ਪਰਕਾਸ਼ ਦੀ ਪੋਥੀ 12:12 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਪਰਕਾਸ਼ ਦੀ ਪੋਥੀ 12:12 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 12:12 PANIRV Mobile Phone Wallpaper - ਇਸ ਕਰਕੇ ਹੇ ਅਕਾਸ਼ੋਂ - Mobile Bible Verse Wallpaper

ਪਰਕਾਸ਼ ਦੀ ਪੋਥੀ 12:12 PANIRV

ਇਸ ਕਰਕੇ ਹੇ ਅਕਾਸ਼ੋਂ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ! ਧਰਤੀ ਅਤੇ ਸਮੁੰਦਰ ਨੂੰ ਹਾਏ! ਹਾਏ! ਕਿਉਂਕਿ ਸ਼ੈਤਾਨ ਤੁਹਾਡੇ ਕੋਲ ਉਤਰ ਆਇਆ ਹੈ ਅਤੇ ਉਹ ਨੂੰ ਵੱਡਾ ਕ੍ਰੋਧ ਹੈ, ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾਂ ਥੋੜ੍ਹਾ ਹੀ ਰਹਿੰਦਾ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 12:12 PANIRV Bible images with quotes are generated using nature scenery backgrounds and scenic photos.

ਪਰਕਾਸ਼ ਦੀ ਪੋਥੀ 12:12 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 12:12 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 8:13 PANIRV Bible Verse Image
ਪਰਕਾਸ਼ ਦੀ ਪੋਥੀ 8:13 (PANIRV) »
ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਏ ਹਾਏ ਧਰਤੀ ਦੇ ਵਾਸੀਆਂ ਨੂੰ! ਉਹਨਾਂ ਤਿੰਨਾਂ ਦੂਤਾਂ ਦੀ ਤੁਰ੍ਹੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰ੍ਹੀ ਵਜਾਉਣੀ ਹੈ!

ਪਰਕਾਸ਼ ਦੀ ਪੋਥੀ 18:20 PANIRV Bible Verse Image
ਪਰਕਾਸ਼ ਦੀ ਪੋਥੀ 18:20 (PANIRV) »
ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ!

ਯਸਾਯਾਹ 49:13 PANIRV Bible Verse Image
ਯਸਾਯਾਹ 49:13 (PANIRV) »
ਹੇ ਅਕਾਸ਼ੋ, ਜੈਕਾਰਾ ਗਜਾਓ! ਹੇ ਧਰਤੀ, ਬਾਗ-ਬਾਗ ਹੋ! ਹੇ ਪਰਬਤੋ, ਜੈ ਜੈ ਕਾਰ ਦੇ ਨਾਰੇ ਮਾਰੋ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ।

ਪਰਕਾਸ਼ ਦੀ ਪੋਥੀ 10:6 PANIRV Bible Verse Image
ਪਰਕਾਸ਼ ਦੀ ਪੋਥੀ 10:6 (PANIRV) »
ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਜਿਸ ਨੇ ਅਕਾਸ਼, ਧਰਤੀ, ਜੋ ਕੁਝ ਅਕਾਸ਼ ਅਤੇ ਧਰਤੀ ਦੇ ਵਿੱਚ ਹੈ, ਸਮੁੰਦਰ ਅਤੇ ਜੋ ਕੁਝ ਸਮੁੰਦਰ ਵਿੱਚ ਹੈ ਉਤਪਤ ਕੀਤਾ, ਉਹ ਦੀ ਸਹੁੰ ਖਾਧੀ ਭਈ ਹੋਰ ਸਮਾਂ ਨਹੀਂ ਲੱਗੇਗਾ!

ਜ਼ਬੂਰ 96:11 PANIRV Bible Verse Image
ਜ਼ਬੂਰ 96:11 (PANIRV) »
ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,

ਲੂਕਾ 15:10 PANIRV Bible Verse Image
ਲੂਕਾ 15:10 (PANIRV) »
ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।

ਪਰਕਾਸ਼ ਦੀ ਪੋਥੀ 19:1 PANIRV Bible Verse Image
ਪਰਕਾਸ਼ ਦੀ ਪੋਥੀ 19:1 (PANIRV) »
ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,

ਯਸਾਯਾਹ 44:23 PANIRV Bible Verse Image
ਯਸਾਯਾਹ 44:23 (PANIRV) »
ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋਂ, ਲਲਕਾਰੋ, ਪਰਬਤ ਖੁੱਲ੍ਹ ਕੇ ਜੈ-ਜੈਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।

ਜ਼ਬੂਰ 148:1 PANIRV Bible Verse Image
ਜ਼ਬੂਰ 148:1 (PANIRV) »
ਹਲਲੂਯਾਹ! ਅਕਾਸ਼ੋਂ ਯਹੋਵਾਹ ਦੀ ਉਸਤਤ ਕਰੋ, ਉਚਿਆਈਆਂ ਵਿੱਚ ਉਹ ਦੀ ਉਸਤਤ ਕਰੋ!

ਪਰਕਾਸ਼ ਦੀ ਪੋਥੀ 11:14 PANIRV Bible Verse Image
ਪਰਕਾਸ਼ ਦੀ ਪੋਥੀ 11:14 (PANIRV) »
ਦੂਜਾ ਦੁੱਖ ਬੀਤ ਗਿਆ। ਵੇਖੋ, ਤੀਜਾ ਦੁੱਖ ਛੇਤੀ ਆਉਂਦਾ ਹੈ!।

ਪਰਕਾਸ਼ ਦੀ ਪੋਥੀ 9:12 PANIRV Bible Verse Image
ਪਰਕਾਸ਼ ਦੀ ਪੋਥੀ 9:12 (PANIRV) »
ਇੱਕ ਦੁੱਖ ਬੀਤ ਗਿਆ, ਵੇਖੋ, ਇਹ ਦੇ ਬਾਅਦ ਅਜੇ ਦੋ ਦੁੱਖ ਹੋਰ ਆਉਂਦੇ ਹਨ!

2 ਪਤਰਸ 3:8 PANIRV Bible Verse Image
2 ਪਤਰਸ 3:8 (PANIRV) »
ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ।

Available Bible Translations

American Standard Version
Revelation 12:12 (ASV) »
King James Version
Revelation 12:12 (KJV) »
GOD’S WORD® (GW)
Revelation 12:12 (GW) »
World English Bible
Revelation 12:12 (WEB) »
इंडियन रिवाइज्ड वर्जन - हिंदी
प्रकाशितवाक्य 12:12 (HINIRV) »
ভারতীয় সংশোধিত সংস্করণ - বাংলা
पপ্রত্যাদেশ 12:12 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 12:12 (TAMIRV) »
इंडियन रिवाइज्ड वर्जन - मराठी
प्रकटीकरण 12:12 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 12:12 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 12:12 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 12:12 (KANIRV) »
الكتاب المقدس باللغة العربية، فان دايك
رُؤيا 12:12 (AVD) »
תנ ך עברי מודרני
ההתגלות 12:12 (HEB) »
Bíblia Sagrada Português
Apocalipse 12:12 (BSL) »
Kinh Thánh: Tiếng Việt
Khải Huyền 12:12 (VIE) »
Reina Valera Antigua
Apocalipsis 12:12 (RVA) »
圣 经 简体中文和合本
启 示 录 12:12 (CUVS) »
聖 經 繁體中文和合本
启 示 录 12:12 (CUVT) »
Bibla e Shenjtë
Zbulesa 12:12 (ALB) »
Библия на русском
Откровение 12:12 (RUSV) »
Українська Біблія
Об'явлення 12:12 (UKR) »
Szent Biblia - Magyar
Jelenések 12:12 (KAR) »
Българска Библия
Откровение 12:12 (BULG) »
Kitaabka Quduuska Ah
Muujintii 12:12 (SOM) »
De Heilige Schrift
Openbaring 12:12 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »