ਜ਼ਬੂਰ 31:3 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਜ਼ਬੂਰ 31:3 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 31:3 PANIRV Mobile Phone Wallpaper - ਤੂੰ ਹੀ ਤਾਂ ਮੇਰੀ - Mobile Bible Verse Wallpaper

ਜ਼ਬੂਰ 31:3 PANIRV

ਤੂੰ ਹੀ ਤਾਂ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ, ਇਸ ਕਾਰਨ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲਈ ਚੱਲ, ਅਤੇ ਮੇਰੀ ਅਗਵਾਈ ਕਰ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 31:3 PANIRV Bible images with quotes are generated using nature scenery backgrounds and scenic photos.

ਜ਼ਬੂਰ 31:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 31:3 PANIRV. Please click on any image below to navigate to that specific Bible verse page.

ਲੂਕਾ 1:79 PANIRV Bible Verse Image
ਲੂਕਾ 1:79 (PANIRV) »
ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ।

ਜ਼ਬੂਰ 143:10 PANIRV Bible Verse Image
ਜ਼ਬੂਰ 143:10 (PANIRV) »
ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।

ਯਸਾਯਾਹ 49:10 PANIRV Bible Verse Image
ਯਸਾਯਾਹ 49:10 (PANIRV) »
ਉਹ ਨਾ ਭੁੱਖੇ ਹੋਣਗੇ, ਨਾ ਤਿਹਾਏ ਹੋਣਗੇ, ਨਾ ਲੂ, ਨਾ ਧੁੱਪ ਉਹਨਾਂ ਨੂੰ ਮਾਰੇਗੀ, ਕਿਉਂ ਜੋ ਉਹਨਾਂ ਉੱਤੇ ਦਯਾ ਕਰਨ ਵਾਲਾ ਉਹਨਾਂ ਦੀ ਅਗਵਾਈ ਕਰੇਗਾ, ਅਤੇ ਪਾਣੀ ਦੇ ਸੋਤਿਆਂ ਕੋਲ ਉਹਨਾਂ ਨੂੰ ਲੈ ਜਾਵੇਗਾ।

ਯਿਰਮਿਯਾਹ 14:7 PANIRV Bible Verse Image
ਯਿਰਮਿਯਾਹ 14:7 (PANIRV) »
ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ-ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ।

ਜ਼ਬੂਰ 23:2 PANIRV Bible Verse Image
ਜ਼ਬੂਰ 23:2 (PANIRV) »
ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।

ਜ਼ਬੂਰ 139:24 PANIRV Bible Verse Image
ਜ਼ਬੂਰ 139:24 (PANIRV) »
ਅਤੇ ਵੇਖ ਕਿਤੇ ਮੇਰੇ ਵਿੱਚ ਕੋਈ ਭੈੜੀ ਚਾਲ ਤਾਂ ਨਹੀਂ? ਅਤੇ ਸਦੀਪਕ ਰਾਹ ਵਿੱਚ ਮੇਰੀ ਅਗਵਾਈ ਕਰ!

ਜ਼ਬੂਰ 25:5 PANIRV Bible Verse Image
ਜ਼ਬੂਰ 25:5 (PANIRV) »
ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।

ਜ਼ਬੂਰ 25:11 PANIRV Bible Verse Image
ਜ਼ਬੂਰ 25:11 (PANIRV) »
ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।

ਯੂਹੰਨਾ 16:13 PANIRV Bible Verse Image
ਯੂਹੰਨਾ 16:13 (PANIRV) »
ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ।

ਨਹਮਯਾਹ 9:12 PANIRV Bible Verse Image
ਨਹਮਯਾਹ 9:12 (PANIRV) »
ਫਿਰ ਤੂੰ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਹੋ ਕੇ ਉਨ੍ਹਾਂ ਦੀ ਅਗਵਾਈ ਕੀਤੀ ਕਿ ਜਿਸ ਰਾਹ ਵਿੱਚ ਉਨ੍ਹਾਂ ਨੂੰ ਚੱਲਣਾ ਸੀ, ਉਸ ਵਿੱਚ ਉਨ੍ਹਾਂ ਲਈ ਚਾਨਣ ਹੋਵੇ।

ਜ਼ਬੂਰ 79:9 PANIRV Bible Verse Image
ਜ਼ਬੂਰ 79:9 (PANIRV) »
ਹੇ ਸਾਡੇ ਮੁਕਤੀ ਦੇ ਪਰਮੇਸ਼ੁਰ, ਆਪਣੇ ਨਾਮ ਦੇ ਪਰਤਾਪ ਲਈ ਸਾਡੀ ਸਹਾਇਤਾ ਕਰ, ਅਤੇ ਆਪਣੇ ਨਾਮ ਦੇ ਕਾਰਨ ਸਾਨੂੰ ਛੁਡਾ ਅਤੇ ਸਾਡੇ ਪਾਪਾਂ ਨੂੰ ਕੱਜ ਲਈ।

ਹਿਜ਼ਕੀਏਲ 36:21 PANIRV Bible Verse Image
ਹਿਜ਼ਕੀਏਲ 36:21 (PANIRV) »
ਪਰ ਮੈਨੂੰ ਆਪਣੇ ਪਵਿੱਤਰ ਨਾਮ ਦੇ ਕਾਰਨ ਚਿੰਤਾ ਹੋਈ, ਜਿਹ ਨੂੰ ਇਸਰਾਏਲ ਦੇ ਘਰਾਣੇ ਨੇ ਕੌਮਾਂ ਵਿੱਚ ਜਿੱਥੇ ਉਹ ਗਏ ਪਲੀਤ ਕੀਤਾ।

Available Bible Translations

American Standard Version
Psalms 31:3 (ASV) »
King James Version
Psalms 31:3 (KJV) »
GOD’S WORD® (GW)
Psalms 31:3 (GW) »
World English Bible
Psalms 31:3 (WEB) »
Louis Segond 1910
Psaumes 31:3 (LSG) »
Luther Bibel 1912
Psalm 31:3 (LUTH1912) »
इंडियन रिवाइज्ड वर्जन - हिंदी
भजन संहिता 31:3 (HINIRV) »
ভারতীয় সংশোধিত সংস্করণ - বাংলা
গীতমালা 31:3 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 31:3 (TAMIRV) »
इंडियन रिवाइज्ड वर्जन - मराठी
स्तोत्रसंहिता 31:3 (MARIRV) »
ఇండియన్ రేవిజ్డ్ వెర్షన్ - తెలుగు
కీర్తన 31:3 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 31:3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 31:3 (KANIRV) »
الكتاب المقدس باللغة العربية، فان دايك
اَلْمَزَامِيرُ 31:3 (AVD) »
תנ ך עברי מודרני
תהלים 31:3 (HEB) »
Bíblia Sagrada Português
Salmos 31:3 (BSL) »
Kinh Thánh: Tiếng Việt
Thánh Thi 31:3 (VIE) »
Reina Valera Antigua
Salmos 31:3 (RVA) »
La Sacra Bibbia
Salmi 31:3 (RIV) »
圣 经 简体中文和合本
诗 篇 31:3 (CUVS) »
聖 經 繁體中文和合本
詩 篇 31:3 (CUVT) »
Bibla e Shenjtë
Psalmet 31:3 (ALB) »
Svenska Bibeln 1917
Psaltaren 31:3 (SV1917) »
Библия на русском
Псалтирь 31:3 (RUSV) »
Українська Біблія
Псалми 31:3 (UKR) »
Szent Biblia - Magyar
Zsoltárok 31:3 (KAR) »
Българска Библия
Псалми 31:3 (BULG) »
聖書 日本語
詩篇 31:3 (JPN) »
Kitaabka Quduuska Ah
Sabuurradii 31:3 (SOM) »
De Heilige Schrift
Psalmen 31:3 (NLD) »
Dansk Bibel 1871
Salme 31:3 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »