ਜ਼ਬੂਰ 14:2 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਜ਼ਬੂਰ 14:2 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 14:2 PANIRV Mobile Phone Wallpaper - ਯਹੋਵਾਹ ਨੇ ਸਵਰਗ ਤੋਂ - Mobile Bible Verse Wallpaper

ਜ਼ਬੂਰ 14:2 PANIRV

ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 14:2 PANIRV Bible images with quotes are generated using nature scenery backgrounds and scenic photos.

ਜ਼ਬੂਰ 14:2 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 14:2 PANIRV. Please click on any image below to navigate to that specific Bible verse page.

ਰੋਮੀਆਂ 3:11 PANIRV Bible Verse Image
ਰੋਮੀਆਂ 3:11 (PANIRV) »
ਕੋਈ ਸਮਝਣ ਵਾਲਾ ਨਹੀਂ, ਕੋਈ ਪਰਮੇਸ਼ੁਰ ਦਾ ਖੋਜੀ ਨਹੀਂ।

ਜ਼ਬੂਰ 33:13 PANIRV Bible Verse Image
ਜ਼ਬੂਰ 33:13 (PANIRV) »
ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਮਨੁੱਖਾਂ ਨੂੰ ਵੇਖਦਾ ਹੈ।

ਜ਼ਬੂਰ 102:19 PANIRV Bible Verse Image
ਜ਼ਬੂਰ 102:19 (PANIRV) »
ਉਸ ਨੇ ਤਾਂ ਆਪਣੇ ਪਵਿੱਤਰ ਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸਵਰਗ ਤੋਂ ਧਰਤੀ ਨੂੰ ਡਿੱਠਾ ਹੈ,

ਪੈਦਾਇਸ਼ 6:12 PANIRV Bible Verse Image
ਪੈਦਾਇਸ਼ 6:12 (PANIRV) »
ਤਦ ਪਰਮੇਸ਼ੁਰ ਨੇ ਧਰਤੀ ਨੂੰ ਵੇਖਿਆ ਅਤੇ ਵੇਖੋ ਉਹ ਵਿਗੜੀ ਹੋਈ ਸੀ, ਕਿਉਂ ਜੋ ਸਾਰੇ ਮਨੁੱਖਾਂ ਨੇ ਆਪਣੇ ਚਾਲ-ਚਲਣ ਨੂੰ ਧਰਤੀ ਉੱਤੇ ਵਿਗਾੜ ਲਿਆ ਸੀ।

ਇਬਰਾਨੀ 11:6 PANIRV Bible Verse Image
ਇਬਰਾਨੀ 11:6 (PANIRV) »
ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।

ਦਾਨੀਏਲ 12:10 PANIRV Bible Verse Image
ਦਾਨੀਏਲ 12:10 (PANIRV) »
ਬਥੇਰੇ ਆਪਣੇ ਆਪ ਨੂੰ ਪਵਿੱਤਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਪਰਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ, ਪਰ ਬੁੱਧਵਾਨ ਸਮਝਣਗੇ।

2 ਇਤਿਹਾਸ 19:3 PANIRV Bible Verse Image
2 ਇਤਿਹਾਸ 19:3 (PANIRV) »
ਤਾਂ ਵੀ ਤੇਰੇ ਵਿੱਚ ਗੁਣ ਹਨ ਕਿਉਂ ਜੋ ਤੂੰ ਟੁੰਡਾਂ ਨੂੰ ਦੇਸ ਵਿੱਚੋਂ ਦਫ਼ਾ ਕੀਤਾ ਅਤੇ ਪਰਮੇਸ਼ੁਰ ਦੀ ਖੋਜ ਵਿੱਚ ਆਪਣਾ ਦਿਲ ਲਾਇਆ ਹੈ।

ਯਸਾਯਾਹ 63:15 PANIRV Bible Verse Image
ਯਸਾਯਾਹ 63:15 (PANIRV) »
ਸਵਰਗ ਤੋਂ ਨਿਗਾਹ ਮਾਰ ਅਤੇ ਵੇਖ, ਆਪਣੇ ਪਵਿੱਤਰ ਅਤੇ ਸ਼ਾਨਦਾਰ ਭਵਨ ਤੋਂ, ਤੇਰੀ ਅਣਖ ਅਤੇ ਤੇਰੀਆਂ ਸ਼ਕਤੀਆਂ ਕਿੱਥੇ ਹਨ? ਤੇਰੀ ਅਣਖ ਅਤੇ ਤੇਰਾ ਰਹਮ ਜੋ ਸਾਡੇ ਲਈ ਸੀ, ਰੁੱਕ ਗਿਆ ਹੈ।

ਯਿਰਮਿਯਾਹ 4:22 PANIRV Bible Verse Image
ਯਿਰਮਿਯਾਹ 4:22 (PANIRV) »
ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ। ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।

ਮੱਤੀ 13:15 PANIRV Bible Verse Image
ਮੱਤੀ 13:15 (PANIRV) »
ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ।

ਜ਼ਬੂਰ 82:5 PANIRV Bible Verse Image
ਜ਼ਬੂਰ 82:5 (PANIRV) »
ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।

ਕਹਾਉਤਾਂ 9:16 PANIRV Bible Verse Image
ਕਹਾਉਤਾਂ 9:16 (PANIRV) »
ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,

Available Bible Translations

American Standard Version
Psalms 14:2 (ASV) »
King James Version
Psalms 14:2 (KJV) »
GOD’S WORD® (GW)
Psalms 14:2 (GW) »
World English Bible
Psalms 14:2 (WEB) »
Louis Segond 1910
Psaumes 14:2 (LSG) »
Luther Bibel 1912
Psalm 14:2 (LUTH1912) »
इंडियन रिवाइज्ड वर्जन - हिंदी
भजन संहिता 14:2 (HINIRV) »
ভারতীয় সংশোধিত সংস্করণ - বাংলা
গীতমালা 14:2 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 14:2 (TAMIRV) »
इंडियन रिवाइज्ड वर्जन - मराठी
स्तोत्रसंहिता 14:2 (MARIRV) »
ఇండియన్ రేవిజ్డ్ వెర్షన్ - తెలుగు
కీర్తన 14:2 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 14:2 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 14:2 (KANIRV) »
الكتاب المقدس باللغة العربية، فان دايك
اَلْمَزَامِيرُ 14:2 (AVD) »
תנ ך עברי מודרני
תהלים 14:2 (HEB) »
Bíblia Sagrada Português
Salmos 14:2 (BSL) »
Kinh Thánh: Tiếng Việt
Thánh Thi 14:2 (VIE) »
Reina Valera Antigua
Salmos 14:2 (RVA) »
La Sacra Bibbia
Salmi 14:2 (RIV) »
圣 经 简体中文和合本
诗 篇 14:2 (CUVS) »
聖 經 繁體中文和合本
詩 篇 14:2 (CUVT) »
Bibla e Shenjtë
Psalmet 14:2 (ALB) »
Svenska Bibeln 1917
Psaltaren 14:2 (SV1917) »
Библия на русском
Псалтирь 14:2 (RUSV) »
Українська Біблія
Псалми 14:2 (UKR) »
Szent Biblia - Magyar
Zsoltárok 14:2 (KAR) »
Българска Библия
Псалми 14:2 (BULG) »
聖書 日本語
詩篇 14:2 (JPN) »
Kitaabka Quduuska Ah
Sabuurradii 14:2 (SOM) »
De Heilige Schrift
Psalmen 14:2 (NLD) »
Dansk Bibel 1871
Salme 14:2 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »