ਜ਼ਬੂਰ 36:2 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਜ਼ਬੂਰ 36:2 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 36:2 PANIRV Mobile Phone Wallpaper - ਕਿਉਂ ਜੋ ਉਹ ਆਪਣੀਆਂ - Mobile Bible Verse Wallpaper

ਜ਼ਬੂਰ 36:2 PANIRV

ਕਿਉਂ ਜੋ ਉਹ ਆਪਣੀਆਂ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 36:2 PANIRV Bible images with quotes are generated using nature scenery backgrounds and scenic photos.

ਜ਼ਬੂਰ 36:2 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 36:2 PANIRV. Please click on any image below to navigate to that specific Bible verse page.

ਅਸਤਸਨਾ 29:19 PANIRV Bible Verse Image
ਅਸਤਸਨਾ 29:19 (PANIRV) »
ਅਤੇ ਅਜਿਹਾ ਹੋਵੇਗਾ ਕਿ ਜੇਕਰ ਕੋਈ ਮਨੁੱਖ ਇਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਇਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾਂ ਅਤੇ ਪਿਆਸ ਨੂੰ ਵਧਾ ਕੇ ਮਤਵਾਲਾ ਹੋਵਾਂ।

ਜ਼ਬੂਰ 49:18 PANIRV Bible Verse Image
ਜ਼ਬੂਰ 49:18 (PANIRV) »
ਭਾਵੇਂ ਉਹ ਆਪਣੇ ਜਿਉਂਦੇ ਜੀਅ ਆਪਣੀ ਜਾਨ ਨੂੰ ਮੁਬਾਰਕ ਆਖਦਾ, - ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -

ਜ਼ਬੂਰ 10:3 PANIRV Bible Verse Image
ਜ਼ਬੂਰ 10:3 (PANIRV) »
ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ।

ਰੋਮੀਆਂ 7:9 PANIRV Bible Verse Image
ਰੋਮੀਆਂ 7:9 (PANIRV) »
ਅਤੇ ਮੈਂ ਪਹਿਲਾਂ ਬਿਵਸਥਾ ਦੇ ਬਿਨ੍ਹਾਂ ਜਿਉਂਦਾ ਸੀ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ।

ਲੂਕਾ 10:29 PANIRV Bible Verse Image
ਲੂਕਾ 10:29 (PANIRV) »
ਪਰ ਉਹ ਚਾਹੁੰਦਾ ਸੀ ਕਿ ਆਪਣੇ ਆਪ ਨੂੰ ਸੱਚਾ ਠਹਿਰਾਵੇ ਤਾਂ ਉਸ ਨੇ ਯਿਸੂ ਨੂੰ ਕਿਹਾ, ਫੇਰ ਕੌਣ ਹੈ ਮੇਰਾ ਗੁਆਂਢੀ?

ਲੂਕਾ 16:14 PANIRV Bible Verse Image
ਲੂਕਾ 16:14 (PANIRV) »
ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ।

ਹੋਸ਼ੇਆ 12:7 PANIRV Bible Verse Image
ਹੋਸ਼ੇਆ 12:7 (PANIRV) »
ਉਹ ਵਪਾਰੀ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕੇਖੋਰੀ ਨੂੰ ਪਿਆਰ ਕਰਦਾ ਹੈ।

ਯਿਰਮਿਯਾਹ 2:34 PANIRV Bible Verse Image
ਯਿਰਮਿਯਾਹ 2:34 (PANIRV) »
ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੂੰ ਉਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਦੇਖਿਆ, ਪਰ ਇਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ,

ਯਿਰਮਿਯਾਹ 17:9 PANIRV Bible Verse Image
ਯਿਰਮਿਯਾਹ 17:9 (PANIRV) »
ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ?

ਯਿਰਮਿਯਾਹ 2:23 PANIRV Bible Verse Image
ਯਿਰਮਿਯਾਹ 2:23 (PANIRV) »
ਤੂੰ ਕਿਵੇਂ ਆਖ ਸਕਦੀ ਹੈ, ਮੈਂ ਭਰਿਸ਼ਟ ਨਹੀਂ ਹੋਈ, ਮੈਂ ਬਆਲਾਂ ਦੇ ਪਿੱਛੇ ਨਹੀਂ ਗਈ? ਵਾਦੀ ਵਿੱਚ ਆਪਣੇ ਰਾਹ ਨੂੰ ਵੇਖ, ਜਾਣ ਲੈ ਕਿ ਤੂੰ ਕੀ ਕੁਝ ਕੀਤਾ ਹੈ, ਤੂੰ ਆਪਣਿਆਂ ਰਾਹਾਂ ਵਿੱਚ ਫਿਰਨ ਵਾਲੀ ਇੱਕ ਤੇਜ਼ ਊਠਣੀ ਹੈਂ!

1 ਇਤਿਹਾਸ 10:13 PANIRV Bible Verse Image
1 ਇਤਿਹਾਸ 10:13 (PANIRV) »
ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,

1 ਸਮੂਏਲ 15:18 PANIRV Bible Verse Image
1 ਸਮੂਏਲ 15:18 (PANIRV) »
ਯਹੋਵਾਹ ਨੇ ਤੈਨੂੰ ਖ਼ਾਸ ਮਕਸਦ ਲਈ ਭੇਜਿਆ ਅਤੇ ਆਖਿਆ, ਜਾ ਅਤੇ ਉਨ੍ਹਾਂ ਪਾਪੀ ਅਮਾਲੇਕੀਆਂ ਦਾ ਨਾਸ ਕਰ ਜਦ ਤੱਕ ਉਹ ਨਸ਼ਟ ਨਾ ਹੋ ਜਾਣ ਉਨ੍ਹਾਂ ਨਾਲ ਲੜਾਈ ਕਰ।

Available Bible Translations

American Standard Version
Psalms 36:2 (ASV) »
King James Version
Psalms 36:2 (KJV) »
GOD’S WORD® (GW)
Psalms 36:2 (GW) »
World English Bible
Psalms 36:2 (WEB) »
Louis Segond 1910
Psaumes 36:2 (LSG) »
Luther Bibel 1912
Psalm 36:2 (LUTH1912) »
इंडियन रिवाइज्ड वर्जन - हिंदी
भजन संहिता 36:2 (HINIRV) »
ভারতীয় সংশোধিত সংস্করণ - বাংলা
গীতমালা 36:2 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 36:2 (TAMIRV) »
इंडियन रिवाइज्ड वर्जन - मराठी
स्तोत्रसंहिता 36:2 (MARIRV) »
ఇండియన్ రేవిజ్డ్ వెర్షన్ - తెలుగు
కీర్తన 36:2 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 36:2 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 36:2 (KANIRV) »
الكتاب المقدس باللغة العربية، فان دايك
اَلْمَزَامِيرُ 36:2 (AVD) »
תנ ך עברי מודרני
תהלים 36:2 (HEB) »
Bíblia Sagrada Português
Salmos 36:2 (BSL) »
Kinh Thánh: Tiếng Việt
Thánh Thi 36:2 (VIE) »
Reina Valera Antigua
Salmos 36:2 (RVA) »
La Sacra Bibbia
Salmi 36:2 (RIV) »
圣 经 简体中文和合本
诗 篇 36:2 (CUVS) »
聖 經 繁體中文和合本
詩 篇 36:2 (CUVT) »
Bibla e Shenjtë
Psalmet 36:2 (ALB) »
Svenska Bibeln 1917
Psaltaren 36:2 (SV1917) »
Библия на русском
Псалтирь 36:2 (RUSV) »
Українська Біблія
Псалми 36:2 (UKR) »
Szent Biblia - Magyar
Zsoltárok 36:2 (KAR) »
Българска Библия
Псалми 36:2 (BULG) »
聖書 日本語
詩篇 36:2 (JPN) »
Kitaabka Quduuska Ah
Sabuurradii 36:2 (SOM) »
De Heilige Schrift
Psalmen 36:2 (NLD) »
Dansk Bibel 1871
Salme 36:2 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »