ਪਰਕਾਸ਼ ਦੀ ਪੋਥੀ 17:8 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਪਰਕਾਸ਼ ਦੀ ਪੋਥੀ 17:8 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 17:8 PANIRV Mobile Phone Wallpaper - ਉਹ ਦਰਿੰਦਾ ਜਿਹੜਾ - Mobile Bible Verse Wallpaper

ਪਰਕਾਸ਼ ਦੀ ਪੋਥੀ 17:8 PANIRV

ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੋ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਪਰਕਾਸ਼ ਦੀ ਪੋਥੀ 17:8 PANIRV Bible images with quotes are generated using nature scenery backgrounds and scenic photos.

ਪਰਕਾਸ਼ ਦੀ ਪੋਥੀ 17:8 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 17:8 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 17:11 PANIRV Bible Verse Image
ਪਰਕਾਸ਼ ਦੀ ਪੋਥੀ 17:11 (PANIRV) »
ਅਤੇ ਉਹ ਦਰਿੰਦਾ ਜਿਹੜਾ ਸੀ ਅਤੇ ਨਹੀਂ ਹੈ ਸੋ ਆਪ ਵੀ ਅੱਠਵਾਂ ਹੈ, ਅਤੇ ਉਨ੍ਹਾਂ ਸੱਤਾਂ ਵਿੱਚੋਂ ਹੈ ਅਤੇ ਉਹ ਨਸ਼ਟ ਹੋ ਜਾਵੇਗਾ l

ਪਰਕਾਸ਼ ਦੀ ਪੋਥੀ 11:7 PANIRV Bible Verse Image
ਪਰਕਾਸ਼ ਦੀ ਪੋਥੀ 11:7 (PANIRV) »
ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ।

ਪਰਕਾਸ਼ ਦੀ ਪੋਥੀ 3:10 PANIRV Bible Verse Image
ਪਰਕਾਸ਼ ਦੀ ਪੋਥੀ 3:10 (PANIRV) »
ਤੂੰ ਜੋ ਮੇਰੇ ਧੀਰਜ ਦੇ ਬਚਨ ਦੀ ਰੱਖਿਆ ਕੀਤੀ ਤਾਂ ਮੈਂ ਵੀ ਉਸ ਪ੍ਰੀਖਿਆ ਦੇ ਸਮੇਂ ਤੇਰੀ ਰੱਖਿਆ ਕਰਾਂਗਾ, ਜੋ ਧਰਤੀ ਦੇ ਵਾਸੀਆਂ ਨੂੰ ਪਰਖਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲੀ ਹੈ।

ਪਰਕਾਸ਼ ਦੀ ਪੋਥੀ 19:15 PANIRV Bible Verse Image
ਪਰਕਾਸ਼ ਦੀ ਪੋਥੀ 19:15 (PANIRV) »
ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ।

ਮੱਤੀ 25:34 PANIRV Bible Verse Image
ਮੱਤੀ 25:34 (PANIRV) »
ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ।

ਪਰਕਾਸ਼ ਦੀ ਪੋਥੀ 9:1 PANIRV Bible Verse Image
ਪਰਕਾਸ਼ ਦੀ ਪੋਥੀ 9:1 (PANIRV) »
ਪੰਜਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਮੈਂ ਇੱਕ ਤਾਰਾ ਸਵਰਗ ਤੋਂ ਧਰਤੀ ਉੱਤੇ ਡਿੱਗਦਾ ਹੋਇਆ ਵੇਖਿਆ ਅਤੇ ਅਥਾਹ ਕੁੰਡ ਦੀ ਕੁੰਜੀ ਉਹ ਨੂੰ ਦਿੱਤੀ ਗਈ।

ਪਰਕਾਸ਼ ਦੀ ਪੋਥੀ 3:5 PANIRV Bible Verse Image
ਪਰਕਾਸ਼ ਦੀ ਪੋਥੀ 3:5 (PANIRV) »
ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।

ਪਰਕਾਸ਼ ਦੀ ਪੋਥੀ 14:8 PANIRV Bible Verse Image
ਪਰਕਾਸ਼ ਦੀ ਪੋਥੀ 14:8 (PANIRV) »
ਉਹ ਦੇ ਬਾਅਦ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਕਿ ਬਾਬੁਲ ਡਿੱਗ ਪਿਆ ਹੈ! ਉਹ ਵੱਡੀ ਨਗਰੀ ਡਿੱਗ ਪਈ ਜਿਸ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਸਭਨਾਂ ਕੌਮਾਂ ਨੂੰ ਪਿਆਈ ਹੈ!।

ਪਰਕਾਸ਼ ਦੀ ਪੋਥੀ 13:1 PANIRV Bible Verse Image
ਪਰਕਾਸ਼ ਦੀ ਪੋਥੀ 13:1 (PANIRV) »
ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ।

ਤੀਤੁਸ 1:2 PANIRV Bible Verse Image
ਤੀਤੁਸ 1:2 (PANIRV) »
ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ।

ਅਫ਼ਸੀਆਂ 1:4 PANIRV Bible Verse Image
ਅਫ਼ਸੀਆਂ 1:4 (PANIRV) »
ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ!

ਦਾਨੀਏਲ 7:11 PANIRV Bible Verse Image
ਦਾਨੀਏਲ 7:11 (PANIRV) »
ਮੈਂ ਉਸ ਵੇਲੇ ਉਸ ਸਿੰਙ ਦੀ ਅਵਾਜ਼ ਦੇ ਕਾਰਨ ਜੋ ਵੱਡੀਆਂ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਡਿੱਠਾ, ਹਾਂ, ਮੈਂ ਐਥੋਂ ਤੱਕ ਵੇਖਦਾ ਰਿਹਾ ਕਿ ਉਹ ਦਰਿੰਦਾ ਮਾਰਿਆ ਗਿਆ ਅਤੇ ਉਹ ਦਾ ਸਰੀਰ ਨਾਸ ਹੋ ਗਿਆ ਅਤੇ ਬਲਦੇ ਭਾਂਬੜ ਵਿੱਚ ਸੁੱਟਿਆ ਗਿਆ।

Available Bible Translations

American Standard Version
Revelation 17:8 (ASV) »
King James Version
Revelation 17:8 (KJV) »
GOD’S WORD® (GW)
Revelation 17:8 (GW) »
World English Bible
Revelation 17:8 (WEB) »
Louis Segond 1910
Apocalypse 17:8 (LSG) »
इंडियन रिवाइज्ड वर्जन - हिंदी
प्रकाशितवाक्य 17:8 (HINIRV) »
ভারতীয় সংশোধিত সংস্করণ - বাংলা
पপ্রত্যাদেশ 17:8 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 17:8 (TAMIRV) »
इंडियन रिवाइज्ड वर्जन - मराठी
प्रकटीकरण 17:8 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 17:8 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 17:8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 17:8 (KANIRV) »
الكتاب المقدس باللغة العربية، فان دايك
رُؤيا 17:8 (AVD) »
תנ ך עברי מודרני
ההתגלות 17:8 (HEB) »
Bíblia Sagrada Português
Apocalipse 17:8 (BSL) »
Kinh Thánh: Tiếng Việt
Khải Huyền 17:8 (VIE) »
Reina Valera Antigua
Apocalipsis 17:8 (RVA) »
圣 经 简体中文和合本
启 示 录 17:8 (CUVS) »
聖 經 繁體中文和合本
启 示 录 17:8 (CUVT) »
Bibla e Shenjtë
Zbulesa 17:8 (ALB) »
Библия на русском
Откровение 17:8 (RUSV) »
Українська Біблія
Об'явлення 17:8 (UKR) »
Szent Biblia - Magyar
Jelenések 17:8 (KAR) »
Българска Библия
Откровение 17:8 (BULG) »
Kitaabka Quduuska Ah
Muujintii 17:8 (SOM) »
De Heilige Schrift
Openbaring 17:8 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »