ਮਰਕੁਸ 12:31 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਮਰਕੁਸ 12:31 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮਰਕੁਸ 12:31 PANIRV Mobile Phone Wallpaper - ਦੂਜਾ ਇਹ ਹੈ ਕਿ ਤੂੰ - Mobile Bible Verse Wallpaper

ਮਰਕੁਸ 12:31 PANIRV

ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਮਰਕੁਸ 12:31 PANIRV Bible images with quotes are generated using nature scenery backgrounds and scenic photos.

ਮਰਕੁਸ 12:31 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮਰਕੁਸ 12:31 PANIRV. Please click on any image below to navigate to that specific Bible verse page.

ਰੋਮੀਆਂ 13:8 PANIRV Bible Verse Image
ਰੋਮੀਆਂ 13:8 (PANIRV) »
ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।

ਮੱਤੀ 22:39 PANIRV Bible Verse Image
ਮੱਤੀ 22:39 (PANIRV) »
ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।

ਅਹਬਾਰ 19:18 PANIRV Bible Verse Image
ਅਹਬਾਰ 19:18 (PANIRV) »
ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।

1 ਕੁਰਿੰਥੀਆਂ 13:4 PANIRV Bible Verse Image
1 ਕੁਰਿੰਥੀਆਂ 13:4 (PANIRV) »
ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ।

ਮੱਤੀ 7:12 PANIRV Bible Verse Image
ਮੱਤੀ 7:12 (PANIRV) »
ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।

ਲੂਕਾ 10:27 PANIRV Bible Verse Image
ਲੂਕਾ 10:27 (PANIRV) »
ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।

ਯਾਕੂਬ 2:8 PANIRV Bible Verse Image
ਯਾਕੂਬ 2:8 (PANIRV) »
ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ।

ਗਲਾਤਿਯਾ 5:14 PANIRV Bible Verse Image
ਗਲਾਤਿਯਾ 5:14 (PANIRV) »
ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।

ਮੱਤੀ 19:18 PANIRV Bible Verse Image
ਮੱਤੀ 19:18 (PANIRV) »
ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਖ਼ੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ।

1 ਯੂਹੰਨਾ 4:21 PANIRV Bible Verse Image
1 ਯੂਹੰਨਾ 4:21 (PANIRV) »
ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l

1 ਯੂਹੰਨਾ 4:7 PANIRV Bible Verse Image
1 ਯੂਹੰਨਾ 4:7 (PANIRV) »
ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ।

1 ਯੂਹੰਨਾ 3:17 PANIRV Bible Verse Image
1 ਯੂਹੰਨਾ 3:17 (PANIRV) »
ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?

Available Bible Translations

American Standard Version
Mark 12:31 (ASV) »
King James Version
Mark 12:31 (KJV) »
GOD’S WORD® (GW)
Mark 12:31 (GW) »
World English Bible
Mark 12:31 (WEB) »
Louis Segond 1910
Marc 12:31 (LSG) »
इंडियन रिवाइज्ड वर्जन - हिंदी
मरकुस 12:31 (HINIRV) »
ভারতীয় সংশোধিত সংস্করণ - বাংলা
মার্ক 12:31 (BENIRV) »
இந்தியன் ரீவைஸ்டு வேர்ஷன் - தமிழ்
மாற்கு 12:31 (TAMIRV) »
इंडियन रिवाइज्ड वर्जन - मराठी
मार्क 12:31 (MARIRV) »
ఇండియన్ రేవిజ్డ్ వెర్షన్ - తెలుగు
మార్కు 12:31 (TELIRV) »
ઇન્ડિયન રિવાયઝ્ડ વર્ઝન - ગુજરાતી
માર્ક 12:31 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮಾರ್ಕನು 12:31 (KANIRV) »
الكتاب المقدس باللغة العربية، فان دايك
مَرْقُس 12:31 (AVD) »
Bíblia Sagrada Português
Marcos 12:31 (BSL) »
Kinh Thánh: Tiếng Việt
Mác 12:31 (VIE) »
Reina Valera Antigua
Marcos 12:31 (RVA) »
La Sacra Bibbia
Marco 12:31 (RIV) »
圣 经 简体中文和合本
马 可 福 音 12:31 (CUVS) »
聖 經 繁體中文和合本
馬 可 福 音 12:31 (CUVT) »
Bibla e Shenjtë
Marku 12:31 (ALB) »
Svenska Bibeln 1917
Markus 12:31 (SV1917) »
Библия на русском
Марка 12:31 (RUSV) »
Українська Біблія
Марка 12:31 (UKR) »
Szent Biblia - Magyar
Márk 12:31 (KAR) »
Българска Библия
Марко 12:31 (BULG) »
Kitaabka Quduuska Ah
Markos 12:31 (SOM) »
De Heilige Schrift
Markus 12:31 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »