ਮੱਤੀ 20:15 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਮੱਤੀ 20:15 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮੱਤੀ 20:15 PANIRV Mobile Phone Wallpaper - ਭਲਾ, ਮੈਨੂੰ ਅਧਿਕਾਰ - Mobile Bible Verse Wallpaper

ਮੱਤੀ 20:15 PANIRV

ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ?

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਮੱਤੀ 20:15 PANIRV Bible images with quotes are generated using nature scenery backgrounds and scenic photos.

ਮੱਤੀ 20:15 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮੱਤੀ 20:15 PANIRV. Please click on any image below to navigate to that specific Bible verse page.

ਰੋਮੀਆਂ 9:15 PANIRV Bible Verse Image
ਰੋਮੀਆਂ 9:15 (PANIRV) »
ਕਿਉਂਕਿ ਉਹ ਮੂਸਾ ਨੂੰ ਆਖਦਾ ਹੈ, ਕਿ ਮੈਂ ਜਿਸ ਦੇ ਉੱਤੇ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਦੇ ਉੱਤੇ ਮੈਂ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।

ਅਸਤਸਨਾ 15:9 PANIRV Bible Verse Image
ਅਸਤਸਨਾ 15:9 (PANIRV) »
ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ।

ਮੱਤੀ 6:23 PANIRV Bible Verse Image
ਮੱਤੀ 6:23 (PANIRV) »
ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।

ਯੂਨਾਹ 4:1 PANIRV Bible Verse Image
ਯੂਨਾਹ 4:1 (PANIRV) »
ਇਹ ਗੱਲ ਯੂਨਾਹ ਨੂੰ ਬਹੁਤ ਹੀ ਬੁਰੀ ਲੱਗੀ ਅਤੇ ਉਹ ਬਹੁਤ ਹੀ ਗੁੱਸੇ ਹੋ ਗਿਆ।

ਮਰਕੁਸ 7:22 PANIRV Bible Verse Image
ਮਰਕੁਸ 7:22 (PANIRV) »
ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ।

1 ਕੁਰਿੰਥੀਆਂ 4:7 PANIRV Bible Verse Image
1 ਕੁਰਿੰਥੀਆਂ 4:7 (PANIRV) »
ਕਿਉਂ ਜੋ ਤੈਨੂੰ ਦੂਜੇ ਤੋਂ ਉੱਤਮ ਜਾਣਦਾ ਹੈ? ਅਤੇ ਤੇਰੇ ਕੋਲ ਕੀ ਹੈ ਜੋ ਤੈਨੂੰ ਨਹੀਂ ਮਿਲਿਆ? ਪਰ ਜੇ ਤੈਨੂੰ ਮਿਲਿਆ ਵੀ ਤਾਂ ਘਮੰਡ ਕਿਉਂ ਕਰਦਾ ਹੈਂ ਕਿ ਮਿਲਿਆ ਹੀ ਨਹੀਂ?

ਰੋਮੀਆਂ 11:5 PANIRV Bible Verse Image
ਰੋਮੀਆਂ 11:5 (PANIRV) »
ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ।

ਰਸੂਲਾਂ ਦੇ ਕਰਤੱਬ 13:45 PANIRV Bible Verse Image
ਰਸੂਲਾਂ ਦੇ ਕਰਤੱਬ 13:45 (PANIRV) »
ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ।

ਅਫ਼ਸੀਆਂ 2:1 PANIRV Bible Verse Image
ਅਫ਼ਸੀਆਂ 2:1 (PANIRV) »
ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ!

ਅਫ਼ਸੀਆਂ 1:11 PANIRV Bible Verse Image
ਅਫ਼ਸੀਆਂ 1:11 (PANIRV) »
ਹਾਂ, ਉਸੇ ਵਿੱਚ ਅਸੀਂ ਵੀ ਉਹ ਦੀ ਧਾਰਨਾ ਦੇ ਅਨੁਸਾਰ ਜਿਹੜਾ ਆਪਣੀ ਮਰਜ਼ੀ ਦੇ ਮਤੇ ਅਨੁਸਾਰ ਸੱਭੋ ਕੁਝ ਕਰਦਾ ਹੈ ਅੱਗੋਂ ਹੀ ਠਹਿਰਾਏ ਜਾ ਕੇ ਵਾਰਿਸ ਬਣ ਗਏ!

ਯੂਹੰਨਾ 17:2 PANIRV Bible Verse Image
ਯੂਹੰਨਾ 17:2 (PANIRV) »
ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ।

ਖ਼ਰੋਜ 33:19 PANIRV Bible Verse Image
ਖ਼ਰੋਜ 33:19 (PANIRV) »
ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਮੈਂ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ।

Available Bible Translations

American Standard Version
Matthew 20:15 (ASV) »
King James Version
Matthew 20:15 (KJV) »
GOD’S WORD® (GW)
Matthew 20:15 (GW) »
World English Bible
Matthew 20:15 (WEB) »
Louis Segond 1910
Matthieu 20:15 (LSG) »
इंडियन रिवाइज्ड वर्जन - हिंदी
मत्ती 20:15 (HINIRV) »
ভারতীয় সংশোধিত সংস্করণ - বাংলা
মথি 20:15 (BENIRV) »
இந்தியன் ரீவைஸ்டு வேர்ஷன் - தமிழ்
மத்தேயு 20:15 (TAMIRV) »
इंडियन रिवाइज्ड वर्जन - मराठी
मत्तय 20:15 (MARIRV) »
ఇండియన్ రేవిజ్డ్ వెర్షన్ - తెలుగు
మత్తయి 20:15 (TELIRV) »
ઇન્ડિયન રિવાયઝ્ડ વર્ઝન - ગુજરાતી
માથ્થી 20:15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮತ್ತಾಯನು 20:15 (KANIRV) »
الكتاب المقدس باللغة العربية، فان دايك
مَتَّى 20:15 (AVD) »
Bíblia Sagrada Português
Mateus 20:15 (BSL) »
Kinh Thánh: Tiếng Việt
Ma-thi-ơ 20:15 (VIE) »
Reina Valera Antigua
Mateo 20:15 (RVA) »
La Sacra Bibbia
Matteo 20:15 (RIV) »
圣 经 简体中文和合本
马 太 福 音 20:15 (CUVS) »
聖 經 繁體中文和合本
馬 太 福 音 20:15 (CUVT) »
Bibla e Shenjtë
Mateu 20:15 (ALB) »
Svenska Bibeln 1917
Matteus 20:15 (SV1917) »
Библия на русском
Матфея 20:15 (RUSV) »
Українська Біблія
Матвія 20:15 (UKR) »
Szent Biblia - Magyar
Máté 20:15 (KAR) »
Българска Библия
Матей 20:15 (BULG) »
Kitaabka Quduuska Ah
Matayos 20:15 (SOM) »
De Heilige Schrift
Mattheüs 20:15 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »