ਗਿਣਤੀ 14:33 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਗਿਣਤੀ 14:33 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਗਿਣਤੀ 14:33 PANIRV Mobile Phone Wallpaper - ਤੁਹਾਡੇ ਪੁੱਤਰ ਉਜਾੜ - Mobile Bible Verse Wallpaper

ਗਿਣਤੀ 14:33 PANIRV

ਤੁਹਾਡੇ ਪੁੱਤਰ ਉਜਾੜ ਵਿੱਚ ਚਾਲੀਆਂ ਸਾਲ ਤੱਕ ਅਯਾਲੀ ਹੋਣਗੇ ਅਤੇ ਤੁਹਾਡੇ ਕੁਕਰਮ ਦੀ ਸਜ਼ਾ ਚੁੱਕਣਗੇ ਜਦ ਤੱਕ ਤੁਹਾਡੀਆਂ ਲਾਸ਼ਾਂ ਉਜਾੜ ਵਿੱਚ ਗਲ਼ ਸੜ ਨਾ ਜਾਣ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਗਿਣਤੀ 14:33 PANIRV Bible images with quotes are generated using nature scenery backgrounds and scenic photos.

ਗਿਣਤੀ 14:33 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਗਿਣਤੀ 14:33 PANIRV. Please click on any image below to navigate to that specific Bible verse page.

ਗਿਣਤੀ 32:13 PANIRV Bible Verse Image
ਗਿਣਤੀ 32:13 (PANIRV) »
ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕ ਉੱਠਿਆ ਅਤੇ ਜਦੋਂ ਤੱਕ ਸਾਰੀ ਪੀੜ੍ਹੀ ਦਾ ਨਾਸ ਨਾ ਹੋ ਗਿਆ ਜਿਹਨਾਂ ਨੇ ਯਹੋਵਾਹ ਦੇ ਵਿਰੁੱਧ ਬੁਰਾਈ ਕੀਤੀ ਸੀ, ਉਸੇ ਸਮੇਂ ਤੱਕ ਅਰਥਾਤ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਾਉਂਦਾ ਰਿਹਾ।

ਜ਼ਬੂਰ 107:40 PANIRV Bible Verse Image
ਜ਼ਬੂਰ 107:40 (PANIRV) »
ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ।

ਹਿਜ਼ਕੀਏਲ 23:35 PANIRV Bible Verse Image
ਹਿਜ਼ਕੀਏਲ 23:35 (PANIRV) »
ਸੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਮੈਨੂੰ ਭੁੱਲ ਗਈ ਅਤੇ ਮੈਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ, ਇਸ ਲਈ ਤੂੰ ਆਪਣੇ ਲੁੱਚਪੁਣੇ ਨੂੰ ਅਤੇ ਆਪਣੇ ਵਿਭਚਾਰ ਨੂੰ ਚੁੱਕ।

ਅਸਤਸਨਾ 2:14 PANIRV Bible Verse Image
ਅਸਤਸਨਾ 2:14 (PANIRV) »
ਕਾਦੇਸ਼-ਬਰਨੇਆ ਤੋਂ ਤੁਰ ਕੇ ਜ਼ਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘਣ ਤੱਕ ਸਾਨੂੰ ਅਠੱਤੀ ਸਾਲ ਲੱਗੇ, ਜਦ ਤੱਕ ਉਸ ਪੀੜ੍ਹੀ ਦੇ ਸਾਰੇ ਸੂਰਮੇ ਛਾਉਣੀ ਵਿੱਚੋਂ ਮਰ ਮਿਟ ਨਾ ਗਏ, ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ।

ਹਿਜ਼ਕੀਏਲ 23:45 PANIRV Bible Verse Image
ਹਿਜ਼ਕੀਏਲ 23:45 (PANIRV) »
ਪਰ ਧਰਮੀ ਮਨੁੱਖ ਉਹਨਾਂ ਦਾ ਨਿਆਂ ਕਰਨਗੇ, ਜਿਹੜਾ ਵਿਭਚਾਰਨਾਂ ਅਤੇ ਲਹੂ ਵਹਾਉਣ ਵਾਲੀਆਂ ਔਰਤਾਂ ਲਈ ਦਿੱਤਾ ਜਾਂਦਾ ਹੈ, ਕਿਉਂ ਜੋ ਉਹ ਵਿਭਚਾਰਨੀਆਂ ਹਨ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ।

ਯਿਰਮਿਯਾਹ 3:1 PANIRV Bible Verse Image
ਯਿਰਮਿਯਾਹ 3:1 (PANIRV) »
ਆਖਦੇ ਹਨ ਕਿ ਜੇ ਕੋਈ ਆਪਣੀ ਔਰਤ ਨੂੰ ਛੱਡ ਦੇਵੇ, ਅਤੇ ਉਹ ਉਸ ਦੇ ਕੋਲੋਂ ਚੱਲੀ ਜਾਵੇ, ਅਤੇ ਕਿਸੇ ਹੋਰ ਦੀ ਔਰਤ ਹੋ ਜਾਵੇ, ਕੀ ਉਹ ਆਦਮੀ ਉਸ ਕੋਲ ਫਿਰ ਮੁੜ ਜਾਵੇਗਾ? ਕੀ ਉਹ ਦੇਸ ਬਹੁਤਾ ਭਰਿਸ਼ਟ ਨਾ ਹੋ ਜਾਵੇਗਾ? ਤੂੰ ਤਾਂ ਬਹੁਤਿਆਂ ਯਾਰਾਂ ਨਾਲ ਵਿਭਚਾਰ ਕੀਤਾ, ਤੂੰ ਤਾਂ ਮੇਰੀ ਵੱਲ ਮੁੜੇਂਗੀ? ਯਹੋਵਾਹ ਦਾ ਵਾਕ ਹੈ।

ਜ਼ਬੂਰ 107:4 PANIRV Bible Verse Image
ਜ਼ਬੂਰ 107:4 (PANIRV) »
ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ, ਉਨ੍ਹਾਂ ਨੂੰ ਕੋਈ ਵੱਸਿਆ ਹੋਇਆ ਸ਼ਹਿਰ ਨਾ ਲੱਭਾ।

ਗਿਣਤੀ 5:31 PANIRV Bible Verse Image
ਗਿਣਤੀ 5:31 (PANIRV) »
ਇਸ ਤਰ੍ਹਾਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਔਰਤ ਆਪਣੀ ਬਦੀ ਨੂੰ ਆਪ ਚੁੱਕੇਗੀ।

ਯਸ਼ਵਾ 14:10 PANIRV Bible Verse Image
ਯਸ਼ਵਾ 14:10 (PANIRV) »
ਹੁਣ ਵੇਖੋ ਯਹੋਵਾਹ ਨੇ ਮੈਨੂੰ ਇਹ ਪੰਤਾਲੀ ਸਾਲ ਜੀਉਂਦਾ ਰੱਖਿਆ ਹੈ, ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਸਾਲਾਂ ਦਾ ਹਾਂ।

ਅਸਤਸਨਾ 1:3 PANIRV Bible Verse Image
ਅਸਤਸਨਾ 1:3 (PANIRV) »
ਅਜਿਹਾ ਹੋਇਆ ਕਿ ਚਾਲੀਵੇਂ ਸਾਲ ਦੇ ਗਿਆਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਮੂਸਾ ਨੇ ਇਸਰਾਏਲੀਆਂ ਨਾਲ ਉਹ ਸਾਰੀਆਂ ਗੱਲਾਂ ਕੀਤੀਆਂ, ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਉਨ੍ਹਾਂ ਦੇ ਲਈ ਹੁਕਮ ਦਿੱਤਾ ਸੀ,

ਗਿਣਤੀ 33:38 PANIRV Bible Verse Image
ਗਿਣਤੀ 33:38 (PANIRV) »
ਅਤੇ ਹਾਰੂਨ ਜਾਜਕ ਹੋਰ ਪਰਬਤ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ

ਹੋਸ਼ੇਆ 9:1 PANIRV Bible Verse Image
ਹੋਸ਼ੇਆ 9:1 (PANIRV) »
ਹੇ ਇਸਰਾਏਲ, ਅਨੰਦ ਨਾ ਹੋ, ਉੱਮਤਾਂ ਵਾਂਗੂੰ ਖੁਸ਼ੀ ਨਾ ਮਨਾ! ਤੂੰ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਵਿਭਚਾਰ ਕੀਤਾ, ਅੰਨ ਦੇ ਹਰ ਇੱਕ ਪਿੜ ਉੱਤੇ ਤੂੰ ਆਪਣੀ ਵੇਸਵਾਗਿਰੀ ਦੀ ਕਮਾਈ ਨੂੰ ਪਿਆਰ ਕੀਤਾ ਹੈ!

Available Bible Translations

American Standard Version
Numbers 14:33 (ASV) »
King James Version
Numbers 14:33 (KJV) »
GOD’S WORD® (GW)
Numbers 14:33 (GW) »
World English Bible
Numbers 14:33 (WEB) »
Louis Segond 1910
Nombres 14:33 (LSG) »
इंडियन रिवाइज्ड वर्जन - हिंदी
गिनती 14:33 (HINIRV) »
ভারতীয় সংশোধিত সংস্করণ - বাংলা
গননা 14:33 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 14:33 (TAMIRV) »
इंडियन रिवाइज्ड वर्जन - मराठी
गणना 14:33 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 14:33 (TELIRV) »
ઇન્ડિયન રિવાયઝ્ડ વર્ઝન - ગુજરાતી
ગણના 14:33 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 14:33 (KANIRV) »
الكتاب المقدس باللغة العربية، فان دايك
اَلْعَدَد 14:33 (AVD) »
תנ ך עברי מודרני
במדבר 14:33 (HEB) »
Bíblia Sagrada Português
Números 14:33 (BSL) »
Kinh Thánh: Tiếng Việt
Dân Số 14:33 (VIE) »
Reina Valera Antigua
Números 14:33 (RVA) »
La Sacra Bibbia
Numeri 14:33 (RIV) »
圣 经 简体中文和合本
民 数 记 14:33 (CUVS) »
聖 經 繁體中文和合本
民 數 記 14:33 (CUVT) »
Bibla e Shenjtë
Numrat 14:33 (ALB) »
Svenska Bibeln 1917
4 Mosebok 14:33 (SV1917) »
Библия на русском
Числа 14:33 (RUSV) »
Українська Біблія
Числа 14:33 (UKR) »
Szent Biblia - Magyar
4 Mózes 14:33 (KAR) »
Българска Библия
Числа 14:33 (BULG) »
Kitaabka Quduuska Ah
Tirintii 14:33 (SOM) »
De Heilige Schrift
Numberi 14:33 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »