ਜ਼ਕਰਯਾਹ 10:11 PANIRV Phone Background Pictures

Best Christian iPhone Wallpaper with inspirational Bible quotes on beautiful images and backgrounds. Download ਜ਼ਕਰਯਾਹ 10:11 PANIRV mobile wallpapers with Bible verse quotes and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਕਰਯਾਹ 10:11 PANIRV Mobile Phone Wallpaper - ਉਹ ਬਿਪਤਾ ਦੇ ਸਮੁੰਦਰ - Mobile Bible Verse Wallpaper

ਜ਼ਕਰਯਾਹ 10:11 PANIRV

ਉਹ ਬਿਪਤਾ ਦੇ ਸਮੁੰਦਰ ਵਿੱਚੋਂ ਲੰਘ ਜਾਵੇਗਾ, ਉਹ ਸਮੁੰਦਰ ਦੀਆਂ ਲਹਿਰਾਂ ਨੂੰ ਮਾਰੇਗਾ, ਨੀਲ ਦਰਿਆ ਸਾਰੇ ਦਾ ਸਾਰਾ ਸੁੱਕ ਜਾਵੇਗਾ, ਅੱਸ਼ੂਰ ਦਾ ਘਮੰਡ ਨੀਵਾਂ ਕੀਤਾ ਜਾਵੇਗਾ ਅਤੇ ਮਿਸਰ ਦਾ ਰਾਜ ਡੰਡਾ ਜਾਂਦਾ ਰਹੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

ਜ਼ਕਰਯਾਹ 10:11 PANIRV Bible images with quotes are generated using nature scenery backgrounds and scenic photos.

ਜ਼ਕਰਯਾਹ 10:11 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਕਰਯਾਹ 10:11 PANIRV. Please click on any image below to navigate to that specific Bible verse page.

ਹਿਜ਼ਕੀਏਲ 30:13 PANIRV Bible Verse Image
ਹਿਜ਼ਕੀਏਲ 30:13 (PANIRV) »
ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬੁੱਤਾਂ ਨੂੰ ਨਸ਼ਟ ਕਰ ਦਿਆਂਗਾ, ਨੋਫ਼ ਵਿੱਚੋਂ ਮੂਰਤੀਆਂ ਨੂੰ ਨਾਸ ਕਰ ਦਿਆਂਗਾ, ਅੱਗੇ ਨੂੰ ਮਿਸਰ ਦੇਸ ਵਿੱਚੋਂ ਕੋਈ ਰਾਜਕੁਮਾਰ ਨਹੀਂ ਹੋਵੇਗਾ ਅਤੇ ਮੈਂ ਮਿਸਰ ਦੇਸ ਵਿੱਚ ਡਰ ਪਾ ਦਿਆਂਗਾ।

ਯਸਾਯਾਹ 43:2 PANIRV Bible Verse Image
ਯਸਾਯਾਹ 43:2 (PANIRV) »
ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।

ਖ਼ਰੋਜ 14:21 PANIRV Bible Verse Image
ਖ਼ਰੋਜ 14:21 (PANIRV) »
ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ।

ਯਸਾਯਾਹ 42:15 PANIRV Bible Verse Image
ਯਸਾਯਾਹ 42:15 (PANIRV) »
ਮੈਂ ਪਹਾੜਾਂ ਅਤੇ ਟਿੱਬਿਆਂ ਨੂੰ ਵਿਰਾਨ ਕਰ ਦਿਆਂਗਾ, ਅਤੇ ਉਨ੍ਹਾਂ ਦੇ ਸਾਰੇ ਸਾਗ ਪੱਤ ਨੂੰ ਸੁਕਾ ਦਿਆਂਗਾ, ਮੈਂ ਨਦੀਆਂ ਨੂੰ ਟਾਪੂ ਬਣਾ ਦਿਆਂਗਾ, ਅਤੇ ਤਲਾਬ ਸੁਕਾ ਦਿਆਂਗਾ।

ਯਸਾਯਾਹ 11:15 PANIRV Bible Verse Image
ਯਸਾਯਾਹ 11:15 (PANIRV) »
ਯਹੋਵਾਹ ਮਿਸਰ ਦੀ ਸਮੁੰਦਰੀ ਖਾੜੀ ਦਾ ਸੱਤਿਆਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਵਧਾ ਕੇ ਲੂ ਵਗਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ ਸੱਤ ਨਾਲੇ ਬਣਾ ਦੇਵੇਗਾ, ਅਤੇ ਲੋਕ ਆਪਣੀਆਂ ਜੁੱਤੀਆਂ ਪਹਿਨੇ ਹੋਏ ਵੀ ਪਾਰ ਲੰਘ ਸਕਣਗੇ।

ਯਸਾਯਾਹ 51:10 PANIRV Bible Verse Image
ਯਸਾਯਾਹ 51:10 (PANIRV) »
ਕੀ ਤੂੰ ਉਹ ਨਹੀਂ ਜਿਸ ਨੇ ਸਮੁੰਦਰ ਨੂੰ, ਵੱਡੀ ਡੁੰਘਿਆਈ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ? ਜਿਸ ਨੇ ਸਮੁੰਦਰ ਦੀ ਤਹਿ ਨੂੰ ਛੁਡਾਏ ਹੋਇਆਂ ਦੇ ਲੰਘਣ ਦਾ ਰਾਹ ਬਣਾ ਦਿੱਤਾ?

ਹਿਜ਼ਕੀਏਲ 29:14 PANIRV Bible Verse Image
ਹਿਜ਼ਕੀਏਲ 29:14 (PANIRV) »
ਮੈਂ ਮਿਸਰ ਦੇ ਦੇਸ ਨਿਕਾਲੇ ਵਾਲਿਆਂ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਉਹਨਾਂ ਦੀ ਜਨਮ ਭੂਮੀ ਵਿੱਚ ਅਰਥਾਤ ਪਥਰੋਸ ਦੇ ਦੇਸ ਵਿੱਚ ਮੋੜ ਲਿਆਵਾਂਗਾ ਅਤੇ ਉੱਥੇ ਉਹਨਾਂ ਦਾ ਨਿੱਕਾ ਜਿਹਾ ਰਾਜ ਬਣੇਗਾ

ਮੀਕਾਹ 5:5 PANIRV Bible Verse Image
ਮੀਕਾਹ 5:5 (PANIRV) »
ਉਹ ਸਾਡੀ ਸ਼ਾਂਤੀ ਹੋਵੇਗਾ। ਜਦ ਅੱਸ਼ੂਰੀ ਸਾਡੇ ਦੇਸ਼ ਉੱਤੇ ਚੜ੍ਹਾਈ ਕਰਨਗੇ, ਜਦ ਉਹ ਸਾਡੇ ਗੜ੍ਹਾਂ ਵਿੱਚ ਫਿਰਨਗੇ, ਤਦ ਅਸੀਂ ਉਹਨਾਂ ਦੇ ਵਿਰੁੱਧ ਸੱਤ ਅਯਾਲੀ, ਸਗੋਂ ਮਨੁੱਖਾਂ ਵਿੱਚੋਂ ਅੱਠ ਪ੍ਰਧਾਨ ਖੜ੍ਹੇ ਕਰਾਂਗੇ।

ਸਫ਼ਨਯਾਹ 2:13 PANIRV Bible Verse Image
ਸਫ਼ਨਯਾਹ 2:13 (PANIRV) »
ਉਹ ਆਪਣਾ ਹੱਥ ਉੱਤਰ ਵੱਲ ਵੀ ਚੁੱਕੇਗਾ ਅਤੇ ਅੱਸ਼ੂਰ ਨੂੰ ਬਰਬਾਦ ਕਰੇਗਾ ਅਤੇ ਨੀਨਵਾਹ ਨੂੰ ਵਿਰਾਨ ਬਣਾਵੇਗਾ ਅਤੇ ਉਜਾੜ ਵਾਂਗੂੰ ਸੁਕਾ ਦੇਵੇਗਾ।

ਯਸਾਯਾਹ 14:25 PANIRV Bible Verse Image
ਯਸਾਯਾਹ 14:25 (PANIRV) »
ਜੋ ਮੈਂ ਅੱਸ਼ੂਰ ਨੂੰ ਆਪਣੇ ਦੇਸ ਵਿੱਚ ਪੀਹ ਸੁੱਟਾਂਗਾ, ਅਤੇ ਆਪਣੇ ਪਰਬਤ ਉੱਤੇ ਉਹ ਨੂੰ ਲਤਾੜਾਂਗਾ, ਉਹ ਦਾ ਜੂਲਾ ਉਹਨਾਂ ਉੱਤੋਂ ਲਹਿ ਜਾਵੇਗਾ, ਅਤੇ ਉਹ ਦਾ ਭਾਰ ਉਹਨਾਂ ਦੇ ਮੋਢਿਆਂ ਤੋਂ ਹਟ ਜਾਵੇਗਾ।

ਯਸਾਯਾਹ 19:5 PANIRV Bible Verse Image
ਯਸਾਯਾਹ 19:5 (PANIRV) »
ਪਾਣੀ ਸਮੁੰਦਰ ਵਿੱਚੋਂ ਸੁੱਕ ਜਾਵੇਗਾ, ਅਤੇ ਦਰਿਆ ਖੁਸ਼ਕ ਅਤੇ ਖਾਲੀ ਹੋ ਜਾਵੇਗਾ,

ਜ਼ਬੂਰ 66:10 PANIRV Bible Verse Image
ਜ਼ਬੂਰ 66:10 (PANIRV) »
ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ।

Available Bible Translations

American Standard Version
Zechariah 10:11 (ASV) »
King James Version
Zechariah 10:11 (KJV) »
GOD’S WORD® (GW)
Zechariah 10:11 (GW) »
World English Bible
Zechariah 10:11 (WEB) »
Louis Segond 1910
Zacharie 10:11 (LSG) »
इंडियन रिवाइज्ड वर्जन - हिंदी
जकर्याह 10:11 (HINIRV) »
ভারতীয় সংশোধিত সংস্করণ - বাংলা
জখৰিয়া 10:11 (BENIRV) »
இந்தியன் ரீவைஸ்டு வேர்ஷன் - தமிழ்
சகரியா 10:11 (TAMIRV) »
इंडियन रिवाइज्ड वर्जन - मराठी
जखऱ्या 10:11 (MARIRV) »
ఇండియన్ రేవిజ్డ్ వెర్షన్ - తెలుగు
జెకర్యా 10:11 (TELIRV) »
ઇન્ડિયન રિવાયઝ્ડ વર્ઝન - ગુજરાતી
ઝખાર્યા 10:11 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜೆಕರ್ಯನು 10:11 (KANIRV) »
الكتاب المقدس باللغة العربية، فان دايك
زَكَريَّا 10:11 (AVD) »
תנ ך עברי מודרני
זכריה 10:11 (HEB) »
Bíblia Sagrada Português
Zacarias 10:11 (BSL) »
Kinh Thánh: Tiếng Việt
Xê-ca-ri-a 10:11 (VIE) »
Reina Valera Antigua
Zacarías 10:11 (RVA) »
圣 经 简体中文和合本
撒 迦 利 亚 书 10:11 (CUVS) »
聖 經 繁體中文和合本
撒 迦 利 亞 10:11 (CUVT) »
Bibla e Shenjtë
Zakaria 10:11 (ALB) »
Svenska Bibeln 1917
Sakaria 10:11 (SV1917) »
Библия на русском
Захария 10:11 (RUSV) »
Українська Біблія
Захарія 10:11 (UKR) »
Szent Biblia - Magyar
Zakariás 10:11 (KAR) »
Българска Библия
Захария 10:11 (BULG) »
Kitaabka Quduuska Ah
Sekaryaah 10:11 (SOM) »
De Heilige Schrift
Zacharia 10:11 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »