ਜ਼ਬੂਰ 31:14 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਜ਼ਬੂਰ 31:14 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 31:14 PANIRV Mobile Phone Wallpaper - ਪਰ ਹੇ ਯਹੋਵਾਹ, ਮੈਂ - Mobile Bible Verse Wallpaper

ਜ਼ਬੂਰ 31:14 PANIRV

ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 31:14 PANIRV Bible images with quotes are generated using nature scenery backgrounds and scenic photos.

ਜ਼ਬੂਰ 31:14 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 31:14 PANIRV. Please click on any image below to navigate to that specific Bible verse page.

ਜ਼ਬੂਰ 56:3 PANIRV Bible Verse Image
ਜ਼ਬੂਰ 56:3 (PANIRV) »
ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।

ਜ਼ਬੂਰ 43:5 PANIRV Bible Verse Image
ਜ਼ਬੂਰ 43:5 (PANIRV) »
ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਅੰਦਰ ਹੀ ਅੰਦਰ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ! ਮੈਂ ਤਾਂ ਫੇਰ ਉਸ ਦਾ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈਂ।

ਮੱਤੀ 26:42 PANIRV Bible Verse Image
ਮੱਤੀ 26:42 (PANIRV) »
ਫੇਰ ਉਹ ਦੂਜੀ ਵਾਰ ਗਿਆ ਅਤੇ ਇਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨ੍ਹਾਂ ਨਹੀਂ ਟਲ ਸਕਦਾ ਤਾਂ ਤੇਰੀ ਮਰਜ਼ੀ ਪੂਰੀ ਹੋਵੇ।

ਜ਼ਬੂਰ 140:6 PANIRV Bible Verse Image
ਜ਼ਬੂਰ 140:6 (PANIRV) »
ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ!

ਜ਼ਬੂਰ 16:1 PANIRV Bible Verse Image
ਜ਼ਬੂਰ 16:1 (PANIRV) »
ਦਾਊਦ ਦਾ ਮਿੱਕਤਾਮ। ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ।

ਜ਼ਬੂਰ 18:2 PANIRV Bible Verse Image
ਜ਼ਬੂਰ 18:2 (PANIRV) »
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ।

ਮੱਤੀ 26:39 PANIRV Bible Verse Image
ਮੱਤੀ 26:39 (PANIRV) »
ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।

ਜ਼ਬੂਰ 71:12 PANIRV Bible Verse Image
ਜ਼ਬੂਰ 71:12 (PANIRV) »
ਹੇ ਪਰਮੇਸ਼ੁਰ, ਮੈਥੋਂ ਦੂਰ ਨਾ ਰਹਿ, ਹੇ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਛੇਤੀ ਕਰ!

ਜ਼ਬੂਰ 63:1 PANIRV Bible Verse Image
ਜ਼ਬੂਰ 63:1 (PANIRV) »
ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ। ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।

ਜ਼ਬੂਰ 71:22 PANIRV Bible Verse Image
ਜ਼ਬੂਰ 71:22 (PANIRV) »
ਹੇ ਮੇਰੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਿਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ।

ਮੱਤੀ 27:46 PANIRV Bible Verse Image
ਮੱਤੀ 27:46 (PANIRV) »
ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ “ਏਲੀ ਏਲੀ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?

ਜ਼ਬੂਰ 22:1 PANIRV Bible Verse Image
ਜ਼ਬੂਰ 22:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ ਅਬਲੇਰਸ਼ਰ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ?

Available Bible Translations

American Standard Version
Psalms 31:14 (ASV) »
King James Version
Psalms 31:14 (KJV) »
GOD’S WORD® (GW)
Psalms 31:14 (GW) »
World English Bible
Psalms 31:14 (WEB) »
Louis Segond 1910
Psaumes 31:14 (LSG) »
इंडियन रिवाइज्ड वर्जन - हिंदी
भजन संहिता 31:14 (HINIRV) »
ভারতীয় সংশোধিত সংস্করণ - বাংলা
গীতমালা 31:14 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 31:14 (TAMIRV) »
इंडियन रिवाइज्ड वर्जन - मराठी
स्तोत्रसंहिता 31:14 (MARIRV) »
ఇండియన్ రేవిజ్డ్ వెర్షన్ - తెలుగు
కీర్తన 31:14 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 31:14 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 31:14 (KANIRV) »
الكتاب المقدس باللغة العربية، فان دايك
اَلْمَزَامِيرُ 31:14 (AVD) »
תנ ך עברי מודרני
תהלים 31:14 (HEB) »
Bíblia Sagrada Português
Salmos 31:14 (BSL) »
Kinh Thánh: Tiếng Việt
Thánh Thi 31:14 (VIE) »
Reina Valera Antigua
Salmos 31:14 (RVA) »
La Sacra Bibbia
Salmi 31:14 (RIV) »
圣 经 简体中文和合本
诗 篇 31:14 (CUVS) »
聖 經 繁體中文和合本
詩 篇 31:14 (CUVT) »
Bibla e Shenjtë
Psalmet 31:14 (ALB) »
Svenska Bibeln 1917
Psaltaren 31:14 (SV1917) »
Библия на русском
Псалтирь 31:14 (RUSV) »
Українська Біблія
Псалми 31:14 (UKR) »
Szent Biblia - Magyar
Zsoltárok 31:14 (KAR) »
Българска Библия
Псалми 31:14 (BULG) »
聖書 日本語
詩篇 31:14 (JPN) »
Kitaabka Quduuska Ah
Sabuurradii 31:14 (SOM) »
De Heilige Schrift
Psalmen 31:14 (NLD) »
Dansk Bibel 1871
Salme 31:14 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »