ਫਿਲਿੱਪੀਆਂ 4:12 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਫਿਲਿੱਪੀਆਂ 4:12 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਫਿਲਿੱਪੀਆਂ 4:12 PANIRV Mobile Phone Wallpaper - ਮੈਂ ਘਟਣਾ ਜਾਣਦਾ ਹਾਂ, - Mobile Bible Verse Wallpaper

ਫਿਲਿੱਪੀਆਂ 4:12 PANIRV

ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਫਿਲਿੱਪੀਆਂ 4:12 PANIRV Bible images with quotes are generated using nature scenery backgrounds and scenic photos.

ਫਿਲਿੱਪੀਆਂ 4:12 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਫਿਲਿੱਪੀਆਂ 4:12 PANIRV. Please click on any image below to navigate to that specific Bible verse page.

ਮੱਤੀ 11:29 PANIRV Bible Verse Image
ਮੱਤੀ 11:29 (PANIRV) »
ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।

2 ਕੁਰਿੰਥੀਆਂ 12:7 PANIRV Bible Verse Image
2 ਕੁਰਿੰਥੀਆਂ 12:7 (PANIRV) »
ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ।

2 ਕੁਰਿੰਥੀਆਂ 11:27 PANIRV Bible Verse Image
2 ਕੁਰਿੰਥੀਆਂ 11:27 (PANIRV) »
ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ।

2 ਕੁਰਿੰਥੀਆਂ 11:9 PANIRV Bible Verse Image
2 ਕੁਰਿੰਥੀਆਂ 11:9 (PANIRV) »
ਅਤੇ ਜਦ ਤੁਹਾਡੇ ਕੋਲ ਹੁੰਦਿਆਂ ਹੋਇਆ ਮੈਨੂੰ ਜ਼ਰੂਰਤ ਪਈ ਤਾਂ ਕਿਸੇ ਉੱਤੇ ਭਾਰ ਨਾ ਪਾਇਆ ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਤੋਂ ਆ ਕੇ ਮੇਰੀ ਜ਼ਰੂਰਤ ਪੂਰੀ ਕੀਤੀ ਅਤੇ ਹਰ ਇੱਕ ਗੱਲ ਵਿੱਚ ਮੈਂ ਤੁਹਾਡੇ ਉੱਤੇ ਭਾਰ ਪਾਉਣ ਰੁਕਿਆ ਰਿਹਾ ਅਤੇ ਰੁਕਿਆ ਹੀ ਰਹਾਂਗਾ।

2 ਕੁਰਿੰਥੀਆਂ 6:4 PANIRV Bible Verse Image
2 ਕੁਰਿੰਥੀਆਂ 6:4 (PANIRV) »
ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ,

2 ਕੁਰਿੰਥੀਆਂ 10:1 PANIRV Bible Verse Image
2 ਕੁਰਿੰਥੀਆਂ 10:1 (PANIRV) »
ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ।

ਅਸਤਸਨਾ 32:10 PANIRV Bible Verse Image
ਅਸਤਸਨਾ 32:10 (PANIRV) »
ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ, ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ। ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖ਼ਬਰ ਲਈ, ਅੱਖ ਦੀ ਕਾਕੀ ਵਾਂਗੂੰ ਉਸ ਨੇ ਉਹ ਦੀ ਰਾਖੀ ਕੀਤੀ।

1 ਕੁਰਿੰਥੀਆਂ 4:9 PANIRV Bible Verse Image
1 ਕੁਰਿੰਥੀਆਂ 4:9 (PANIRV) »
ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ।

ਯਿਰਮਿਯਾਹ 31:19 PANIRV Bible Verse Image
ਯਿਰਮਿਯਾਹ 31:19 (PANIRV) »
ਮੇਰੇ ਮੁੜ ਆਉਣ ਦੇ ਪਿੱਛੋਂ ਮੈਂ ਪਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ-ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ।

ਯਸਾਯਾਹ 8:11 PANIRV Bible Verse Image
ਯਸਾਯਾਹ 8:11 (PANIRV) »
ਇਸ ਤਰ੍ਹਾਂ ਯਹੋਵਾਹ ਨੇ ਆਪਣੇ ਤਕੜੇ ਹੱਥ ਨਾਲ ਮੈਨੂੰ ਫੜ੍ਹ ਕੇ, ਇਸ ਪਰਜਾ ਦੇ ਚਾਲ-ਚਲਣ ਤੋਂ ਮੈਨੂੰ ਇਹ ਆਖ ਕੇ ਖ਼ਬਰਦਾਰ ਕੀਤਾ

ਨਹਮਯਾਹ 9:20 PANIRV Bible Verse Image
ਨਹਮਯਾਹ 9:20 (PANIRV) »
ਸਗੋਂ, ਤੂੰ ਸਿੱਖਿਆ ਦੇਣ ਲਈ ਆਪਣਾ ਨੇਕ ਆਤਮਾ ਉਨ੍ਹਾਂ ਨੂੰ ਦਿੱਤਾ ਅਤੇ ਆਪਣਾ ਮੰਨਾ ਉਨ੍ਹਾਂ ਦੇ ਮੂੰਹ ਤੋਂ ਨਾ ਰੋਕਿਆ ਅਤੇ ਉਨ੍ਹਾਂ ਦੀ ਪਿਆਸ ਬੁਝਾਉਣ ਲਈ ਜਲ ਦਿੰਦਾ ਰਿਹਾ।

2 ਕੁਰਿੰਥੀਆਂ 10:10 PANIRV Bible Verse Image
2 ਕੁਰਿੰਥੀਆਂ 10:10 (PANIRV) »
ਕਿਉਂ ਜੋ ਉਹ ਕਹਿੰਦੇ ਹਨ ਕਿ ਉਸ ਦੀਆਂ ਪੱਤ੍ਰੀਆਂ ਤਾਂ ਭਾਰੀਆਂ ਅਤੇ ਤਕੜੀਆਂ ਹਨ ਪਰ ਆਪ ਸਰੀਰ ਨਾਲ ਮੌਜੂਦ ਹੋ ਕੇ ਕਮਜ਼ੋਰ ਹੈ ਅਤੇ ਉਸ ਦਾ ਬਚਨ ਤੁੱਛ ਹੈ।

Available Bible Translations

American Standard Version
Philippians 4:12 (ASV) »
King James Version
Philippians 4:12 (KJV) »
GOD’S WORD® (GW)
Philippians 4:12 (GW) »
World English Bible
Philippians 4:12 (WEB) »
इंडियन रिवाइज्ड वर्जन - हिंदी
फिलिप्पियों 4:12 (HINIRV) »
ভারতীয় সংশোধিত সংস্করণ - বাংলা
ফিলিপীয়া 4:12 (BENIRV) »
இந்தியன் ரீவைஸ்டு வேர்ஷன் - தமிழ்
பிலிப்பியர் 4:12 (TAMIRV) »
इंडियन रिवाइज्ड वर्जन - मराठी
फिलिप्पैकरांस 4:12 (MARIRV) »
ఇండియన్ రేవిజ్డ్ వెర్షన్ - తెలుగు
ఫిలిప్పీ పత్రిక 4:12 (TELIRV) »
ઇન્ડિયન રિવાયઝ્ડ વર્ઝન - ગુજરાતી
ફિલિપ્પીઓને 4:12 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಫಿಲಿಪ್ಪಿಯವರಿಗೆ 4:12 (KANIRV) »
الكتاب المقدس باللغة العربية، فان دايك
فِيلِبِّي 4:12 (AVD) »
Bíblia Sagrada Português
Filipenses 4:12 (BSL) »
Kinh Thánh: Tiếng Việt
Phi-líp 4:12 (VIE) »
Reina Valera Antigua
Filipenses 4:12 (RVA) »
圣 经 简体中文和合本
腓 立 比 书 4:12 (CUVS) »
聖 經 繁體中文和合本
腓 立 比 書 4:12 (CUVT) »
Библия на русском
Филиппийцам 4:12 (RUSV) »
Українська Біблія
филип'ян 4:12 (UKR) »
Szent Biblia - Magyar
Filippi 4:12 (KAR) »
Българска Библия
Филипяни 4:12 (BULG) »
Kitaabka Quduuska Ah
Filiboy 4:12 (SOM) »
De Heilige Schrift
Filippenzen 4:12 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »