ਜ਼ਬੂਰ 44:17 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਜ਼ਬੂਰ 44:17 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 44:17 PANIRV Mobile Phone Wallpaper - ਇਹ ਸੱਭੋ ਕੁਝ ਸਾਡੇ - Mobile Bible Verse Wallpaper

ਜ਼ਬੂਰ 44:17 PANIRV

ਇਹ ਸੱਭੋ ਕੁਝ ਸਾਡੇ ਉੱਤੇ ਬੀਤਿਆ ਹੈ, ਪਰ ਅਸੀਂ ਤੈਨੂੰ ਨਹੀਂ ਵਿਸਾਰਿਆ, ਨਾ ਤੇਰੇ ਨੇਮ ਵਿੱਚ ਬੇਈਮਾਨੀ ਕੀਤੀ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 44:17 PANIRV Bible images with quotes are generated using nature scenery backgrounds and scenic photos.

ਜ਼ਬੂਰ 44:17 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 44:17 PANIRV. Please click on any image below to navigate to that specific Bible verse page.

ਦਾਨੀਏਲ 9:13 PANIRV Bible Verse Image
ਦਾਨੀਏਲ 9:13 (PANIRV) »
ਜਿਸ ਤਰ੍ਹਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹੋਈਆਂ ਹਨ, ਉਸੇ ਤਰ੍ਹਾਂ ਇਹ ਸਾਰੀਆਂ ਬਿਪਤਾਵਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਬੇਨਤੀ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋਂ ਹਟੀਏ ਅਤੇ ਤੇਰੀ ਸਚਿਆਈ ਵਿੱਚ ਸੁਚੇਤ ਹੋਈਏ।

ਹਿਜ਼ਕੀਏਲ 16:59 PANIRV Bible Verse Image
ਹਿਜ਼ਕੀਏਲ 16:59 (PANIRV) »
ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਤੇਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਹੋ ਜਿਹੇ ਕੰਮ ਤੂੰ ਕੀਤੇ, ਇਸ ਲਈ ਕਿ ਤੂੰ ਨੇਮ ਦੇ ਤੋੜਨ ਵਿੱਚ ਸਹੁੰ ਨੂੰ ਤੁੱਛ ਸਮਝਿਆ,

ਹਿਜ਼ਕੀਏਲ 20:37 PANIRV Bible Verse Image
ਹਿਜ਼ਕੀਏਲ 20:37 (PANIRV) »
ਮੈਂ ਤੁਹਾਨੂੰ ਆੱਸੇ ਦੇ ਹੇਠੋਂ ਦੀ ਲੰਘਾਵਾਂਗਾ ਅਤੇ ਨੇਮ ਦੇ ਬੰਧਨ ਵਿੱਚ ਲਿਆਵਾਂਗਾ।

ਯਿਰਮਿਯਾਹ 2:32 PANIRV Bible Verse Image
ਯਿਰਮਿਯਾਹ 2:32 (PANIRV) »
ਕੀ ਕੋਈ ਕੁਆਰੀ ਆਪਣੇ ਗਹਿਣੇ, ਜਾਂ ਲਾੜੀ ਆਪਣਾ ਸ਼ਿੰਗਾਰ ਭੁੱਲ ਸਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ।

ਯਿਰਮਿਯਾਹ 31:32 PANIRV Bible Verse Image
ਯਿਰਮਿਯਾਹ 31:32 (PANIRV) »
ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਸੁਆਮੀ ਸੀ, ਯਹੋਵਾਹ ਦਾ ਵਾਕ ਹੈ

ਯਸਾਯਾਹ 17:10 PANIRV Bible Verse Image
ਯਸਾਯਾਹ 17:10 (PANIRV) »
ਤੂੰ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ, ਇਸ ਲਈ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਵਿਦੇਸ਼ੀ ਦਾਬ ਨੂੰ ਦੱਬੇਂ,

ਜ਼ਬੂਰ 78:57 PANIRV Bible Verse Image
ਜ਼ਬੂਰ 78:57 (PANIRV) »
ਸਗੋਂ ਓਹ ਫਿਰ ਗਏ ਅਤੇ ਆਪਣੇ ਪੁਰਖਿਆਂ ਵਾਂਗੂੰ ਛਲੀਏ ਹੋ ਗਏ, ਓਹ ਵਿੰਗੇ ਧਣੁੱਖ ਵਾਂਗੂੰ ਕੁੱਬੇ ਹੋ ਗਏ ਸਨ।

ਜ਼ਬੂਰ 78:7 PANIRV Bible Verse Image
ਜ਼ਬੂਰ 78:7 (PANIRV) »
ਕਿ ਓਹ ਪਰਮੇਸ਼ੁਰ ਵਿੱਚ ਆਪਣੀ ਆਸ਼ਾ ਰੱਖਣ, ਅਤੇ ਪਰਮੇਸ਼ੁਰ ਦੇ ਕੰਮਾਂ ਨੂੰ ਨਾ ਭੁੱਲਣ, ਪਰ ਉਸ ਦੇ ਹੁਕਮਾਂ ਦੀ ਰਾਖੀ ਕਰਨ,

ਜ਼ਬੂਰ 9:17 PANIRV Bible Verse Image
ਜ਼ਬੂਰ 9:17 (PANIRV) »
ਦੁਸ਼ਟ ਪਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ।

ਜ਼ਬੂਰ 44:20 PANIRV Bible Verse Image
ਜ਼ਬੂਰ 44:20 (PANIRV) »
ਜੇ ਅਸੀਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਡੇ ਹਨ,

ਅਸਤਸਨਾ 8:14 PANIRV Bible Verse Image
ਅਸਤਸਨਾ 8:14 (PANIRV) »
ਤਦ ਤੁਹਾਡੇ ਮਨ ਵਿੱਚ ਹੰਕਾਰ ਆ ਜਾਵੇ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ, ਜਿਸ ਨੇ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢਿਆ

ਅਸਤਸਨਾ 6:12 PANIRV Bible Verse Image
ਅਸਤਸਨਾ 6:12 (PANIRV) »
ਤਦ ਤੁਸੀਂ ਚੌਕਸ ਰਹਿਓ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਨੂੰ ਭੁੱਲ ਜਾਓ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ।

Available Bible Translations

American Standard Version
Psalms 44:17 (ASV) »
King James Version
Psalms 44:17 (KJV) »
GOD’S WORD® (GW)
Psalms 44:17 (GW) »
World English Bible
Psalms 44:17 (WEB) »
Louis Segond 1910
Psaumes 44:17 (LSG) »
इंडियन रिवाइज्ड वर्जन - हिंदी
भजन संहिता 44:17 (HINIRV) »
ভারতীয় সংশোধিত সংস্করণ - বাংলা
গীতমালা 44:17 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 44:17 (TAMIRV) »
इंडियन रिवाइज्ड वर्जन - मराठी
स्तोत्रसंहिता 44:17 (MARIRV) »
ఇండియన్ రేవిజ్డ్ వెర్షన్ - తెలుగు
కీర్తన 44:17 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 44:17 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 44:17 (KANIRV) »
الكتاب المقدس باللغة العربية، فان دايك
اَلْمَزَامِيرُ 44:17 (AVD) »
תנ ך עברי מודרני
תהלים 44:17 (HEB) »
Bíblia Sagrada Português
Salmos 44:17 (BSL) »
Kinh Thánh: Tiếng Việt
Thánh Thi 44:17 (VIE) »
Reina Valera Antigua
Salmos 44:17 (RVA) »
La Sacra Bibbia
Salmi 44:17 (RIV) »
圣 经 简体中文和合本
诗 篇 44:17 (CUVS) »
聖 經 繁體中文和合本
詩 篇 44:17 (CUVT) »
Bibla e Shenjtë
Psalmet 44:17 (ALB) »
Svenska Bibeln 1917
Psaltaren 44:17 (SV1917) »
Библия на русском
Псалтирь 44:17 (RUSV) »
Українська Біблія
Псалми 44:17 (UKR) »
Szent Biblia - Magyar
Zsoltárok 44:17 (KAR) »
Българска Библия
Псалми 44:17 (BULG) »
聖書 日本語
詩篇 44:17 (JPN) »
Kitaabka Quduuska Ah
Sabuurradii 44:17 (SOM) »
De Heilige Schrift
Psalmen 44:17 (NLD) »
Dansk Bibel 1871
Salme 44:17 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »