ਮਰਕੁਸ 2:17 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਮਰਕੁਸ 2:17 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮਰਕੁਸ 2:17 PANIRV Mobile Phone Wallpaper - ਯਿਸੂ ਨੇ ਇਹ ਸੁਣ ਕੇ - Mobile Bible Verse Wallpaper

ਮਰਕੁਸ 2:17 PANIRV

ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਆਖਿਆ, ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਮਰਕੁਸ 2:17 PANIRV Bible images with quotes are generated using nature scenery backgrounds and scenic photos.

ਮਰਕੁਸ 2:17 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮਰਕੁਸ 2:17 PANIRV. Please click on any image below to navigate to that specific Bible verse page.

ਮੱਤੀ 9:12 PANIRV Bible Verse Image
ਮੱਤੀ 9:12 (PANIRV) »
ਪਰ ਯਿਸੂ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ।

ਲੂਕਾ 15:7 PANIRV Bible Verse Image
ਲੂਕਾ 15:7 (PANIRV) »
ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।

ਲੂਕਾ 5:31 PANIRV Bible Verse Image
ਲੂਕਾ 5:31 (PANIRV) »
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ।

1 ਤਿਮੋਥਿਉਸ 1:15 PANIRV Bible Verse Image
1 ਤਿਮੋਥਿਉਸ 1:15 (PANIRV) »
ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ।

ਲੂਕਾ 19:10 PANIRV Bible Verse Image
ਲੂਕਾ 19:10 (PANIRV) »
ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।

ਤੀਤੁਸ 3:3 PANIRV Bible Verse Image
ਤੀਤੁਸ 3:3 (PANIRV) »
ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ।

ਯਸਾਯਾਹ 55:7 PANIRV Bible Verse Image
ਯਸਾਯਾਹ 55:7 (PANIRV) »
ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,

ਰੋਮੀਆਂ 5:20 PANIRV Bible Verse Image
ਰੋਮੀਆਂ 5:20 (PANIRV) »
ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ।

ਯੂਹੰਨਾ 9:40 PANIRV Bible Verse Image
ਯੂਹੰਨਾ 9:40 (PANIRV) »
ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”

1 ਕੁਰਿੰਥੀਆਂ 6:9 PANIRV Bible Verse Image
1 ਕੁਰਿੰਥੀਆਂ 6:9 (PANIRV) »
ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼।

ਲੂਕਾ 15:29 PANIRV Bible Verse Image
ਲੂਕਾ 15:29 (PANIRV) »
ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ।

ਰੋਮੀਆਂ 5:6 PANIRV Bible Verse Image
ਰੋਮੀਆਂ 5:6 (PANIRV) »
ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ।

Available Bible Translations

American Standard Version
Mark 2:17 (ASV) »
King James Version
Mark 2:17 (KJV) »
GOD’S WORD® (GW)
Mark 2:17 (GW) »
World English Bible
Mark 2:17 (WEB) »
Louis Segond 1910
Marc 2:17 (LSG) »
इंडियन रिवाइज्ड वर्जन - हिंदी
मरकुस 2:17 (HINIRV) »
ভারতীয় সংশোধিত সংস্করণ - বাংলা
মার্ক 2:17 (BENIRV) »
இந்தியன் ரீவைஸ்டு வேர்ஷன் - தமிழ்
மாற்கு 2:17 (TAMIRV) »
इंडियन रिवाइज्ड वर्जन - मराठी
मार्क 2:17 (MARIRV) »
ఇండియన్ రేవిజ్డ్ వెర్షన్ - తెలుగు
మార్కు 2:17 (TELIRV) »
ઇન્ડિયન રિવાયઝ્ડ વર્ઝન - ગુજરાતી
માર્ક 2:17 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮಾರ್ಕನು 2:17 (KANIRV) »
الكتاب المقدس باللغة العربية، فان دايك
مَرْقُس 2:17 (AVD) »
Bíblia Sagrada Português
Marcos 2:17 (BSL) »
Kinh Thánh: Tiếng Việt
Mác 2:17 (VIE) »
Reina Valera Antigua
Marcos 2:17 (RVA) »
La Sacra Bibbia
Marco 2:17 (RIV) »
圣 经 简体中文和合本
马 可 福 音 2:17 (CUVS) »
聖 經 繁體中文和合本
馬 可 福 音 2:17 (CUVT) »
Bibla e Shenjtë
Marku 2:17 (ALB) »
Svenska Bibeln 1917
Markus 2:17 (SV1917) »
Библия на русском
Марка 2:17 (RUSV) »
Українська Біблія
Марка 2:17 (UKR) »
Szent Biblia - Magyar
Márk 2:17 (KAR) »
Българска Библия
Марко 2:17 (BULG) »
Kitaabka Quduuska Ah
Markos 2:17 (SOM) »
De Heilige Schrift
Markus 2:17 (NLD) »
Dansk Bibel 1871
Markus 2:17 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »