ਮਰਕੁਸ 13:11 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਮਰਕੁਸ 13:11 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮਰਕੁਸ 13:11 PANIRV Mobile Phone Wallpaper - ਪਰ ਜਦੋਂ ਤੁਹਾਨੂੰ ਲੈ - Mobile Bible Verse Wallpaper

ਮਰਕੁਸ 13:11 PANIRV

ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਮਰਕੁਸ 13:11 PANIRV Bible images with quotes are generated using nature scenery backgrounds and scenic photos.

ਮਰਕੁਸ 13:11 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮਰਕੁਸ 13:11 PANIRV. Please click on any image below to navigate to that specific Bible verse page.

ਲੂਕਾ 21:14 PANIRV Bible Verse Image
ਲੂਕਾ 21:14 (PANIRV) »
ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ।

ਮੱਤੀ 10:19 PANIRV Bible Verse Image
ਮੱਤੀ 10:19 (PANIRV) »
ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ।

ਲੂਕਾ 12:11 PANIRV Bible Verse Image
ਲੂਕਾ 12:11 (PANIRV) »
ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ?

ਰਸੂਲਾਂ ਦੇ ਕਰਤੱਬ 6:10 PANIRV Bible Verse Image
ਰਸੂਲਾਂ ਦੇ ਕਰਤੱਬ 6:10 (PANIRV) »
ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ।

1 ਕੁਰਿੰਥੀਆਂ 2:13 PANIRV Bible Verse Image
1 ਕੁਰਿੰਥੀਆਂ 2:13 (PANIRV) »
ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ।

ਅਫ਼ਸੀਆਂ 6:19 PANIRV Bible Verse Image
ਅਫ਼ਸੀਆਂ 6:19 (PANIRV) »
ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ।

ਰਸੂਲਾਂ ਦੇ ਕਰਤੱਬ 2:4 PANIRV Bible Verse Image
ਰਸੂਲਾਂ ਦੇ ਕਰਤੱਬ 2:4 (PANIRV) »
ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।

ਰਸੂਲਾਂ ਦੇ ਕਰਤੱਬ 4:31 PANIRV Bible Verse Image
ਰਸੂਲਾਂ ਦੇ ਕਰਤੱਬ 4:31 (PANIRV) »
ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।

ਅਫ਼ਸੀਆਂ 3:5 PANIRV Bible Verse Image
ਅਫ਼ਸੀਆਂ 3:5 (PANIRV) »
ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ!

ਯਾਕੂਬ 1:5 PANIRV Bible Verse Image
ਯਾਕੂਬ 1:5 (PANIRV) »
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।

ਖ਼ਰੋਜ 4:10 PANIRV Bible Verse Image
ਖ਼ਰੋਜ 4:10 (PANIRV) »
ਤਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੂ, ਮੈਂ ਚੰਗਾ ਬੋਲਣ ਵਾਲਾ ਮਨੁੱਖ ਨਹੀਂ ਹਾਂ, ਨਾ ਅੱਗੇ ਸੀ, ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੈਂ ਬੋਲਣ ਵਿੱਚ ਢਿੱਲਾ ਹਾਂ ਅਤੇ ਮੇਰੀ ਜੀਭ ਮੋਟੀ ਹੈ।

ਰਸੂਲਾਂ ਦੇ ਕਰਤੱਬ 4:8 PANIRV Bible Verse Image
ਰਸੂਲਾਂ ਦੇ ਕਰਤੱਬ 4:8 (PANIRV) »
ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ,

Available Bible Translations

American Standard Version
Mark 13:11 (ASV) »
King James Version
Mark 13:11 (KJV) »
GOD’S WORD® (GW)
Mark 13:11 (GW) »
World English Bible
Mark 13:11 (WEB) »
Louis Segond 1910
Marc 13:11 (LSG) »
इंडियन रिवाइज्ड वर्जन - हिंदी
मरकुस 13:11 (HINIRV) »
ভারতীয় সংশোধিত সংস্করণ - বাংলা
মার্ক 13:11 (BENIRV) »
இந்தியன் ரீவைஸ்டு வேர்ஷன் - தமிழ்
மாற்கு 13:11 (TAMIRV) »
इंडियन रिवाइज्ड वर्जन - मराठी
मार्क 13:11 (MARIRV) »
ఇండియన్ రేవిజ్డ్ వెర్షన్ - తెలుగు
మార్కు 13:11 (TELIRV) »
ઇન્ડિયન રિવાયઝ્ડ વર્ઝન - ગુજરાતી
માર્ક 13:11 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮಾರ್ಕನು 13:11 (KANIRV) »
الكتاب المقدس باللغة العربية، فان دايك
مَرْقُس 13:11 (AVD) »
Bíblia Sagrada Português
Marcos 13:11 (BSL) »
Kinh Thánh: Tiếng Việt
Mác 13:11 (VIE) »
Reina Valera Antigua
Marcos 13:11 (RVA) »
La Sacra Bibbia
Marco 13:11 (RIV) »
圣 经 简体中文和合本
马 可 福 音 13:11 (CUVS) »
聖 經 繁體中文和合本
馬 可 福 音 13:11 (CUVT) »
Bibla e Shenjtë
Marku 13:11 (ALB) »
Svenska Bibeln 1917
Markus 13:11 (SV1917) »
Библия на русском
Марка 13:11 (RUSV) »
Українська Біблія
Марка 13:11 (UKR) »
Szent Biblia - Magyar
Márk 13:11 (KAR) »
Българска Библия
Марко 13:11 (BULG) »
Kitaabka Quduuska Ah
Markos 13:11 (SOM) »
De Heilige Schrift
Markus 13:11 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »