ਜ਼ਬੂਰ 62:9 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਜ਼ਬੂਰ 62:9 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 62:9 PANIRV Mobile Phone Wallpaper - ਨੀਚ ਲੋਕ ਸਾਹ ਹੀ ਹਨ, - Mobile Bible Verse Wallpaper

ਜ਼ਬੂਰ 62:9 PANIRV

ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜੀ ਵਿੱਚ ਉਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਬੂਰ 62:9 PANIRV Bible images with quotes are generated using nature scenery backgrounds and scenic photos.

ਜ਼ਬੂਰ 62:9 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 62:9 PANIRV. Please click on any image below to navigate to that specific Bible verse page.

ਜ਼ਬੂਰ 39:5 PANIRV Bible Verse Image
ਜ਼ਬੂਰ 39:5 (PANIRV) »
ਵੇਖ, ਤੂੰ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ-ਮੁੱਚ ਹਰ ਆਦਮੀ ਭਾਵੇਂ ਸਥਿਰ ਵੀ ਹੋਵੇ, ਤਦ ਵੀ ਸਾਹ ਮਾਤਰ ਹੀ ਹੈ!

ਯਸਾਯਾਹ 40:17 PANIRV Bible Verse Image
ਯਸਾਯਾਹ 40:17 (PANIRV) »
ਸਾਰੀਆਂ ਕੌਮਾਂ ਉਹ ਦੇ ਸਨਮੁਖ ਕੁਝ ਨਹੀਂ ਹਨ, ਉਹ ਉਸ ਦੀ ਨਜਰ ਵਿੱਚ ਵਿਅਰਥ ਅਤੇ ਫੋਕਟ ਤੋਂ ਵੀ ਘੱਟ ਗਿਣੀਆਂ ਜਾਂਦੀਆਂ ਹਨ।

ਯਸਾਯਾਹ 40:15 PANIRV Bible Verse Image
ਯਸਾਯਾਹ 40:15 (PANIRV) »
ਵੇਖੋ, ਕੌਮਾਂ ਡੋਲ ਵਿੱਚੋਂ ਇੱਕ ਤੁਪਕੇ ਜਿਹੀਆਂ ਹਨ, ਅਤੇ ਤਰਾਜ਼ੂਆਂ ਦੀ ਧੂੜ ਜਿਹੀਆਂ ਠਹਿਰਦੀਆਂ ਹਨ, ਵੇਖੋ, ਉਹ ਟਾਪੂਆਂ ਨੂੰ ਧੂੜ ਦੇ ਕਣਾਂ ਵਾਂਗੂੰ ਚੁੱਕ ਲੈਂਦਾ ਹੈ।

ਜ਼ਬੂਰ 39:11 PANIRV Bible Verse Image
ਜ਼ਬੂਰ 39:11 (PANIRV) »
ਜਦੋਂ ਤੂੰ ਬਦੀ ਦੇ ਕਾਰਨ ਗੁੱਸੇ ਵਿੱਚ ਮਨੁੱਖ ਨੂੰ ਤਾੜਦਾ ਹੈਂ, ਤਦ ਤੂੰ ਉਹ ਦੇ ਸਹੁੱਪਣ ਨੂੰ ਪਤੰਗੇ ਵਾਂਗੂੰ ਅਲੋਪ ਕਰਦਾ ਹੈ, ਸੱਚ-ਮੁੱਚ ਹਰ ਇਨਸਾਨ ਸੁਆਸ ਹੀ ਹੈ! ਸਲਹ।

ਜ਼ਬੂਰ 118:9 PANIRV Bible Verse Image
ਜ਼ਬੂਰ 118:9 (PANIRV) »
ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।

ਰੋਮੀਆਂ 3:4 PANIRV Bible Verse Image
ਰੋਮੀਆਂ 3:4 (PANIRV) »
ਕਦੇ ਨਹੀਂ! ਸਗੋਂ ਪਰਮੇਸ਼ੁਰ ਸੱਚਾ ਠਹਿਰੇ ਅਤੇ ਹਰ ਮਨੁੱਖ ਝੂਠਾ। ਜਿਵੇਂ ਲਿਖਿਆ ਹੋਇਆ ਹੈ ਤੂੰ ਆਪਣੇ ਬੋਲ ਵਿੱਚ ਧਰਮੀ ਠਹਿਰੇ ਅਤੇ ਆਪਣੇ ਨਿਆਂ ਵਿੱਚ ਜਿੱਤ ਜਾਵੇਂ।

ਜ਼ਬੂਰ 116:11 PANIRV Bible Verse Image
ਜ਼ਬੂਰ 116:11 (PANIRV) »
ਮੈਂ ਆਪਣੀ ਘਬਰਾਹਟ ਵਿੱਚ ਆਖ ਬੈਠਾ, ਕਿ ਹਰੇਕ ਆਦਮੀ ਝੂਠਾ ਹੈ।

2 ਸਮੂਏਲ 15:31 PANIRV Bible Verse Image
2 ਸਮੂਏਲ 15:31 (PANIRV) »
ਕਿਸੇ ਨੇ ਦਾਊਦ ਨੂੰ ਦੱਸਿਆ, ਅਹੀਥੋਫ਼ਲ ਵੀ ਅਬਸ਼ਾਲੋਮ ਦੇ ਨਾਲ ਹੈ, ਤਦ ਦਾਊਦ ਨੇ ਆਖਿਆ, ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਵਿੱਚ ਬਦਲ ਦੇ।

2 ਸਮੂਏਲ 15:6 PANIRV Bible Verse Image
2 ਸਮੂਏਲ 15:6 (PANIRV) »
ਅਬਸ਼ਾਲੋਮ ਸਾਰੇ ਇਸਰਾਏਲ ਨਾਲ ਜੋ ਰਾਜਾ ਕੋਲ ਫ਼ਰਿਆਦ ਲੈ ਕੇ ਆਉਂਦੇ ਸਨ ਇਸੇ ਤਰ੍ਹਾਂ ਹੀ ਕਰਦਾ ਸੀ। ਇਸ ਤਰ੍ਹਾਂ ਅਬਸ਼ਾਲੋਮ ਨੇ ਇਸਰਾਏਲ ਦੇ ਮਨੁੱਖਾਂ ਦੇ ਮਨ ਜਿੱਤ ਲਏ।

1 ਸਮੂਏਲ 23:19 PANIRV Bible Verse Image
1 ਸਮੂਏਲ 23:19 (PANIRV) »
ਤਦ ਜ਼ੀਫੀ ਸ਼ਾਊਲ ਕੋਲ ਗਿਬਆਹ ਵਿੱਚ ਚੜ੍ਹ ਆਏ ਅਤੇ ਬੋਲੇ, ਭਲਾ, ਦਾਊਦ ਸਾਡੇ ਵਿੱਚਕਾਰ ਹੋਰੇਸ਼ ਜੰਗਲ ਦੇ ਪੱਕਿਆਂ ਥਾਵਾਂ ਵਿੱਚ ਹਕੀਲਾਹ ਦੇ ਪਰਬਤ ਉੱਤੇ ਜੋ ਯਸ਼ੀਮੋਨ ਦੇ ਦੱਖਣ ਵੱਲ ਹੈ, ਲੁਕਿਆ ਹੋਇਆ ਨਹੀਂ ਰਹਿੰਦਾ ਹੈ?

1 ਸਮੂਏਲ 23:12 PANIRV Bible Verse Image
1 ਸਮੂਏਲ 23:12 (PANIRV) »
ਤਦ ਦਾਊਦ ਨੇ ਆਖਿਆ, ਕੀ, ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਲੋਕਾਂ ਨੂੰ ਸ਼ਾਊਲ ਦੇ ਹੱਥ ਦੇ ਦੇਣਗੇ ਜਾਂ ਨਹੀਂ? ਯਹੋਵਾਹ ਨੇ ਆਖਿਆ, ਉਹ ਦੇ ਦੇਣਗੇ।

1 ਸਮੂਏਲ 18:5 PANIRV Bible Verse Image
1 ਸਮੂਏਲ 18:5 (PANIRV) »
ਜਿੱਥੇ ਕਿਤੇ ਸ਼ਾਊਲ ਉਹ ਨੂੰ ਭੇਜਦਾ ਸੀ, ਉੱਥੇ ਦਾਊਦ ਜਾਂਦਾ ਸੀ ਅਤੇ ਸਫ਼ਲ ਹੁੰਦਾ ਸੀ ਅਜਿਹਾ ਜੋ ਸ਼ਾਊਲ ਨੇ ਉਹ ਨੂੰ ਯੋਧਿਆਂ ਉੱਤੇ ਸਰਦਾਰ ਬਣਾਇਆ ਅਤੇ ਉਹ ਸਾਰੇ ਲੋਕਾਂ ਦੇ ਸਾਹਮਣੇ ਅਤੇ ਸ਼ਾਊਲ ਦੇ ਸੇਵਕਾਂ ਦੇ ਸਾਹਮਣੇ ਵੀ ਮੰਨਿਆ ਪਰਮੰਨਿਆ ਹੋਇਆ ਸੀ।

Available Bible Translations

American Standard Version
Psalms 62:9 (ASV) »
King James Version
Psalms 62:9 (KJV) »
GOD’S WORD® (GW)
Psalms 62:9 (GW) »
World English Bible
Psalms 62:9 (WEB) »
Louis Segond 1910
Psaumes 62:9 (LSG) »
Luther Bibel 1912
Psalm 62:9 (LUTH1912) »
इंडियन रिवाइज्ड वर्जन - हिंदी
भजन संहिता 62:9 (HINIRV) »
ভারতীয় সংশোধিত সংস্করণ - বাংলা
গীতমালা 62:9 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 62:9 (TAMIRV) »
इंडियन रिवाइज्ड वर्जन - मराठी
स्तोत्रसंहिता 62:9 (MARIRV) »
ఇండియన్ రేవిజ్డ్ వెర్షన్ - తెలుగు
కీర్తన 62:9 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 62:9 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 62:9 (KANIRV) »
الكتاب المقدس باللغة العربية، فان دايك
اَلْمَزَامِيرُ 62:9 (AVD) »
תנ ך עברי מודרני
תהלים 62:9 (HEB) »
Bíblia Sagrada Português
Salmos 62:9 (BSL) »
Kinh Thánh: Tiếng Việt
Thánh Thi 62:9 (VIE) »
Reina Valera Antigua
Salmos 62:9 (RVA) »
La Sacra Bibbia
Salmi 62:9 (RIV) »
圣 经 简体中文和合本
诗 篇 62:9 (CUVS) »
聖 經 繁體中文和合本
詩 篇 62:9 (CUVT) »
Bibla e Shenjtë
Psalmet 62:9 (ALB) »
Svenska Bibeln 1917
Psaltaren 62:9 (SV1917) »
Библия на русском
Псалтирь 62:9 (RUSV) »
Українська Біблія
Псалми 62:9 (UKR) »
Szent Biblia - Magyar
Zsoltárok 62:9 (KAR) »
Българска Библия
Псалми 62:9 (BULG) »
聖書 日本語
詩篇 62:9 (JPN) »
Kitaabka Quduuska Ah
Sabuurradii 62:9 (SOM) »
De Heilige Schrift
Psalmen 62:9 (NLD) »
Dansk Bibel 1871
Salme 62:9 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »