ਕਹਾਉਤਾਂ 11:9 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਕਹਾਉਤਾਂ 11:9 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਕਹਾਉਤਾਂ 11:9 PANIRV Mobile Phone Wallpaper - ਕੁਧਰਮੀ ਆਪਣੇ ਮੂੰਹ - Mobile Bible Verse Wallpaper

ਕਹਾਉਤਾਂ 11:9 PANIRV

ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਕਹਾਉਤਾਂ 11:9 PANIRV Bible images with quotes are generated using nature scenery backgrounds and scenic photos.

ਕਹਾਉਤਾਂ 11:9 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਕਹਾਉਤਾਂ 11:9 PANIRV. Please click on any image below to navigate to that specific Bible verse page.

ਜ਼ਬੂਰ 55:12 PANIRV Bible Verse Image
ਜ਼ਬੂਰ 55:12 (PANIRV) »
ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁੱਕ ਜਾਂਦਾ,

ਕਹਾਉਤਾਂ 2:10 PANIRV Bible Verse Image
ਕਹਾਉਤਾਂ 2:10 (PANIRV) »
ਕਿਉਂ ਜੋ ਬੁੱਧ ਤੇਰੇ ਮਨ ਵਿੱਚ ਆਵੇਗੀ ਅਤੇ ਗਿਆਨ ਤੇਰੇ ਮਨ ਨੂੰ ਪਿਆਰਾ ਲੱਗੇਗਾ।

ਰਸੂਲਾਂ ਦੇ ਕਰਤੱਬ 20:30 PANIRV Bible Verse Image
ਰਸੂਲਾਂ ਦੇ ਕਰਤੱਬ 20:30 (PANIRV) »
ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।

2 ਕੁਰਿੰਥੀਆਂ 11:13 PANIRV Bible Verse Image
2 ਕੁਰਿੰਥੀਆਂ 11:13 (PANIRV) »
ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ।

ਅਫ਼ਸੀਆਂ 4:13 PANIRV Bible Verse Image
ਅਫ਼ਸੀਆਂ 4:13 (PANIRV) »
ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਦੀ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਪਹਿਚਾਣ ਦੀ ਏਕਤਾ ਅਤੇ ਪੂਰੇ ਸਿਆਣਪੁਣੇ ਤੱਕ ਅਰਥਾਤ ਮਸੀਹ ਦੀ ਪੂਰੀ ਡੀਲ ਡੌਲ ਦੇ ਅੰਦਾਜ਼ੇ ਤੱਕ ਨਾ ਵੱਧ ਜਾਈਏ!

1 ਰਾਜਿਆਂ 22:20 PANIRV Bible Verse Image
1 ਰਾਜਿਆਂ 22:20 (PANIRV) »
ਤਾਂ ਯਹੋਵਾਹ ਨੇ ਆਖਿਆ, ਕੌਣ ਅਹਾਬ ਨੂੰ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ।

2 ਥੱਸਲੁਨੀਕੀਆਂ 2:8 PANIRV Bible Verse Image
2 ਥੱਸਲੁਨੀਕੀਆਂ 2:8 (PANIRV) »
ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ।

1 ਤਿਮੋਥਿਉਸ 4:1 PANIRV Bible Verse Image
1 ਤਿਮੋਥਿਉਸ 4:1 (PANIRV) »
ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।

2 ਪਤਰਸ 3:16 PANIRV Bible Verse Image
2 ਪਤਰਸ 3:16 (PANIRV) »
ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।

2 ਪਤਰਸ 2:1 PANIRV Bible Verse Image
2 ਪਤਰਸ 2:1 (PANIRV) »
ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।

1 ਯੂਹੰਨਾ 2:27 PANIRV Bible Verse Image
1 ਯੂਹੰਨਾ 2:27 (PANIRV) »
ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ।

ਮਰਕੁਸ 13:14 PANIRV Bible Verse Image
ਮਰਕੁਸ 13:14 (PANIRV) »
ਸੋ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਹੋਣਾ ਚਾਹੀਦਾ, ਉੱਥੇ ਖੜੀ ਵੇਖੋ (ਪੜ੍ਹਨ ਵਾਲਾ ਸਮਝ ਲਵੇ) ਤਦ ਜਿਹੜੇ ਯਹੂਦਿਯਾ ਵਿੱਚ ਹੋਣ ਉਹ ਪਹਾੜਾਂ ਉੱਤੇ ਭੱਜ ਜਾਣ।

Available Bible Translations

American Standard Version
Proverbs 11:9 (ASV) »
King James Version
Proverbs 11:9 (KJV) »
GOD’S WORD® (GW)
Proverbs 11:9 (GW) »
World English Bible
Proverbs 11:9 (WEB) »
Louis Segond 1910
Proverbes 11:9 (LSG) »
इंडियन रिवाइज्ड वर्जन - हिंदी
नीतिवचन 11:9 (HINIRV) »
ভারতীয় সংশোধিত সংস্করণ - বাংলা
হিতোপদেশ 11:9 (BENIRV) »
இந்தியன் ரீவைஸ்டு வேர்ஷன் - தமிழ்
நீதிமொழிகள் 11:9 (TAMIRV) »
इंडियन रिवाइज्ड वर्जन - मराठी
नीतिसूत्रे 11:9 (MARIRV) »
ఇండియన్ రేవిజ్డ్ వెర్షన్ - తెలుగు
సామెత 11:9 (TELIRV) »
ઇન્ડિયન રિવાયઝ્ડ વર્ઝન - ગુજરાતી
નીતિવચનો 11:9 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜ್ಞಾನೋಕ್ತಿಗಳು 11:9 (KANIRV) »
الكتاب المقدس باللغة العربية، فان دايك
أَمْثَالٌ 11:9 (AVD) »
תנ ך עברי מודרני
משלי 11:9 (HEB) »
Bíblia Sagrada Português
Provérbios 11:9 (BSL) »
Kinh Thánh: Tiếng Việt
Châm Ngôn 11:9 (VIE) »
Reina Valera Antigua
Proverbios 11:9 (RVA) »
圣 经 简体中文和合本
箴 言 11:9 (CUVS) »
聖 經 繁體中文和合本
箴 言 11:9 (CUVT) »
Библия на русском
Притчи 11:9 (RUSV) »
Українська Біблія
Екклезіяст 11:9 (UKR) »
Szent Biblia - Magyar
Példabeszédek 11:9 (KAR) »
Българска Библия
Притчи 11:9 (BULG) »
聖書 日本語
箴言 11:9 (JPN) »
Kitaabka Quduuska Ah
Maahmaahyadii 11:9 (SOM) »
De Heilige Schrift
Spreuken 11:9 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »