ਕਹਾਉਤਾਂ 22:12 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਕਹਾਉਤਾਂ 22:12 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਕਹਾਉਤਾਂ 22:12 PANIRV Mobile Phone Wallpaper - ਯਹੋਵਾਹ ਦੀ ਨਿਗਾਹ - Mobile Bible Verse Wallpaper

ਕਹਾਉਤਾਂ 22:12 PANIRV

ਯਹੋਵਾਹ ਦੀ ਨਿਗਾਹ ਗਿਆਨ ਦੀ ਰੱਖਿਆ ਕਰਦੀ ਹੈ, ਪਰ ਧੋਖੇਬਾਜ਼ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਕਹਾਉਤਾਂ 22:12 PANIRV Bible images with quotes are generated using nature scenery backgrounds and scenic photos.

ਕਹਾਉਤਾਂ 22:12 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਕਹਾਉਤਾਂ 22:12 PANIRV. Please click on any image below to navigate to that specific Bible verse page.

2 ਇਤਿਹਾਸ 16:9 PANIRV Bible Verse Image
2 ਇਤਿਹਾਸ 16:9 (PANIRV) »
ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਵਿਸ਼ਵਾਸ ਰੱਖਦਾ ਹੈ ਆਪਣੇ ਆਪ ਨੂੰ ਸਮਰੱਥ ਵਿਖਾਵੇ। ਇਸ ਗੱਲ ਵਿੱਚ ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਲਈ ਲੜਾਈ ਹੀ ਲੜਾਈ ਹੈ!

2 ਤਿਮੋਥਿਉਸ 3:8 PANIRV Bible Verse Image
2 ਤਿਮੋਥਿਉਸ 3:8 (PANIRV) »
ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ।

ਪਰਕਾਸ਼ ਦੀ ਪੋਥੀ 12:14 PANIRV Bible Verse Image
ਪਰਕਾਸ਼ ਦੀ ਪੋਥੀ 12:14 (PANIRV) »
ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ।

ਮੱਤੀ 16:16 PANIRV Bible Verse Image
ਮੱਤੀ 16:16 (PANIRV) »
ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ।

ਰਸੂਲਾਂ ਦੇ ਕਰਤੱਬ 5:39 PANIRV Bible Verse Image
ਰਸੂਲਾਂ ਦੇ ਕਰਤੱਬ 5:39 (PANIRV) »
ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ।

ਰਸੂਲਾਂ ਦੇ ਕਰਤੱਬ 8:9 PANIRV Bible Verse Image
ਰਸੂਲਾਂ ਦੇ ਕਰਤੱਬ 8:9 (PANIRV) »
ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ।

ਯਸਾਯਾਹ 59:19 PANIRV Bible Verse Image
ਯਸਾਯਾਹ 59:19 (PANIRV) »
ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਤਦ ਯਹੋਵਾਹ ਦਾ ਆਤਮਾ ਉਸ ਦੇ ਵਿਰੁੱਧ ਝੰਡਾ ਖੜ੍ਹਾ ਕਰੇਗਾ l

ਰਸੂਲਾਂ ਦੇ ਕਰਤੱਬ 12:23 PANIRV Bible Verse Image
ਰਸੂਲਾਂ ਦੇ ਕਰਤੱਬ 12:23 (PANIRV) »
ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।

2 ਥੱਸਲੁਨੀਕੀਆਂ 2:8 PANIRV Bible Verse Image
2 ਥੱਸਲੁਨੀਕੀਆਂ 2:8 (PANIRV) »
ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ।

ਅੱਯੂਬ 5:12 PANIRV Bible Verse Image
ਅੱਯੂਬ 5:12 (PANIRV) »
ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ।

ਪਰਕਾਸ਼ ਦੀ ਪੋਥੀ 11:3 PANIRV Bible Verse Image
ਪਰਕਾਸ਼ ਦੀ ਪੋਥੀ 11:3 (PANIRV) »
ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਸਮਰੱਥ ਦੇਵਾਂਗਾ ਭਈ ਉਹ ਤੱਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ।

ਰਸੂਲਾਂ ਦੇ ਕਰਤੱਬ 13:8 PANIRV Bible Verse Image
ਰਸੂਲਾਂ ਦੇ ਕਰਤੱਬ 13:8 (PANIRV) »
ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।

Available Bible Translations

American Standard Version
Proverbs 22:12 (ASV) »
King James Version
Proverbs 22:12 (KJV) »
GOD’S WORD® (GW)
Proverbs 22:12 (GW) »
World English Bible
Proverbs 22:12 (WEB) »
Louis Segond 1910
Proverbes 22:12 (LSG) »
इंडियन रिवाइज्ड वर्जन - हिंदी
नीतिवचन 22:12 (HINIRV) »
ভারতীয় সংশোধিত সংস্করণ - বাংলা
হিতোপদেশ 22:12 (BENIRV) »
இந்தியன் ரீவைஸ்டு வேர்ஷன் - தமிழ்
நீதிமொழிகள் 22:12 (TAMIRV) »
इंडियन रिवाइज्ड वर्जन - मराठी
नीतिसूत्रे 22:12 (MARIRV) »
ఇండియన్ రేవిజ్డ్ వెర్షన్ - తెలుగు
సామెత 22:12 (TELIRV) »
ઇન્ડિયન રિવાયઝ્ડ વર્ઝન - ગુજરાતી
નીતિવચનો 22:12 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜ್ಞಾನೋಕ್ತಿಗಳು 22:12 (KANIRV) »
الكتاب المقدس باللغة العربية، فان دايك
أَمْثَالٌ 22:12 (AVD) »
תנ ך עברי מודרני
משלי 22:12 (HEB) »
Bíblia Sagrada Português
Provérbios 22:12 (BSL) »
Kinh Thánh: Tiếng Việt
Châm Ngôn 22:12 (VIE) »
Reina Valera Antigua
Proverbios 22:12 (RVA) »
圣 经 简体中文和合本
箴 言 22:12 (CUVS) »
聖 經 繁體中文和合本
箴 言 22:12 (CUVT) »
Библия на русском
Притчи 22:12 (RUSV) »
Українська Біблія
Екклезіяст 22:12 (UKR) »
Szent Biblia - Magyar
Példabeszédek 22:12 (KAR) »
Българска Библия
Притчи 22:12 (BULG) »
聖書 日本語
箴言 22:12 (JPN) »
Kitaabka Quduuska Ah
Maahmaahyadii 22:12 (SOM) »
De Heilige Schrift
Spreuken 22:12 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »