Image
ਜ਼ਬੂਰ 35:26 (PANIRV) »
ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ।

ਜ਼ਬੂਰ 83:17 PANIRV Bible Verse Image
ਜ਼ਬੂਰ 83:17 (PANIRV) »
ਓਹ ਸਦਾ ਤੱਕ ਲੱਜਿਆਵਾਨ ਅਤੇ ਭੈਮਾਨ ਹੋਣ, ਓਹ ਘਬਰਾ ਜਾਣ ਅਤੇ ਨਸ਼ਟ ਹੋਣ,

ਜ਼ਬੂਰ 58:10 PANIRV Bible Verse Image
ਜ਼ਬੂਰ 58:10 (PANIRV) »
ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ।

2 ਇਤਿਹਾਸ 29:8 PANIRV Bible Verse Image
2 ਇਤਿਹਾਸ 29:8 (PANIRV) »
ਇਸ ਲਈ ਯਹੋਵਾਹ ਦਾ ਕਹਿਰ ਯਹੂਦਾਹ ਅਤੇ ਯਰੂਸ਼ਲਮ ਉੱਤੇ ਆ ਪਿਆ ਹੈ, ਅਤੇ ਉਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੂੰ ਹੌਲ ਅਤੇ ਹੈਰਾਨੀ ਅਤੇ ਧਿਤਕਾਰ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹੋ

1 ਸਮੂਏਲ 12:16 PANIRV Bible Verse Image
1 ਸਮੂਏਲ 12:16 (PANIRV) »
ਸੋ ਹੁਣ ਤੁਸੀਂ ਖੜ੍ਹੇ ਹੋ ਜਾਓ ਅਤੇ ਇਹ ਵੱਡੀ ਗੱਲ ਜੋ ਯਹੋਵਾਹ ਤੁਹਾਡੀਆਂ ਅੱਖਾਂ ਦੇ ਸਾਹਮਣੇ ਕਰੇਗਾ ਵੇਖੋ।

ਯਸ਼ਵਾ 24:7 PANIRV Bible Verse Image
ਯਸ਼ਵਾ 24:7 (PANIRV) »
ਜਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਉਸ ਨੇ ਤੁਹਾਡੇ ਵਿੱਚ ਅਤੇ ਮਿਸਰੀਆਂ ਵਿੱਚ ਅਨ੍ਹੇਰ ਘੁੱਪ ਕਰ ਦਿੱਤਾ ਅਤੇ ਉਹਨਾਂ ਉੱਤੇ ਸਮੁੰਦਰ ਨੂੰ ਛੱਡ ਦਿੱਤਾ ਜਿਸ ਉਹਨਾਂ ਨੂੰ ਢੱਕ ਲਿਆ ਅਤੇ ਜੋ ਕੁਝ ਮੈਂ ਮਿਸਰ ਵਿੱਚ ਕੀਤਾ ਤੁਸੀਂ ਆਪਣੀ ਅੱਖੀਂ ਵੇਖਿਆ ਤਾਂ ਤੁਸੀਂ ਬਹੁਤੇ ਦਿਨਾਂ ਤੱਕ ਉਜਾੜ ਵਿੱਚ ਰਹੇ।

ਅਸਤਸਨਾ 11:7 PANIRV Bible Verse Image
ਅਸਤਸਨਾ 11:7 (PANIRV) »
ਪਰੰਤੂ ਤੁਹਾਡੀਆਂ ਅੱਖਾਂ ਨੇ ਯਹੋਵਾਹ ਦੇ ਕੀਤੇ ਹੋਏ ਇੰਨ੍ਹਾਂ ਸਾਰੇ ਵੱਡੇ-ਵੱਡੇ ਕੰਮਾਂ ਨੂੰ ਵੇਖਿਆ ਹੈ।

Available Bible Translations

American Standard Version
Malachi 1:5 (ASV) »
King James Version
Malachi 1:5 (KJV) »
GOD’S WORD® (GW)
Malachi 1:5 (GW) »
World English Bible
Malachi 1:5 (WEB) »
Louis Segond 1910
Malachie 1:5 (LSG) »
इंडियन रिवाइज्ड वर्जन - हिंदी
मलाकी 1:5 (HINIRV) »
ভারতীয় সংশোধিত সংস্করণ - বাংলা
মলাখী 1:5 (BENIRV) »
இந்தியன் ரீவைஸ்டு வேர்ஷன் - தமிழ்
மல்கியா 1:5 (TAMIRV) »
इंडियन रिवाइज्ड वर्जन - मराठी
मलाखी 1:5 (MARIRV) »
ఇండియన్ రేవిజ్డ్ వెర్షన్ - తెలుగు
మలాకీ 1:5 (TELIRV) »
ઇન્ડિયન રિવાયઝ્ડ વર્ઝન - ગુજરાતી
માલાખી 1:5 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮಲಾಕಿಯನು 1:5 (KANIRV) »
الكتاب المقدس باللغة العربية، فان دايك
مَلَاخِي 1:5 (AVD) »
תנ ך עברי מודרני
מלאכי 1:5 (HEB) »
Bíblia Sagrada Português
Malaquias 1:5 (BSL) »
Kinh Thánh: Tiếng Việt
Ma-la-ki 1:5 (VIE) »
Reina Valera Antigua
Malaquías 1:5 (RVA) »
La Sacra Bibbia
Malachia 1:5 (RIV) »
圣 经 简体中文和合本
玛 拉 基 书 1:5 (CUVS) »
聖 經 繁體中文和合本
瑪 拉 基 書 1:5 (CUVT) »
Bibla e Shenjtë
Malakia 1:5 (ALB) »
Svenska Bibeln 1917
Malaki 1:5 (SV1917) »
Библия на русском
Малахия 1:5 (RUSV) »
Українська Біблія
Малахії 1:5 (UKR) »
Szent Biblia - Magyar
Malakiás 1:5 (KAR) »
Българска Библия
Малахия 1:5 (BULG) »
Det Norsk Bibel
Malaki 1:5 (NORSK) »
Kitaabka Quduuska Ah
Malaakii 1:5 (SOM) »
De Heilige Schrift
Maleachi 1:5 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »