ਨਹਮਯਾਹ 11:30 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਨਹਮਯਾਹ 11:30 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਨਹਮਯਾਹ 11:30 PANIRV Mobile Phone Wallpaper - ਜ਼ਾਨੋਅਹ, ਅਦੁੱਲਾਮ - Mobile Bible Verse Wallpaper

ਨਹਮਯਾਹ 11:30 PANIRV

ਜ਼ਾਨੋਅਹ, ਅਦੁੱਲਾਮ ਅਤੇ ਉਨ੍ਹਾਂ ਦੇ ਪਿੰਡਾਂ ਵਿੱਚ ਅਤੇ ਲਾਕੀਸ਼ ਅਤੇ ਉਸ ਦੇ ਖੇਤਾਂ ਵਿੱਚ, ਅਜ਼ੇਕਾਹ ਅਤੇ ਉਸ ਦੀਆਂ ਬਸਤੀਆਂ ਵਿੱਚ, ਉਹ ਬਏਰਸ਼ਬਾ ਤੋਂ ਲੈ ਕੇ ਹਿੰਨੋਮ ਦੀ ਵਾਦੀ ਤੱਕ ਡੇਰਿਆਂ ਵਿੱਚ ਰਹਿੰਦੇ ਸਨ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਨਹਮਯਾਹ 11:30 PANIRV Bible images with quotes are generated using nature scenery backgrounds and scenic photos.

ਨਹਮਯਾਹ 11:30 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਨਹਮਯਾਹ 11:30 PANIRV. Please click on any image below to navigate to that specific Bible verse page.

ਯਸ਼ਵਾ 10:3 PANIRV Bible Verse Image
ਯਸ਼ਵਾ 10:3 (PANIRV) »
ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹੋਹਾਮ ਨੂੰ ਅਤੇ ਯਰਮੂਥ ਦੇ ਰਾਜੇ ਫ਼ਿਰਾਮ ਨੂੰ ਅਤੇ ਲਾਕੀਸ਼ ਦੇ ਰਾਜੇ ਯਾਫ਼ੀਆ ਨੂੰ ਅਤੇ ਅਗਲੋਨ ਦੇ ਰਾਜੇ ਦਬੀਰ ਨੂੰ ਸੁਨੇਹਾ ਭੇਜਿਆ

ਯਸ਼ਵਾ 15:8 PANIRV Bible Verse Image
ਯਸ਼ਵਾ 15:8 (PANIRV) »
ਤਾਂ ਫਿਰ ਉਹ ਹੱਦ ਹਿੰਨੋਮ ਦੇ ਪੁੱਤਰ ਦੀ ਵਾਦੀ ਥਾਣੀ ਯਬੂਸੀਆਂ ਦੇ ਚੜ੍ਹਾਈ ਤੱਕ ਦੱਖਣ ਵੱਲ ਚੜ੍ਹ ਗਈ ਅਤੇ ਉਹ ਯਰੂਸ਼ਲਮ ਹੈ ਤਾਂ ਉਹ ਹੱਦ ਉਸ ਪਰਬਤ ਦੀ ਟੀਸੀ ਤੱਕ ਚੜ੍ਹੀ ਜਿਹੜੀ ਲਹਿੰਦੇ ਵੱਲ ਹਿੰਨੋਮ ਦੀ ਵਾਦੀ ਦੇ ਸਾਹਮਣੇ ਹੈ ਅਤੇ ਜੋ ਰਫ਼ਾਈਮ ਦੀ ਖੱਡ ਦੇ ਸਿਰੇ ਉੱਤੇ ਉੱਤਰ ਵੱਲ ਨੂੰ ਹੈ।

ਯਿਰਮਿਯਾਹ 19:2 PANIRV Bible Verse Image
ਯਿਰਮਿਯਾਹ 19:2 (PANIRV) »
ਅਤੇ ਬਨ-ਹਿੰਨੋਮ ਦੀ ਵਾਦੀ ਵਿੱਚ ਨਿੱਕਲ ਜਾ ਜਿਹੜੀ ਠੀਕਰੀਆਂ ਦੇ ਫਾਟਕ ਦੇ ਬੂਹੇ ਦੇ ਕੋਲ ਹੈ। ਉੱਥੇ ਉਹਨਾਂ ਗੱਲਾਂ ਦਾ ਹੋਕਾ ਦੇ ਜਿਹੜੀਆਂ ਮੈਂ ਤੈਨੂੰ ਬੋਲਾਂਗਾ

ਯਿਰਮਿਯਾਹ 7:31 PANIRV Bible Verse Image
ਯਿਰਮਿਯਾਹ 7:31 (PANIRV) »
ਉਹਨਾਂ ਨੇ ਤੋਫਥ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ, ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ।

ਯਿਰਮਿਯਾਹ 32:35 PANIRV Bible Verse Image
ਯਿਰਮਿਯਾਹ 32:35 (PANIRV) »
ਉਹਨਾਂ ਨੇ ਬਆਲ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਉਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮੰਨ ਵਿੱਚ ਆਇਆ ਕਿ ਉਹ ਇਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ।

ਯਿਰਮਿਯਾਹ 19:6 PANIRV Bible Verse Image
ਯਿਰਮਿਯਾਹ 19:6 (PANIRV) »
ਇਸ ਲਈ ਵੇਖੋ, ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸਥਾਨ ਅੱਗੇ ਨੂੰ ਨਾ ਤੋਫਥ ਨਾ ਬਨ-ਹਿੰਨੋਮ ਦੀ ਵਾਦੀ ਅਖਵਾਏਗਾ, ਸਗੋਂ “ਕਤਲ ਦੀ ਵਾਦੀ” ਅਖਵਾਏਗਾ

ਯਸਾਯਾਹ 37:8 PANIRV Bible Verse Image
ਯਸਾਯਾਹ 37:8 (PANIRV) »
ਤਦ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ।

ਨਹਮਯਾਹ 3:13 PANIRV Bible Verse Image
ਨਹਮਯਾਹ 3:13 (PANIRV) »
ਵਾਦੀ ਦੇ ਫਾਟਕ ਦੀ ਮੁਰੰਮਤ ਹਨੂਨ ਅਤੇ ਜ਼ਾਨੋਅਹ ਦੇ ਵਾਸੀਆਂ ਨੇ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਬਣਾਇਆ ਅਤੇ ਉਸ ਦੇ ਦਰਵਾਜ਼ੇ, ਚਿਟਕਨੀਆਂ ਅਤੇ ਅਰਲ ਲਗਾਏ ਅਤੇ ਕੂੜਾ-ਫਾਟਕ ਤੱਕ ਇੱਕ ਹਜ਼ਾਰ ਹੱਥ ਲੰਮੀ ਕੰਧ ਬਣਾਈ।

2 ਰਾਜਿਆਂ 23:10 PANIRV Bible Verse Image
2 ਰਾਜਿਆਂ 23:10 (PANIRV) »
ਅਤੇ ਉਹ ਨੇ ਤੋਫਥ ਨੂੰ ਜੋ ਬਨੀ ਹਿੰਨੋਮ ਦੀ ਵਾਦੀ ਵਿੱਚ ਹੈ ਭਰਿਸ਼ਟ ਕੀਤਾ, ਤਾਂ ਜੋ ਕੋਈ ਮਨੁੱਖ ਆਪਣੇ ਪੁੱਤਰ ਜਾਂ ਆਪਣੀ ਧੀ ਨੂੰ ਮੋਲਕ ਦੇ ਲਈ ਅੱਗ ਵਿੱਚੋਂ ਦੀ ਨਾ ਲੰਘਾਵੇ।

ਯਸ਼ਵਾ 12:15 PANIRV Bible Verse Image
ਯਸ਼ਵਾ 12:15 (PANIRV) »
ਲਿਬਨਾਹ ਦਾ ਰਾਜਾ ਇੱਕ, ਅਦੁੱਲਾਮ ਦਾ ਰਾਜਾ ਇੱਕ

ਯਸ਼ਵਾ 18:16 PANIRV Bible Verse Image
ਯਸ਼ਵਾ 18:16 (PANIRV) »
ਫਿਰ ਉਹ ਹੱਦ ਉਸ ਪਰਬਤ ਦੇ ਸਿਰੇ ਤੱਕ ਜਿਹੜਾ ਬਨ ਹਿੰਨੋਮ ਦੇ ਪੁੱਤਰ ਦੀ ਵਾਦੀ ਦੇ ਅੱਗੇ ਹੈ ਅਤੇ ਜਿਹੜਾ ਉੱਤਰ ਵੱਲ ਰਫ਼ਾਈਮ ਦੀ ਖੱਡ ਵਿੱਚ ਹੈ ਉਤਰੀ ਅਤੇ ਉਹ ਹਿੰਨੋਮ ਦੀ ਵਾਦੀ ਤੋਂ ਯਬੂਸੀਆਂ ਦੀ ਚੜ੍ਹਾਈ ਤੱਕ ਦੱਖਣ ਵੱਲ ਉਤਰੀ ਤਾਂ ਏਨ-ਰੋਗੇਲ ਨੂੰ ਉਤਰੀ।

ਯਸ਼ਵਾ 15:34 PANIRV Bible Verse Image
ਯਸ਼ਵਾ 15:34 (PANIRV) »
ਅਤੇ ਜ਼ਾਨੋਅਹ ਅਤੇ ਏਨ-ਗੱਨੀਮ, ਤੱਪੂਆਹ ਅਤੇ ਏਨਾਮ

Available Bible Translations

American Standard Version
Nehemiah 11:30 (ASV) »
King James Version
Nehemiah 11:30 (KJV) »
GOD’S WORD® (GW)
Nehemiah 11:30 (GW) »
World English Bible
Nehemiah 11:30 (WEB) »
Louis Segond 1910
Néhémie 11:30 (LSG) »
इंडियन रिवाइज्ड वर्जन - हिंदी
नहेम्याह 11:30 (HINIRV) »
ভারতীয় সংশোধিত সংস্করণ - বাংলা
নহিমিয়া 11:30 (BENIRV) »
இந்தியன் ரீவைஸ்டு வேர்ஷன் - தமிழ்
நெகேமியா 11:30 (TAMIRV) »
इंडियन रिवाइज्ड वर्जन - मराठी
नहेम्या 11:30 (MARIRV) »
ఇండియన్ రేవిజ్డ్ వెర్షన్ - తెలుగు
నెహెమ్యా 11:30 (TELIRV) »
ઇન્ડિયન રિવાયઝ્ડ વર્ઝન - ગુજરાતી
નહેમ્યા 11:30 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ನೆಹೆಮೀಯನು 11:30 (KANIRV) »
الكتاب المقدس باللغة العربية، فان دايك
نَحَمْيَا 11:30 (AVD) »
תנ ך עברי מודרני
נחמיה 11:30 (HEB) »
Bíblia Sagrada Português
Neemias 11:30 (BSL) »
Kinh Thánh: Tiếng Việt
Nê-hê-mi-a 11:30 (VIE) »
Reina Valera Antigua
Nehemías 11:30 (RVA) »
La Sacra Bibbia
Neemia 11:30 (RIV) »
圣 经 简体中文和合本
尼 希 米 记 11:30 (CUVS) »
聖 經 繁體中文和合本
尼 希 米 記 11:30 (CUVT) »
Bibla e Shenjtë
Nehemia 11:30 (ALB) »
Svenska Bibeln 1917
Nehemja 11:30 (SV1917) »
Библия на русском
Неемия 11:30 (RUSV) »
Українська Біблія
Неемія 11:30 (UKR) »
Szent Biblia - Magyar
Nehémiás 11:30 (KAR) »
Българска Библия
Неемия 11:30 (BULG) »
Kitaabka Quduuska Ah
Nexemyaah 11:30 (SOM) »
De Heilige Schrift
Nehemia 11:30 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »